ਪੜਚੋਲ ਕਰੋ

ਰਣਵੀਰ ਸਿੰਘ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਟਲ ਸਕਦਾ ਵਿਆਹ

ਮੁੰਬਈ: ਰਣਵੀਰ ਸਿੰਘ ਲਈ ਸੋਮਵਾਰ ਦਾ ਦਿਨ ਕਾਫੀ ਦੁਖ ਭਰਿਆ ਰਿਹਾ। ਚਾਰ ਜੂਨ ਨੂੰ ਉਸ ਦੀ ਨਾਨੀ ਦੀ ਮੌਤ ਹੋ ਗਈ। ਇਸ ਖ਼ਬਰ ਦੇ ਮਿਲਦਿਆਂ ਹੀ ‘ਪਦਮਾਵਤ’ ਹੀਰੋ ਨੇ ਆਪਣੇ ਸਾਰੇ ਸ਼ੈਡਿਊਲਸ ਕੈਂਸਲ ਕਰ ਦਿੱਤੇ। ਕਿਹਾ ਜਾਂਦਾ ਹੈ ਕਿ ਰਣਵੀਰ ਦੇ ਐਕਟਰ ਬਣਨ ‘ਚ ਉਨ੍ਹਾਂ ਦੀ ਨਾਨੀ ਦਾ ਕਾਫੀ ਸਪੋਰਟ ਸੀ। ਰਣਵੀਰ ਸਿੰਘ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਟਲ ਸਕਦਾ ਵਿਆਹ ਇੱਕ ਇੰਟਰਵਿਊ ਦੌਰਾਨ ਰਣਵੀਰ ਨੇ ਖੁਦ ਦੱਸਿਆ ਸੀ ਕਿ ਜਦੋਂ ਉਹ ਛੋਟੇ ਸੀ ਤਾਂ ਇੱਕ ਪਾਰਟੀ ‘ਚ ਜਦੋਂ ਉਹ ਡਾਂਸ ਕਰਨ ਲਈ ਉੱਠੇ ਤਾਂ ਉਨ੍ਹਾਂ ਦੀ ਨਾਨੀ ਨੇ ਉਨ੍ਹਾਂ ਨੂੰ ਕਾਫੀ ਸਪੋਰਟ ਕੀਤਾ ਸੀ। ਰਣਵੀਰ ਲਈ ਉਹ ਪਾਣੀ ਤੇ ਆਕਸੀਜ਼ਨ ਦੀ ਤਰ੍ਹਾਂ ਜ਼ਰੂਰੀ ਸੀ। ਰਣਵੀਰ ਦੀ ਨਾਨੀ ਨਾਲ ਕੁਝ ਸਮਾਂ ਪਹਿਲਾਂ ਦੀਪਿਕਾ ਪਾਦੁਕੋਨ ਨੇ ਮੁਲਾਕਾਤ ਕੀਤੀ ਸੀ। ਰਣਵੀਰ ਸਿੰਘ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਟਲ ਸਕਦਾ ਵਿਆਹ ਰਣਵੀਰ ਦੀ ਨਾਨੀ ਕਾਫੀ ਲੰਬੇ ਸਮੇਂ ਤੋਂ ਬੀਮਾਰ ਸੀ। ਦੀਪਿਕਾ-ਰਣਵੀਰ ਦੀ ਨਾਨੀ ਨੂੰ ਜਦੋਂ ਮਿਲਣ ਗਈ ਸੀ ਤਾਂ ਉਦੋਂ ਤੋਂ ਹੀ ਦੋਨਾਂ ਦੇ ਵਿਆਹ ਦੀਆਂ ਖ਼ਬਰਾਂ ਸੁਰਖੀਆਂ ‘ਚ ਆ ਗਈਆਂ। ਰਣਵੀਰ ਹਾਲ ਹੀ ‘ਚ ਆਪਣੀਆਂ ਅੱਪਕਮਿੰਗ ਫ਼ਿਲਮ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਉਸ ਦੀ ਪਿਛਲੀ ਫ਼ਿਲਮ ‘ਪਦਮਾਵਤ’ ਨੇ ਬਾਕਸ-ਆਫਿਸ ‘ਤੇ ਚੰਗੀ ਕਮਾਈ ਕੀਤੀ ਸੀ। ਫ਼ਿਲਮ ‘ਚ ਰਣਵੀਰ ਦੇ ਕਿਰਦਾਰ ਨੂੰ ਕਾਫੀ ਤਾਰੀਫ ਮਿਲੀ ਸੀ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Embed widget