ਪੜਚੋਲ ਕਰੋ

ਹੁਣ Bear Grylls ਦੇ ਸ਼ੋਅ 'ਚ ਨਜ਼ਰ ਆਉਣਗੇ Ranveer Singh, ਸ਼ੋਅ ਦੀ ਸ਼ੂਟਿੰਗ ਲਈ ਹੋਏ ਰਵਾਨਾ

ਰਣਵੀਰ ਸਿੰਘ ਦੇ ਫੈਨਸ ਲਈ ਖ਼ਬਰ: ਹਾਸਲ ਜਾਣਕਾਰੀ ਮੁਤਾਬਕ ਹਾਲ ਹੀ ਵਿੱਚ ਬਾਲੀਵੁੱਡ ਐਕਟਰ ਰਣਵੀਰ ਸਿੰਘ ਬੀਅਰ ਗ੍ਰੀਲਜ਼ ਦੇ ਸ਼ੋਅ ਦੀ ਸ਼ੂਟਿੰਗ ਲਈ ਯੂਰਪ ਲਈ ਰਵਾਨਾ ਹੋ ਗਏ ਹਨ।

ਮੁੰਬਈ: ਬਾਲੀਵੁੱਡ ਐਕਟਰ ਰਣਵੀਰ ਸਿੰਘ ਨਾ ਸਿਰਫ ਫਿਲਮਾਂ 'ਚ ਕਿਰਦਾਰਾਂ ਦੀ ਵੈਰਾਇਟੀ 'ਤੇ ਧਿਆਨ ਕੇਂਦ੍ਰਤ ਕਰਦੇ ਹਨ ਸਗੋਂ ਉਹ ਆਪਣੀ ਜ਼ਿੰਦਗੀ ਵਿਚ ਕਾਫ਼ੀ ਐਕਸਪੈਰਿਮੈਂਟਲ ਮੰਨੇ ਜਾਂਦੇ ਹਨ। ਇਹੀ ਕਾਰਨ ਹੈ ਕਿ ਹੁਣ ਉਹ ਆਪਣੇ ਪ੍ਰਸ਼ੰਸਕਾਂ ਲਈ ਕੁਝ ਨਵਾਂ ਕਰਨ ਜਾ ਰਿਹਾ ਹਨ। ਦੱਸ ਦੇਈਏ ਕਿ ਰਣਵੀਰ ਹਾਲ ਹੀ ਵਿੱਚ ਬੀਅਰ ਗਰੈਲਜ਼ ਦੇ ਸ਼ੋਅ ਦੀ ਸ਼ੂਟਿੰਗ ਲਈ ਵਿਦੇਸ਼ ਰਵਾਨਾ ਹੋਏ ਹਨ।

ਦੱਸ ਦਈਏ ਕਿ ਇਸ ਸ਼ੋਅ ਵਿੱਚ ਰਣਵੀਰ ਹੁਣ ਤੱਕ ਦਾ ਸਭ ਤੋਂ ਸ਼ਕਤੀਸ਼ਾਲੀ ਕੰਮ ਕਰਦੇ ਨਜ਼ਰ ਆਉਣ ਵਾਲੇ ਹਨ। ਰਣਵੀਰ ਸਿੰਘ ਇਸ ਸ਼ੋਅ ਤੋਂ ਬ੍ਰਿਟਿਸ਼ ਐਡਵੈਂਸਰ ਬੀਅਰ ਗ੍ਰੀਲਜ਼ ਨਾਲ ਓਟੀਟੀ ਪਲੇਟਫਾਰਮ 'ਤੇ ਧਮਾਕਾ ਕਰਨ ਜਾ ਰਿਹਾ ਹੈ।

ਰਣਵੀਰ ਬੀਅਰ ਗ੍ਰੀਲਜ਼ ਨਾਲ ਸ਼ੂਟਿੰਗ ਲਈ ਰਵਾਨਾ

ਮੀਡੀਆ ਰਿਪੋਰਟਾਂ ਮੁਤਾਬਕ ਰਣਵੀਰ ਸਿੰਘ ਇਸ ਸ਼ੋਅ ਵਿੱਚ ਬ੍ਰਿਟਿਸ਼ ਐਡਵੈਂਸਰ ਬੀਅਰ ਗ੍ਰੀਲਜ਼ ਨਾਲ ਜ਼ਬਰਦਸਤ ਐਡਵੈਂਚਰ ਕਰਦੇ ਦਿਖਾਈ ਦੇਣਗੇ। ਜੇ ਸੂਤਰਾਂ ਦੀ ਮੰਨੀਏ ਤਾਂ ਇਸ ਸ਼ੋਅ ਦਾ ਪੂਰਾ ਕਾਨਸੈਪਟ ਬੇਅਰ ਗ੍ਰੀਲਜ਼ ਦਾ ਹੈ ਅਤੇ ਨੈੱਟਫਲਿਕਸ ਨਾਲ ਇਸ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਉਨ੍ਹਾਂ ਨੇ ਰਣਵੀਰ ਸਿੰਘ ਨੂੰ ਕਿਹਾ ਹੈ ਕਿ ਉਹ ਸ਼ੋਅ ਲਈ ਪੂਰੀ ਤਰ੍ਹਾਂ ਫਿਟ ਹੈ।

ਦੱਸ ਦੇਈਏ ਕਿ ਰਣਵੀਰ ਇੱਕ ਪੂਰਬੀ ਯੂਰਪੀਅਨ ਦੇਸ਼ ਵਿੱਚ ਇਸ ਸ਼ੋਅ ਦੀ ਸ਼ੂਟਿੰਗ ਕਰਨ ਜਾ ਰਹੇ ਹਨ। ਅਤੇ ਉਹ ਵੀ ਇਸ ਸ਼ੋਅ ਲਈ ਕਾਫ਼ੀ ਉਤਸ਼ਾਹਿਤ ਹੈ।

ਦੀਪਿਕਾ ਨੇ ਪਠਾਨ ਦੀ ਸ਼ੂਟਿੰਗ ਸ਼ੁਰੂ ਕੀਤੀ

ਉਧਰ ਦੂਜੇ ਪਾਸੇ ਦੀਪਿਕਾ ਪਾਦੂਕੋਣ ਵੀ ਲੰਬੇ ਬ੍ਰੇਕ ਤੋਂ ਬਾਅਦ ਕੰਮ 'ਤੇ ਪਰਤ ਆਈ ਹੈ। ਦੱਸ ਦੇਈਏ ਕਿ ਦੀਪਿਕਾ ਨੇ ਸ਼ਾਹਰੁਖ ਖ਼ਾਨ ਅਤੇ ਜਾਨ ਅਬ੍ਰਾਹਮ ਸਟਾਰਰ ਪਠਾਨ ਦੀ ਸ਼ੂਟਿੰਗ ਵੀ ਸ਼ੁਰੂ ਕਰ ਦਿੱਤੀ ਹੈ।

ਦੋਵੇਂ ਇਨ੍ਹਾਂ ਫਿਲਮਾਂ ਵਿਚ ਨਜ਼ਰ ਆਉਣਗੇ

ਦੱਸ ਦੇਈਏ ਕਿ ਪਠਾਨ ਤੋਂ ਇਲਾਵਾ ਦੀਪਿਕਾ ਕੋਲ ਕਬੀਰ ਖ਼ਾਨ ਦੀ '83, ਸ਼ਕੁਨ ਬੱਤਰਾ ਦਾ ਅਨਟਾਈਟਲਡ ਨੈਕਸਟ, ਸਿਧਾਰਥ ਆਨੰਦ ਦੀ ਫਾਈਟਰ ਅਤੇ ਦ ਇੰਟਰਨਲ ਦਾ ਹਿੰਦੀ ਰੀਮੇਕ ਪਾਈਪਲਾਈਨ 'ਚ ਹੈ। ਰਣਵੀਰ ਦੀ ਗੱਲ ਕਰੀਏ ਤਾਂ ਉਹ ਬਹੁਤ ਜਲਦੀ '83, ਰੋਹਿਤ ਸ਼ੈੱਟੀ ਦੀ ਸੂਰੀਆਵੰਸ਼ੀ ਅਤੇ ਸਰਕਸ, ਦਿਵਯਾਂਗ ਠੱਕਰ ਦੀ ਜੈਸ਼ਭਾਈ ਜੋਰਦਾਰ ਅਤੇ ਕਰਨ ਜੌਹਰ ਦੀ ਰੌਕੀ ਅਤੇ ਰਾਣੀ ਦੀ ਪ੍ਰੇਮ ਕਹਾਣੀ 'ਚ ਨਜ਼ਰ ਆਵੇਗਾ।

ਇਹ ਵੀ ਪੜ੍ਹੋ: ਪੰਜਾਬ ਤੋਂ ਬਾਅਦ ਹੁਣ ਭਲਕੇ ਦੇਹਰਾਦੂਨ ਵਿੱਚ ਬਿਜਲੀ ਦੇ ਮੁੱਦੇ ਨੂੰ ਲੈ ਕੇ ਬਰਸਣਗੇ Arvind Kejriwal

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ ਦੇ ਇਸ ਸ਼ਹਿਰ ਧਮਾਕਿਆਂ ਦਾ ਸਿਲਸਿਲਾ ਜਾਰੀ, ਇਲਾਕੇ 'ਚ ਮੱਚੀ ਤਰਥੱਲੀ, ਦਹਿਸ਼ਤ 'ਚ ਲੋਕ 
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ 'ਚ ਦਰਦਨਾਕ ਹਾਦਸਾ, ਖੌਫਨਾਕ ਮੰਜ਼ਰ ਦੇਖ ਲੋਕਾਂ ਦੇ ਉਡੇ ਹੋਸ਼; ਲੱਗਿਆ ਜਾਮ
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Punjab News: ਪੰਜਾਬ ਵਾਸੀ ਹੋ ਜਾਣ ਅਲਰਟ, ਸਖ਼ਤ ਹੁਕਮ ਹੋਏ ਜਾਰੀ, ਹੁਣ ਕਰਨਾ ਪਏਗਾ ਇਹ ਕੰਮ; ਨਹੀਂ ਤਾਂ...
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Embed widget