ਪੜਚੋਲ ਕਰੋ

ਰਣਜੀਤ ਬਾਵਾ ਨੇ ਆਪਣੇ ਪ੍ਰਸੰਸ਼ਕਾਂ ਲਈ ਕੀਤਾ ਨਵਾਂ ਐਲਾਨ

Ranjit Bawa : ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਕੈਨੇਡਾ 'ਚ ਲਾਏ ਜਾ ਰਹੇ ਸਟੇਜ ਸ਼ੋਅ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦਾ ਨਾਂ ਪੰਜਾਬ ਬੋਲਦਾ ਕੈਨੇਡਾ ਟੂਰ ਹੈ। ਇਹ ਸ਼ੋਅ ਇਕ ਅਪ੍ਰੈਲ ਤੋਂ ਟੋਰਾਂਟੋ 'ਚ ਸ਼ੁਰੂ ਹੋਵੇਗਾ।

ਚੰਡੀਗੜ੍ਹ : ਪੰਜਾਬੀ ਇੰਡਸਟਰੀ 'ਚ ਰਣਜੀਤ ਬਾਵਾ (Ranjit Bawa) ਮੰਨਿਆ ਪ੍ਰਮੰਨਿਆ ਨਾਂ ਹੈ। ਉਹ ਕਿਸੇ ਪਛਾਣ ਦੇ ਮੁਹਤਾਜ ਨਹੀਂ। ਰਣਜੀਤ ਬਾਵਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦਾ ਹੈ। ਆਏ ਦਿਨ ਆਏ ਸੁਰਖੀਆਂ ਬਟੌਰ ਦੇ ਰਹਿੰਦੇ ਹਨ।

‘ਐਮੀ ਵਿਰਕ’ ਨਾਲ 'ਆਜਾ ਮੈਕਸੀਕੋ ਚੱਲੀਏ', ਵੇਖੋ ਟ੍ਰੇਲਰ

ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਕੈਨੇਡਾ 'ਚ ਲਾਏ ਜਾ ਰਹੇ ਸਟੇਜ ਸ਼ੋਅ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦਾ ਨਾਂ 'ਪੰਜਾਬ ਬੋਲਦਾ ਕੈਨੇਡਾ ਟੂਰ' ਹੈ। ਇਹ ਸ਼ੋਅ ਇਕ ਅਪ੍ਰੈਲ ਤੋਂ ਟੋਰਾਂਟੋ 'ਚ ਸ਼ੁਰੂ ਹੋਵੇਗਾ। ਇਸ ਦੇ ਨਾਲ ਹੀ ਰਣਜੀਤ ਬਾਵਾ ਨੇ ਕੁਮੈਂਟ ਕਰ ਕੇ ਪੁੱਛਿਆ ਹੈ ਆਪਣੀ ਸਿਟੀ ਦਾ ਨਾਂ ਦੱਸੋ। ਉਨ੍ਹਾਂ ਦੇ ਫੈਨਜ਼ ਬੇਸਬਰੀ ਨਾਲ ਗਾਣਿਆਂ ਦਾ ਇੰਤਜ਼ਾਰ ਕਰ ਰਹੇ ਹਨ।

Sharry Maan 22 ਗੀਤਾਂ ਵਾਲੀ ਟੇਪ ਨਾਲ ਜਿੱਤਣਗੇ ਫੈਨਸ ਦਾ ਦਿਲ, ਪੋਸਟਰ ਕੀਤਾ ਜਾਰੀ

ਪੰਜਾਬੀ ਇੰਡਸਟਰੀ 'ਚ ਰਣਜੀਤ ਬਾਵਾ ਨੇ ਕਾਫੀ ਹਿੱਟ ਗੀਤ ਦਿੱਤੇ ਹਨ। ਕਿਸਾਨ ਅੰਦੋਲਨ 'ਚ ਰਣਜੀਤ ਬਾਵਾ ਦਾ ਵੱਡਾ ਯੋਗਦਾਨ ਰਿਹਾ ਹੈ। 

ਮਾਂ ਬਣਨ ਤੋਂ ਬਾਅਦ ਇਸ ਤਰ੍ਹਾਂ ਟਾਈਮ ਸਪੈਂਡ ਕਰ ਰਹੀ ਪ੍ਰਿਅੰਕਾ ਚੋਪੜਾ, ਦੇਸੀ ਗਰਲ ਨੇ ਸ਼ੇਅਰ ਕੀਤੀ ਇਹ ਤਸਵੀਰ

View this post on Instagram
 
A post shared by Ranjit Bawa (@ranjitbawa)

ਟਾਪ ਹੈਡਲਾਈਨ

Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget