ਪੜਚੋਲ ਕਰੋ

32 ਦੇ ਰਣਵੀਰ ਨੇ ਬਣਾਇਆ ਰਿਕਾਰਡ ਜੋ ਸਲਮਾਨ-ਸ਼ਾਹਰੁਖ ਵੀ ਨਾ ਬਣਾ ਸਕੇ

ਨਵੀਂ ਦਿੱਲੀ: ਰਣਵੀਰ ਸਿੰਘ 'ਪਦਮਾਵਤ' ਫਿਲਮ ਵਿੱਚ ਖਿਲਜੀ ਬਣ ਕੇ ਕਾਫੀ ਵਾਹਵਾਹੀ ਖੱਟ ਰਹ ਹਨ। ਫਿਲਮ ਵੀ ਬਾਕਸ ਆਫਿਸ 'ਤੇ ਜ਼ਬਰਦਸਤ ਕਮਾਈ ਕਰ ਰਹੀ ਹੈ। 25 ਜਨਵਰੀ ਨੂੰ ਰਿਲੀਜ਼ ਹੋਈ ਫਿਲਮ 'ਪਦਮਾਵਤ' ਨੇ ਹੁਣ ਤੱਕ ਕਈ ਰਿਕਾਰਡ ਤੋੜ ਦਿੱਤੇ ਹਨ। ਦਰਅਸਲ ਹੁਣ ਤੱਕ ਇਹ ਫਿਲਮ ਨੇ 291.50 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕਰ ਲਿਆ ਹੈ। ਇਸ ਦੇ ਨਾਲ ਹੀ ਰਣਵੀਰ ਦੀ 200 ਕਰੋੜ ਕਲੱਬ ਵਾਲੀ ਇਹ ਪਹਿਲੀ ਫਿਲਮ ਹੈ। ਰਣਵੀਰ ਸਭ ਤੋਂ ਘੱਟ ਉਮਰ ਦੇ ਐਕਟਰ ਵੀ ਬਣ ਗਏ ਹਨ ਜਿਹੜੇ 200 ਕਰੋੜ ਰੁਪਏ ਦੇ ਕਲੱਬ ਵਿੱਚ ਸ਼ਾਮਲ ਹੋਏ ਹਨ। ਰਣਵੀਰ ਦੀ ਉਮਰ ਫਿਲਹਾਲ 32 ਸਾਲ ਹੈ। ਅਜਿਹੇ ਵਿੱਚ ਪੂਰੀ ਇੰਡਸਟਰੀ ਨੂੰ ਉਨ੍ਹਾਂ 'ਤੇ ਮਾਣ ਹੈ। ਫਿਲਮ 'ਪਦਮਾਵਤ' ਵਿੱਚ ਰਣਵੀਰ ਸਿੰਘ ਨਾਲ ਦੀਪਿਕਾ ਤੇ ਸ਼ਾਹਿਦ ਕਪੂਰ ਵੀ ਲੀਡ ਰੋਲ ਵਿੱਚ ਹਨ। ਫਿਲਮ ਦੀ ਇਸ ਕਾਮਯਾਬੀ ਨਾਲ ਪੂਰੀ ਟੀਮ ਕਾਫੀ ਖੁਸ਼ ਹੈ। ਫਿਲਮ ਇੰਡਸਟਰੀ ਦੇ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਫਿਲਮ 230 ਕਰੋੜ ਤੱਕ ਦਾ ਕਾਰੋਬਾਰ ਆਸਾਨੀ ਨਾਲ ਕਰ ਲਵੇਗੀ। ਇਸ ਹਫਤੇ 9 ਫਰਵਰੀ ਨੂੰ ਅਕਸ਼ੇ ਕੁਮਾਰ ਦੀ ਫਿਲਮ 'ਪੈਡਮੈਨ' ਰਿਲੀਜ਼ ਹੋਣ ਵਾਲੀ ਹੈ। ਇਸ ਕਰਕੇ 'ਪਦਮਾਵਤ' ਦੀ ਕਮਾਈ ਘਟ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ

Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...

Embed widget