ਪੜਚੋਲ ਕਰੋ

ਦਿੱਲੀ ਪਹੁੰਚੇ ਰਣਵੀਰ ਸਿੰਘ, ਇੱਕ ਪਾਰਟੀ ‘ਚ ਕੀਤੀ ਖੂਬ ਮਸਤੀ

ਬਾਲੀਵੁੱਡ ਐਕਟਰ ਰਣਵੀਰ ਸਿੰਘ ਆਪਣੀ ਐਨਰਜੀ ਤੇ ਮਸਤੀ ਭਰੇ ਅੰਦਾਜ਼ ਕਰਕੇ ਫੈਨਸ ‘ਚ ਕਾਫੀ ਮਸ਼ਹੂਰ ਹਨ। ਉਹ ਜਿਸ ਵੀ ਪਾਰਟੀ ‘ਚ ਜਾਂਦੇ ਹਨ, ਉਸ ‘ਚ ਮਾਹੌਲ ਜਮਾ ਦਿੰਦੇ ਹਨ। ਰਣਵੀਰ ਨੇ ਹਾਲ ਹੀ ‘ਚ ਦਿੱਲੀ ‘ਚ ਇੱਕ ਪਾਰਟੀ ‘ਚ ਖੂਬ ਮਸਤੀ ਕੀਤੀ।

ਮੁੰਬਈ: ਬਾਲੀਵੁੱਡ ਐਕਟਰ ਰਣਵੀਰ ਸਿੰਘ ਆਪਣੀ ਐਨਰਜੀ ਤੇ ਮਸਤੀ ਭਰੇ ਅੰਦਾਜ਼ ਕਰਕੇ ਫੈਨਸ ‘ਚ ਕਾਫੀ ਮਸ਼ਹੂਰ ਹਨ। ਉਹ ਜਿਸ ਵੀ ਪਾਰਟੀ ‘ਚ ਜਾਂਦੇ ਹਨ, ਉਸ ‘ਚ ਮਾਹੌਲ ਜਮਾ ਦਿੰਦੇ ਹਨ। ਰਣਵੀਰ ਨੇ ਹਾਲ ਹੀ ‘ਚ ਦਿੱਲੀ ‘ਚ ਇੱਕ ਪਾਰਟੀ ‘ਚ ਖੂਬ ਮਸਤੀ ਕੀਤੀ। ਇਸ ਦੀ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
View this post on Instagram
 
We love u king 🤴😭🔥 #RanveerSingh #King #Rs @ranveersingh @ranveersinghglorious @ranveersinghglorious #instadaily #happy #instagood

A post shared by Ranveer Singh fanbase (@ranveersinghglorious) on

ਇਨ੍ਹਾਂ ਵੀਡੀਓਜ਼ ‘ਚ ਰਣਵੀਰ ਕਦੇ ਆਪਣੇ ਤੇ ਕਦੇ 90 ਦੇ ਹਿੱਟ ਨੰਬਰਸ ‘ਤੇ ਡਾਂਸ ਕਰਦੇ ਨਜ਼ਰ ਆਏ। ਵਾਇਰਲ ਵੀਡੀਓਜ਼ ‘ਚ ਤੁਸੀਂ ਵੀ ਵੇਖ ਸਕਦੇ ਹੋ ਕਿ ਔਡੀਅੰਸ ਵੀ ਰਣਵੀਰ ਦਾ ਡਾਂਸ ਖੁਬ ਐਂਜੁਆਏ ਕਰ ਰਹੀ ਹੈ। ਇਸ ਤੋਂ ਕੁਝ ਦਿਨ ਪਹਿਲਾਂ ਰਣਵੀਰ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਸ਼ੇਅਰ ਕੀਤੀ ਸੀ ਤੇ ਕਿਹਾ ਸੀ ਕਿ ਉਹ ਵਿਆਹ, ਪਾਰਟੀਜ਼ ਲਈ ਉਪਲੱਬਧ ਹਨ। ਰਣਵੀਰ ਸਿੰਘ ਨੇ ਪੋਸਟ ‘ਚ ਲਿਖਿਆ, “ਵਿਆਹਾਂ ਦਾ ਸੀਜ਼ਨ ਆ ਗਿਆ ਹੈ। ਐਂਟਰਟੇਨਰ ਹਾਈਰਿੰਗ ਲਈ ਹੈ। ਇਵੈਂਟਸ, ਵਿਆਹ, ਬਰਥ ਡੇਅ ਪਾਰਟੀਜ਼ ਤੇ ਮੁੰਡਨ ਲਈ ਉਪਲੱਬਧ ਹਾਂ।”
View this post on Instagram
 
Shaadi Season is here! Entertainer for Hire. 🕺🏿 Available for events, wedding, budday party, mundan 🎊

A post shared by Ranveer Singh (@ranveersingh) on

ਰਣਵੀਰ ਸਿੰਘ ਨੇ ਇਹ ਪੋਸਟ ਕਰੀਬ ਪੰਜ ਦਿਨ ਪਹਿਲਾਂ ਕੀਤਾ ਸੀ ਤੇ ਹੁਣ ਲੱਗਦਾ ਹੈ ਕਿ ਉਨ੍ਹਾਂ ਦਾ ਇਹ ਪੋਸਟ ਉਸ ਦੇ ਕੰਮ ਆ ਗਿਆ। ਪੋਸਟ ਤੋਂ ਕੁਝ ਸਮੇਂ ਬਾਅਦ ਹੀ ਰਣਵੀਰ ਨੂੰ ਪਾਰਟੀਜ਼ ਲਈ ਹਾਇਰ ਕੀਤਾ ਗਿਆ। ਉਹ ਪਾਰਟੀਜ਼ ‘ਚ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।
View this post on Instagram
 
@ranveersingh teaching khali bali steps to a girl .. #ranveersingh #ranveer_ka_fan_club #ranveervskids

A post shared by Ranveer Singh (@ranveer_baba_ki_choki) on

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget