ਪੜਚੋਲ ਕਰੋ

ਰਣਵੀਰ ਸਿੰਘ ਦਾ ਫਿਟਨੈੱਸ ਚੈਲੰਜ, ਸਿਧਾਰਥ-ਆਦਿੱਤਿਆ ਹੋਏ ਹੈਰਾਨ

ਮੁੰਬਈ: ਕੇਂਦਰੀ ਮੰਤਰੀ ਰਾਜਵਰਧਨ ਸਿੰਘ ਰਾਠੌਰ ਦੇ ਫਿੱਟਨੈਸ ਚੈਲੰਜ ਬਾਰੇ ਤਾਂ ਸਭ ਨੇ ਕਾਫੀ ਸੁਣ ਹੀ ਲਿਆ ਹੋਵੇਗਾ। ‘ਹਮ ਫਿੱਟ ਤੋ ਇੰਡੀਆ ਫਿੱਟ’ ਕਾਫੀ ਫੇਮਸ ਹੋ ਗਿਆ ਹੈ। ਇਸ ਚੈਲੰਜ ਨੂੰ ਵੱਖ-ਵੱਖ ਲੋਕਾਂ ਨੇ ਆਪਣੇ ਅੰਦਾਜ਼ ‘ਚ ਪੂਰਾ ਕੀਤਾ ਹੈ। ਜਿੱਥੇ ਖਿਡਾਰੀਆਂ ਨੇ ਇਸ ਚੈਲੰਜ ਨੂੰ ਪੂਰਾ ਕੀਤਾ, ਉੱਥੇ ਹੀ ਬਾਲੀਵੁੱਡ ਸਟਾਰਸ ਵੀ ਕਿਸੇ ਤੋਂ ਪਿੱਛੇ ਨਹੀਂ ਰਹੇ। ਰਣਵੀਰ ਸਿੰਘ ਦਾ ਫਿਟਨੈੱਸ ਚੈਲੰਜ, ਸਿਧਾਰਥ-ਆਦਿੱਤਿਆ ਹੋਏ ਹੈਰਾਨ ਸਟਾਰਸ ਨੇ ਵਰਕਆਉਟ ਦਾ ਵੀਡੀਓ ਸ਼ੇਅਰ ਕਦੇ ਹੋਏ ਨਾਲ-ਨਾਲ ਫਿੱਟਨੈਸ ਦੇ ਮਹੱਤਵ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ। ਇਸ ਲਿਸਟ ‘ਚ ਇੱਕ ਹੋਰ ਨਾਂ ਜੁੜ ਗਿਆ ਹੈ ਜੋ ਬਾਲੀਵੁੱਡ ਦੇ ਐਨਰਜੈਟਿਕ ਐਕਟਰ ਰਣਵੀਰ ਸਿੰਘ ਦਾ ਹੈ। ਰਣਵੀਰ ਨੇ ਆਪਣੇ ਹੀ ਅੰਦਾਜ਼ ‘ਚ ਇਸ ਚੈਲੰਜ ਨੂੰ ਅੱਗੇ ਵਧਾਇਆ ਹੈ। [embed]https://www.instagram.com/p/BjZlVIdFY66/?taken-by=ranveersingh[/embed] ਰਣਵੀਰ ਦੀ ਇਸ ਚੈਲੰਜ ਨੂੰ ਪੂਰਾ ਕਰਨ ‘ਚ ਮਦਦ ਕੀਤੀ, ਉਸ ਦੇ ਫ੍ਰੈਂਡਸ ਸਿਧਾਰਥ ਮਲਹੋਤਰਾ ਤੇ ਆਦਿੱਤਿਆ ਰਾਏ ਕਪੂਰ ਨੇ। ਵੀਡੀਓ ‘ਚ ਆਦਿੱਤਿਆ ਤੇ ਸਿਡ ਮਿਲ ਕੇ ਰਣਵੀਰ ਦੀ ਬਾਡੀ ਦੀ ਤਾਰੀਫ ਕਰ ਰਹੇ ਹਨ। ਹਾਂਲਾਕਿ ਸ਼ੁਰੂਆਤ ‘ਚ ਲੱਗਦਾ ਹੈ ਕਿ ਦੋਵੇਂ ਕਿਸੇ ਕੁੜੀ ਦੀ ਤਾਰੀਫ ਕਰ ਰਹੇ ਹਨ ਪਰ ਜਦੋਂ ਕੈਮਰਾ ਮੂਵ ਕਰਦਾ ਹੈ ਤਾਂ ਪਤਾ ਲੱਗਦਾ ਹੈ ਕਿ ਅਸਲ ਮਸਲਾ ਕੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget