ਪੜਚੋਲ ਕਰੋ

ਮੈਂ ਨਹੀਂ ਐਮਰਾਨ ਹਾਸ਼ਮੀ 2: ਰਣਵੀਰ

ਮੁੰਬਈ: ਰਣਵੀਰ ਸਿੰਘ ਨੇ ਭਾਵੇਂ ਆਪਣੀ ਆਉਣ ਵਾਲੀ ਫਿਲਮ 'ਬੇਫਿਕਰੇ' ਵਿੱਚ ਅਣਗਿਣਤ ਕਿਸਿੰਗ ਕੀਤੀ ਹੋਵੇ, ਪਰ ਫਿਰ ਵੀ ਉਨ੍ਹਾਂ ਨੂੰ ਐਮਰਾਨ ਹਾਸ਼ਮੀ ਪਾਰਟ-2 ਨਹੀਂ ਕਿਹਾ ਜਾ ਸਕਦਾ। ਇਹ ਅਸੀਂ ਨਹੀਂ, ਰਣਵੀਰ ਨੇ ਖੁਦ ਗਾਣੇ ਦੇ ਲਾਂਚ ਮੌਕੇ ਕਿਹਾ। ਉਨ੍ਹਾਂ ਕਿਹਾ, "ਮੈਂ ਕਿਸੇ ਦਾ ਵੀ ਪਾਰਟ 2 ਨਹੀਂ ਬਣਨਾ ਚਾਹੁੰਦਾ, ਰਣਵੀਰ ਸਿੰਘ ਬਣਕੇ ਹੀ ਖੁਸ਼ ਹਾਂ।" Emraan_Hashmi_smooching_Jacqueline_and_Ranveer_Singh_smooching_Vaani_Kapoor_Befikre_thumbnail    Emraan_Hashmi_smooching_Nargis_Fakhri_and_Ranveer_Singh_smooching_Vaani_Kapoor_Befikre ਇਸ ਦੇ ਨਾਲ ਹੀ ਰਣਵੀਰ ਨੇ ਐਮਰਾਨ ਦੀ ਸਿਫਤ ਵੀ ਕਰ ਦਿੱਤੀ। ਉਨ੍ਹਾਂ ਕਿਹਾ, ਐਮਰਾਨ ਇੱਕ ਬਿਹਤਰੀਨ ਅਦਾਕਾਰ ਹੈ। ਉਸ ਦੇ ਵਿੱਚ ਅਜੇ ਹੋਰ ਬਹੁਤ ਟੈਲੇਂਟ ਹੈ ਜੋ ਲੋਕਾਂ ਦੇ ਅੱਗੇ ਆਉਣਾ ਬਾਕੀ ਹੈ। ਆਪਣੀ ਸੀਰੀਅਲ ਕਿਸਰ ਇਮੇਜ਼ ਦੇ ਪਿੱਛੇ ਉਹ ਲੁੱਕ ਕੇ ਰਹਿ ਗਿਆ ਹੈ ਪਰ ਜਲਦ ਉਸ ਦਾ ਅਸਲੀ ਰੂਪ ਦਰਸ਼ਕ ਵੇਖਣਗੇ। ਰਣਵੀਰ ਨੇ ਇਹ ਵੀ ਕਹਿ ਦਿੱਤਾ ਕਿ ਉਹ ਐਮਰਾਨ ਨੂੰ ਅਦਾਕਾਰ ਬਣਨ ਤੋਂ ਪਹਿਲਾਂ ਦੇ ਜਾਣਦੇ ਹਨ। ਉਮੀਦ ਹੈ ਐਮਰਾਨ ਨੂੰ ਇਹ ਸੁਣ ਕੇ ਖੁਸ਼ੀ ਹੋਵੇਗੀ।

ਟਾਪ ਹੈਡਲਾਈਨ

ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ

ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ

ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ

ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ

ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ

ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026

Embed widget