ਪੜਚੋਲ ਕਰੋ

Ranveer Singh: ਰਣਵੀਰ ਸਿੰਘ ਨੇ ਦੀਪਿਕਾ ਪਾਦੁਕੋਣ ਨਾਲ ਡਿਲੀਟ ਕੀਤੀਆਂ ਵਿਆਹ ਦੀਆਂ ਤਸਵੀਰਾਂ, ਸੋਸ਼ਲ ਮੀਡੀਆ 'ਤੇ ਮੱਚੀ ਹਲਚਲ

Ranveer Singh Wedding Pics: ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਅਤੇ ਅਭਿਨੇਤਰੀ ਦੀਪਿਕਾ ਪਾਦੂਕੋਣ ਬੀ-ਟਾਊਨ ਦੇ ਪਾਵਰ ਕਪਲਸ ਵਿੱਚੋਂ ਇੱਕ ਹਨ। ਹਾਲ ਹੀ 'ਚ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ

Ranveer Singh Wedding Pics: ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਅਤੇ ਅਭਿਨੇਤਰੀ ਦੀਪਿਕਾ ਪਾਦੂਕੋਣ ਬੀ-ਟਾਊਨ ਦੇ ਪਾਵਰ ਕਪਲਸ ਵਿੱਚੋਂ ਇੱਕ ਹਨ। ਹਾਲ ਹੀ 'ਚ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਤੋਂ ਦੀਪਿਕਾ ਪਾਦੂਕੋਣ ਨਾਲ ਵਿਆਹ ਦੀਆਂ ਸਾਰੀਆਂ ਤਸਵੀਰਾਂ ਡਿਲੀਟ ਕਰ ਦਿੱਤੀਆਂ ਹਨ। ਅਜਿਹੇ 'ਚ ਹੁਣ ਪ੍ਰਸ਼ੰਸਕ ਕਾਫੀ ਹੈਰਾਨ ਹਨ ਅਤੇ ਚਿੰਤਾ 'ਚ ਹਨ ਕਿ ਕਿਤੇ ਇਸ ਜੋੜੀ ਦੇ ਰਿਸ਼ਤੇ 'ਚ ਦਰਾਰ ਤਾਂ ਨਹੀਂ ਆ ਗਈ।

ਜਿੱਥੇ ਰਣਵੀਰ ਸਿੰਘ ਨੇ ਆਪਣੇ ਇੰਸਟਾਗ੍ਰਾਮ ਪ੍ਰੋਫਾਈਲ ਤੋਂ ਆਪਣੇ ਵਿਆਹ ਦੀਆਂ ਤਸਵੀਰਾਂ ਨੂੰ ਹਟਾ ਦਿੱਤਾ ਹਨ, ਤਾਂ ਉੱਥੇ ਹੀ ਦੀਪਿਕਾ ਪਾਦੂਕੋਣ ਦੇ ਅਕਾਊਂਟ 'ਤੇ ਫੋਟੋਆਂ ਅਜੇ ਵੀ ਮੌਜੂਦ ਹਨ। ਤੁਹਾਨੂੰ ਦੱਸ ਦੇਈਏ ਕਿ ਰਣਵੀਰ ਸਿੰਘ ਨੇ ਨਾ ਸਿਰਫ ਦੀਪਿਕਾ ਪਾਦੁਕੋਣ ਦੇ ਨਾਲ ਆਪਣੇ ਵਿਆਹ ਦੀਆਂ ਤਸਵੀਰਾਂ ਨੂੰ ਡਿਲੀਟ ਕੀਤਾ ਹੈ ਬਲਕਿ ਆਪਣੀ ਪ੍ਰੋਫਾਈਲ ਤੋਂ ਸਾਲ 2023 ਤੋਂ ਪਹਿਲਾਂ ਦੀਆਂ ਸਾਰੀਆਂ ਪੋਸਟਾਂ ਨੂੰ ਵੀ ਹਟਾ ਦਿੱਤਾ ਹੈ।

ਜੋੜਾ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਵਾਲਾ

ਤੁਹਾਨੂੰ ਦੱਸ ਦੇਈਏ ਕਿ ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ ਆਪਣੇ ਪਹਿਲੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ। ਦੀਪਿਕਾ ਪਾਦੁਕੋਣ ਨੇ ਫਰਵਰੀ 'ਚ ਇਕ ਪੋਸਟ 'ਚ ਆਪਣੀ ਗਰਭਵਤੀ ਹੋਣ ਦਾ ਐਲਾਨ ਕੀਤਾ ਸੀ। ਉਸਨੇ ਦੱਸਿਆ ਸੀ ਕਿ ਉਹ ਸਤੰਬਰ ਵਿੱਚ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰਣਵੀਰ ਅਤੇ ਦੀਪਿਕਾ ਵੀ ਇਨ੍ਹੀਂ ਦਿਨੀਂ ਆਪਣੇ ਬੇਬੀਮੂਨ ਦਾ ਆਨੰਦ ਮਾਣ ਰਹੇ ਹਨ।

ਰਣਵੀਰ-ਦੀਪਿਕਾ ਦਾ ਵਿਆਹ ਕਦੋਂ ਹੋਇਆ? 

ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀ ਪ੍ਰੇਮ ਕਹਾਣੀ ਫਿਲਮ 'ਰਾਮਲੀਲਾ' ਦੌਰਾਨ ਸ਼ੁਰੂ ਹੋਈ ਸੀ। ਇਸ ਤੋਂ ਬਾਅਦ ਜੋੜੇ ਨੇ ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕੀਤਾ ਅਤੇ ਫਿਰ ਵਿਆਹ ਕਰ ਲਿਆ। ਰਣਵੀਰ ਅਤੇ ਦੀਪਿਕਾ ਨੇ 14 ਨਵੰਬਰ 2018 ਨੂੰ ਕੋਂਕਣੀ ਅਤੇ ਸਿੰਧੀ ਪਰੰਪਰਾਵਾਂ ਨਾਲ ਇਟਲੀ ਵਿੱਚ ਵਿਆਹ ਕੀਤਾ ਸੀ।

ਰਣਵੀਰ-ਦੀਪਿਕਾ ਨੇ ਇਹਨਾਂ ਫਿਲਮਾਂ ਵਿੱਚ ਇਕੱਠੇ ਕੰਮ ਕੀਤਾ  

'ਰਾਮਲੀਲਾ' ਤੋਂ ਇਲਾਵਾ ਰਣਵੀਰ ਸਿੰਘ ਅਤੇ ਦੀਪਿਕਾ ਪਾਦੁਕੋਣ ਨੇ ਕਈ ਫਿਲਮਾਂ 'ਚ ਇਕੱਠੇ ਕੰਮ ਕੀਤਾ ਹੈ। ਇਨ੍ਹਾਂ 'ਚ 'ਪਦਮਾਵਤ' ਅਤੇ 'ਬਾਜੀਰਾਵ ਮਸਤਾਨੀ' ਸ਼ਾਮਲ ਹਨ। ਹੁਣ ਇਹ ਜੋੜੀ ਰੋਹਿਤ ਸ਼ੈੱਟੀ ਦੀ ਫਿਲਮ 'ਸਿੰਘਮ ਅਗੇਨ' 'ਚ ਇਕੱਠੇ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਅੱਤ.ਵਾਦ ਸਮੇਂ ਵੀ ਕਦੇ ਗ੍ਰਨੇਡ ਨਾਲ ਹਮਲੇ ਨਹੀਂ ਹੋਏ ਸੀ.. ਪਰ ਹੁਣ.....ਹੋਲੀ ਮੌਕੇ ਗੀਤ ਚਲਾਉਣ ਨੂੰ ਲੈ ਕੇ ਹੋਇਆ ਵਿਵਾਦ, ਚੱਲੇ ਇੱਟਾਂ ਤੇ ਪੱਥਰਸ਼ਿਵ ਸੈਨਾ ਲੀਡਰ ਦਾ ਕਿਉਂ ਕੀਤਾ ਕ.ਤਲ, ਵੀਡੀਓ 'ਚ ਦੱਸਿਆ ਕਾਰਨਅਮਰੀਕਾ ਤੋਂ ਡਿਪੋਰਟ ਪੰਜਾਬੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ, ED ਕਰੇਗੀ ਵੱਡੀ ਕਾਰਵਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
WPL Final: ਮੁੰਬਈ ਇੰਡੀਅਨਜ਼ ਨੇ ਜਿੱਤਿਆ ਖਿਤਾਬ, Delhi Capital ਦਾ ਤੀਜੀ ਵਾਰ ਚੈਂਪੀਅਨ ਬਣਨ ਦਾ ਸੁਫ਼ਨਾ ਟੁੱਟਿਆ
Amritsar News:
Amritsar News: "ਧਮਾਕੇ ਹੋ ਰਹੇ ਨੇ ਪਰ ਖ਼ਤਮ ਨਹੀਂ ਹੋ ਰਿਹਾ VVIP ਕਲਚਰ ! ਕੇਜਰੀਵਾਲ ਦੀ ਸੇਵਾ 'ਚ ਲੱਗਿਆ ਅੰਮ੍ਰਿਤਸਰ ਦਾ ਪੂਰਾ ਪੁਲਿਸ ਵਿਭਾਗ"
Punjab News:  ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
Punjab News: ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਅਧਿਆਪਕਾਂ ਦਾ ਦੂਜਾ ਬੈਚ ਫਿਨਲੈਂਡ ਲਈ ਰਵਾਨਾ, CM ਮਾਨ ਨੇ ਦਿਖਾਈ ਹਰੀ ਝੰਡੀ, ਦੇਖੋ ਵੀਡੀਓ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
ED ਨੇ ਪੰਜਾਬ ਦੇ ਜਾਅਲੀ ਏਜੰਟਾਂ ਦੀ ਸੂਚੀ ਕੀਤੀ ਤਿਆਰ, ਕਈ ਸਰਪੰਚਾਂ 'ਤੇ ਵੀ ਹੋਵੇਗੀ ਕਾਰਵਾਈ, ਡਿਪੋਰਟ ਹੋਏ ਲੋਕਾਂ ਨੇ ਕੀਤੇ ਵੱਡੇ ਖ਼ੁਲਾਸੇ, ਜਾਣੋ ਪੂਰਾ ਮਾਮਲਾ
Punjab Weather: ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
ਪੰਜਾਬ 'ਚ ਤੇਜ਼ ਗਰਜ ਨਾਲ ਤੂਫ਼ਾਨ ਮਚਾਏਗਾ ਕਹਿਰ, ਇਨ੍ਹਾਂ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹੇਗਾ ਮੀਂਹ; ਯੈਲੋ ਅਲਰਟ ਜਾਰੀ...
Punjab News: ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
ਪੰਜਾਬ ਦੇ ਸਿਵਲ ਹਸਪਤਾਲ 'ਚ ਮੱਚੀ ਤਰਥੱਲੀ, ਬਾਥਰੂਮ ਦੇ ਅੰਦਰ ਦਾ ਨਜ਼ਾਰਾ ਵੇਖ ਉੱਡ ਜਾਣਗੇ ਹੋਸ਼; ਜਾਣੋ ਮਾਮਲਾ
Punjab News: ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
ਪੰਜਾਬ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਕਰਨ ਇਹ ਕੰਮ, ਨਹੀਂ ਤਾਂ ਹੋਏਗੀ ਸਮੱਸਿਆਵਾਂ; ਇਨ੍ਹਾਂ ਲੋਕਾਂ 'ਤੇ ਮੰਡਰਾ ਰਿਹਾ ਖਤਰਾ...
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
Punjab News: ਆਗੂ ਦੇ ਕਤਲ ਨਾਲ ਦਹਿਲਿਆ ਪੰਜਾਬ, ਮਾਮਲੇ 'ਚ ਆਇਆ ਨਵਾਂ ਮੋੜ; ਵੀਡੀਓ ਨੂੰ ਲੈ ਮੱਚੀ ਤਰਥੱਲੀ
Embed widget