ਪੜਚੋਲ ਕਰੋ

ਕੁਝ ਇਸ ਤਰ੍ਹਾਂ ਮਨਾਉਣਗੇ ਰਣਵੀਰ-ਦੀਪਿਕਾ ਵਿਆਹ ਦੀ ਪਹਿਲੀ ਵਰ੍ਹੇਗੰਢ

ਨਿੱਜੀ ਤਰੀਕੇ ਨਾਲ ਵਿਆਹ ਕਰਾਉਣ ਤੋਂ ਬਾਅਦ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਹੁਣ ਵੱਖਰੇ ਹੀ ਅੰਦਾਜ਼ 'ਚ ਪਹਿਲੀ ਐਨਵਰਸਰੀ ਮਨਾਉਣ ਦਾ ਫੈਸਲਾ ਲਿਆ ਹੈ। 14 ਨਵੰਬਰ ਨੂੰ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੇ ਵਿਆਹ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ।

ਮੁੰਬਈ: ਤਿੰਨ ਫਿਲਮਾਂ 'ਚ ਲੀਡ ਅਦਾਕਾਰਾਂ ਵਜੋਂ ਇਕੱਠੇ ਕੰਮ ਕਰਨ ਤੋਂ ਬਾਅਦ, ਇੱਕ-ਦੂਜੇ ਨੂੰ ਛੇ ਸਾਲਾਂ ਲਈ ਡੇਟ ਕਰਨ ਤੇ ਫਿਰ ਇਟਲੀ ਦੇ ਸਭ ਤੋਂ ਖੂਬਸੂਰਤ ਸਥਾਨਾਂ ਵਿੱਚੋਂ ਇੱਕ ਲੇਕ ਕੋਮੋ 'ਚ ਬਹੁਤ ਹੀ ਨਿੱਜੀ ਤਰੀਕੇ ਨਾਲ ਵਿਆਹ ਕਰਾਉਣ ਤੋਂ ਬਾਅਦ ਦੀਪਿਕਾ ਪਾਦੂਕੋਣ ਤੇ ਰਣਵੀਰ ਸਿੰਘ ਨੇ ਹੁਣ ਵੱਖਰੇ ਹੀ ਅੰਦਾਜ਼ 'ਚ ਪਹਿਲੀ ਐਨਵਰਸਰੀ ਮਨਾਉਣ ਦਾ ਫੈਸਲਾ ਲਿਆ ਹੈ। 'ਏਬੀਪੀ ਨਿਊਜ਼' ਨੂੰ ਮਿਲੀ ਜਾਣਕਾਰੀ ਮੁਤਾਬਕ ਦੋਹਾਂ ਨੇ ਆਪਣੇ ਵਿਆਹ ਦੀ ਵਰ੍ਹੇਗੰਢ ਮੌਕੇ ਪ੍ਰਸਿੱਧ ਤਾਮਿਲਨਾਡੂ ਦੇ ਤਿਰੂਪਤੀ ਮੰਦਰ ‘ਚ ਪੂਜਾ ਕਰਨ ਤੇ ਫਿਰ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਫੈਸਲਾ ਕੀਤਾ ਹੈ। ਕੁਝ ਇਸ ਤਰ੍ਹਾਂ ਮਨਾਉਣਗੇ ਰਣਵੀਰ-ਦੀਪਿਕਾ ਵਿਆਹ ਦੀ ਪਹਿਲੀ ਵਰ੍ਹੇਗੰਢ 'ਏਬੀਪੀ ਨਿਊਜ਼' ਨੂੰ ਇੱਕ ਖਾਸ ਸ੍ਰੋਤ ਤੋਂ ਜਾਣਕਾਰੀ ਮਿਲੀ ਹੈ ਕਿ ਦੀਪਿਕਾ ਤੇ ਰਣਵੀਰ ਕੱਲ੍ਹ ਯਾਨੀ 13 ਨਵੰਬਰ ਨੂੰ ਤਿਰੂਪਤੀ ਤੋਂ ਬਾਅਦ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਜ਼ਿਕਰਯੋਗ ਹੈ ਕਿ ਇਸ ਧਾਰਮਿਕ ਯਾਤਰਾ ਦੌਰਾਨ ਦੀਪਿਕਾ ਤੇ ਰਣਵੀਰ ਨਾਲ ਉਨ੍ਹਾਂ ਦੇ ਦੋਵੇਂ ਕਰੀਬੀ ਪਰਿਵਾਰ ਵੀ ਇਕੱਠੇ ਹੋਣਗੇ। ਮਿਲੀ ਜਾਣਕਾਰੀ ਅਨੁਸਾਰ 14 ਨਵੰਬਰ ਨੂੰ ਦੀਪਿਕਾ ਤੇ ਰਣਵੀਰ ਤਿਰੂਪਤੀ ਮੰਦਰ ਵਿੱਚ ਬਾਲਾਜੀ ਭਗਵਾਨ ਦੇ ਦਰਸ਼ਨ ਕਰਨਗੇ ਤੇ ਇਸ ਤੋਂ ਬਾਅਦ ਉਹ ਪਦਮਾਵਤੀ ਮੰਦਰ ਵੀ ਜਾਣਗੇ। ਤਿਰੂਪਤੀ ਤੇ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਦੀਪਿਕਾ ਤੇ ਰਣਵੀਰ ਆਪਣੇ ਪਰਿਵਾਰਾਂ ਨਾਲ 15 ਨਵੰਬਰ ਨੂੰ ਮੁੰਬਈ ਵਾਪਸ ਪਰਤਣਗੇ। ਦੱਸ ਦੇਈਏ ਕਿ 14 ਨਵੰਬਰ ਨੂੰ ਰਣਵੀਰ ਸਿੰਘ ਤੇ ਦੀਪਿਕਾ ਪਾਦੂਕੋਣ ਦੇ ਵਿਆਹ ਨੂੰ ਇੱਕ ਸਾਲ ਪੂਰਾ ਹੋ ਰਿਹਾ ਹੈ।

ਟਾਪ ਹੈਡਲਾਈਨ

Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Modi Cabinet Reshuffle : ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ! ਇਨ੍ਹਾਂ ਦੋ ਕੇਂਦਰੀ ਮੰਤਰੀਆਂ ਦੀ ਛੁੱਟੀ ਤੈਅ? ਸਮਝੋ ਪੂਰਾ ਮਾਮਲਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ ਛੱਡਿਆ ਕਾਂਗਰਸ ਦਾ ਸਾਥ, 'ਆਪ' ਪਾਰਟੀ ਦਾ ਫੜ੍ਹਿਆ ਪੱਲਾ...
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
 VDA Hike 2026 : ਤਿਉਹਾਰਾਂ ਤੋਂ ਪਹਿਲਾਂ ਕਰਮਚਾਰੀਆਂ ਨੂੰ ਰਾਹਤ, ਸਰਕਾਰ ਨੇ ਵਧਾਇਆ Variable DA
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Patwari Arrested: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਪਟਵਾਰੀ 90,000 ਰੁਪਏ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ; ਜਾਣੋ ਕਿਸ ਕੰਮ ਦੇ ਬਦਲੇ ਮੰਗੇ ਪੈਸੇ...
Punjab News: ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
ਪੰਜਾਬ ਤੋਂ ਵੱਡੀ ਖਬਰ, ਸੀਨੀਅਰ ਕਾਂਗਰਸੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਮਾਹੌਲ ਤਣਾਅਪੂਰਨ; ਸਿਵਲ ਥਾਣੇ ਵਿੱਚ...
Embed widget