ਪੜਚੋਲ ਕਰੋ

Ranveer-Deepika Daughter: ਰਣਵੀਰ ਸਿੰਘ-ਦੀਪਿਕਾ ਪਾਦੂਕੋਣ ਨੇ ਧੀ ਦੀ ਪਹਿਲੀ ਤਸਵੀਰ ਕੀਤੀ ਸਾਂਝੀ, ਦੀਵਾਲੀ ਮੌਕੇ ਦੱਸਿਆ ਬੇਟੀ ਦਾ ਨਾਂਅ...

Ranveer Singh-Deepika Padukone Daughter: ਮਸ਼ਹੂਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਭਿਨੇਤਰੀ ਦੀਪਿਕਾ ਪਾਦੂਕੋਣ ਪੇਸ਼ੇਵਰ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਬਣੇ ਹੋਏ ਹਨ। ਇਨ੍ਹਾਂ ਨੂੰ

Ranveer Singh-Deepika Padukone Daughter: ਮਸ਼ਹੂਰ ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਭਿਨੇਤਰੀ ਦੀਪਿਕਾ ਪਾਦੂਕੋਣ ਪੇਸ਼ੇਵਰ ਦੇ ਨਾਲ-ਨਾਲ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਵਿੱਚ ਬਣੇ ਹੋਏ ਹਨ। ਇਨ੍ਹਾਂ ਨੂੰ ਬਾਲੀਵੁੱਡ ਦੇ ਪਾਵਰ ਕਪਲ ਵਜੋਂ ਵੀ ਜਾਣਿਆ ਜਾਂਦਾ ਹੈ। ਦੱਸ ਦੇਈਏ ਕਿ ਇਸ ਜੋੜੇ ਨੇ 8 ਸਤੰਬਰ, 2024 ਨੂੰ ਆਪਣੀ ਧੀ ਦਾ ਸਵਾਗਤ ਕੀਤਾ। ਅਜਿਹੇ 'ਚ ਹੁਣ ਦੀਵਾਲੀ ਦੇ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਬੇਟੀ ਦੇ ਨਾਂ ਦਾ ਖੁਲਾਸਾ ਕੀਤਾ ਹੈ। ਇਸ ਖੂਬਸੂਰਤ ਜੋੜੇ ਨੇ ਆਪਣੀ ਛੋਟੀ ਬੱਚੀ ਦਾ ਨਾਮ "ਦੁਆ ਪਾਦੂਕੋਣ ਸਿੰਘ" ਰੱਖਿਆ ਹੈ।

ਇਹ ਦੀਵਾਲੀ ਇਸ ਜੋੜੇ ਲਈ ਬੇਹੱਦ ਖਾਸ ਹੈ ਕਿਉਂਕਿ ਉਹ ਆਪਣੀ ਨਿੱਜੀ ਅਤੇ ਪੇਸ਼ੇਵਰ ਜ਼ਿੰਦਗੀ ਵਿੱਚ ਖੁਸ਼ੀਆਂ ਮਨਾ ਰਹੇ ਹਨ। ਜਿੱਥੇ ਇਹ ਜੋੜਾ ਪਹਿਲੀ ਵਾਰ ਆਪਣੀ ਛੋਟੀ ਬੱਚੀ ਨਾਲ ਤਿਉਹਾਰ ਮਨਾ ਰਿਹਾ ਹੈ। ਦੂਜੇ ਪਾਸੇ 'ਸਿੰਘਮ ਅਗੇਨ' ਨੇ ਵੀ ਉਸੇ ਦਿਨ ਰਿਲੀਜ਼ ਹੋਣ ਦੇ ਨਾਲ ਹੀ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮਲਟੀਸਟਾਰਰ ਫਿਲਮ ਵਿੱਚ ਦੋਵੇਂ ਸੁਪਰਸਟਾਰ ਮੁੱਖ ਭੂਮਿਕਾਵਾਂ ਵਿੱਚ ਹਨ।

Read MOre: Singer Gurnam Bhullar: ਦੀਵਾਲੀ ਤੋਂ ਪਹਿਲਾਂ ਗੁਰਨਾਮ ਭੁੱਲਰ ਦੇ ਘਰ ਛਾਇਆ ਮਾਤਮ, ਕਰੀਬੀ ਦੇ ਦੇਹਾਂਤ ਨਾਲ ਸੋਗ 'ਚ ਡੁੱਬਿਆ ਪਰਿਵਾਰ 

View this post on Instagram
 
A post shared by दीपिका पादुकोण (@deepikapadukone)

ਦਰਸ਼ਕਾਂ ਲਈ ਇਹ ਸੱਚਮੁੱਚ ਇੱਕ ਰੋਮਾਂਚਕ ਖਬਰ ਹੈ, ਕਿਉਂਕਿ ਹਰ ਕੋਈ ਰਣਵੀਰ ਅਤੇ ਦੀਪਿਕਾ ਦੀ ਬੇਬੀ ਗਰਲ ਦਾ ਨਾਮ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਸੀ, ਅਤੇ ਇਸ ਤਰ੍ਹਾਂ ਸੁਪਰਸਟਾਰਸ ਨੇ ਇਸ ਦੀਵਾਲੀ ਦੇ ਖਾਸ ਮੌਕੇ 'ਤੇ ਸਾਰਿਆਂ ਨੂੰ ਸੱਚਮੁੱਚ ਇੱਕ ਵੱਡਾ ਸਰਪ੍ਰਾਈਜ਼ ਦਿੱਤਾ ਹੈ। ਦੁਆ ਪਾਦੁਕੋਣ ਸਿੰਘ, 'ਦੁਆ': ਅਰਥ ਪ੍ਰਾਰਥਨਾ। ਕਿਉਂਕਿ ਉਹ ਸਾਡੀਆਂ ਪ੍ਰਾਰਥਨਾਵਾਂ ਦਾ ਜਵਾਬ ਹੈ। ਸਾਡੇ ਦਿਲ ਪਿਆਰ ਅਤੇ ਧੰਨਵਾਦ ਨਾਲ ਭਰੇ ਹੋਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Advertisement
ABP Premium

ਵੀਡੀਓਜ਼

SGPC ਪ੍ਰਧਾਨ Harjinder Singh Dhami ਨੂੰ ਪੰਜ ਪਿਆਰਿਆਂ ਨੇ ਲਾਈ ਧਾਰਮਿਕ ਸਜਾJagjit Singh Dhallewal ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾਹਾਈਵੇ 'ਤੇ ਬੇਕਾਬੂ ਹੋਈ ਬੱਸ ਨਾਲੇ 'ਚ ਜਾ ਪਲਟੀ, ਨਸ਼ੇ 'ਚ ਸੀ ਡਰਾਇਵਰਨਵੇਂ ਸਾਲ 'ਤੇ ਸ਼ਰਾਬੀਆਂ ਨੂੰ ਪੁਲਿਸ ਨਹੀਂ ਕਰੇਗੀ ਤੰਗ, ਜੇ ਕੋਈ ਜ਼ਿਆਦਾ ਟੱਲੀ ਹੋਇਆ ਤਾਂ ਟਿਕਾਣੇ 'ਤੇ ਛੱਡ ਕੇ ਆਊ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
Embed widget