ਪੜਚੋਲ ਕਰੋ

ਅਕਸ਼ੇ ਕੁਮਾਰ ਦੀ ਫ਼ਿਲਮ 'ਬੈੱਲ ਬੋਟਮ' ਦੇ ਕਾਸਟਿੰਗ ਨਿਰਦੇਸ਼ਕ ਖਿਲਾਫ ਬਲਾਤਕਾਰ ਦਾ ਕੇਸ ਦਰਜ

ਪੀੜਤ ਲੜਕੀ ਨੇ ਦੋਸ਼ ਲਾਇਆ ਕਿ ਆਯੁਸ਼ ਤਿਵਾੜੀ ਨੇ ਵਿਆਹ ਦਾ ਬਹਾਨਾ ਬਣਾ ਕੇ ਉਸ ਨਾਲ ਕਾਫ਼ੀ ਸਮੇਂ ਤੋਂ ਬਲਾਤਕਾਰ ਕੀਤਾ। ਆਯੁਸ਼ ਦੇ ਰੂਮ ਮੇਟ ਦੇ ਖਿਲਾਫ ਵੀ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ।

ਮੁੰਬਈ: ਐਕਟਰ ਅਕਸ਼ੇ ਕੁਮਾਰ ਦੀ ਆਉਣ ਵਾਲੀ ਫਿਲਮ 'ਬੈੱਲ ਬੋਟਮ' ਦੇ ਕਾਸਟਿੰਗ ਡਾਇਰੈਕਟਰ ਆਯੁਸ਼ ਤਿਵਾੜੀ ਅਤੇ ਉਸ ਦੇ ਰੂਮ ਮੇਟ ਰਾਕੇਸ਼ ਸ਼ਰਮਾ ਵਿਰੁੱਧ ਆਈਪੀਸੀ ਦੀ ਧਾਰਾ 376 ਤਹਿਤ ਬਲਾਤਕਾਰ ਦਾ ਕੇਸ ਦਰਜ ਕੀਤਾ ਗਿਆ ਹੈ। ਅਕਸ਼ੇ ਕੁਮਾਰ ਦੀ ਫ਼ਿਲਮ 'ਬੈੱਲ ਬੋਟਮ' ਦੇ ਕਾਸਟਿੰਗ ਨਿਰਦੇਸ਼ਕ ਖਿਲਾਫ ਬਲਾਤਕਾਰ ਦਾ ਕੇਸ ਦਰਜ ਵਿਆਹ ਦਾ ਬਹਾਨਾ ਬਣਾ ਕੇ ਬਲਾਤਕਾਰ ਦਾ ਇਲਜ਼ਾਮ ਪੀੜਤਾ ਅਦਾਕਾਰਾ ਵਜੋਂ ਕੰਮ ਕਰਦੀ ਹੈ ਜਿਸਨੇ ਕਈ ਫਿਲਮਾਂ ਅਤੇ ਓਟੀਟੀ ਵੈਬਸਾਈਟਾਂ ਵਿੱਚ ਕੰਮ ਕੀਤਾ ਹੈ ਪੀੜਤ ਲੜਕੀ ਦਾ ਇਲਜ਼ਾਮ ਹੈ ਕਿ ਆਯੁਸ਼ ਨੇ ਵਿਆਹ ਦਾ ਬਹਾਨਾ ਬਣਾ ਕੇ ਉਸ ਨਾਲ ਕਾਫ਼ੀ ਸਮੇਂ ਤੋਂ ਬਲਾਤਕਾਰ ਕੀਤਾ। ਪੀੜਤ ਲੜਕੀ ਦਾ ਦੋਸ਼ ਹੈ ਕਿ ਉਸ ਨੇ ਇਸ ਦੀ ਸ਼ਿਕਾਈਤ ਜਦੋਂ ਉਸ ਦੇ ਦੋਸਤ ਰਾਕੇਸ਼ ਨੂੰ ਕੀਤੀ ਤਾਂ ਉਸ ਨੇ ਵੀ ਬਲਾਤਕਾਰ ਕੀਤਾ। ਦੱਸ ਦਈਏ ਕਿ ਅਕਸ਼ੇ ਨੇ ਫਿਲਮ ਦੀ ਸ਼ੂਟਿੰਗ ਲੌਕਡਾਉਨ ਵਿੱਚ ਕੀਤੀ ਗਈ ਸੀ ਅਤੇ ਇਸਦੀ ਸ਼ੂਟਿੰਗ ਡੇਢ ਮਹੀਨੇ ਦੇ ਅੰਦਰ ਪੂਰੀ ਹੋ ਗਈ ਸੀ। ਫਿਲਮ ਦਾ ਟੀਜ਼ਰ ਵੀ ਰਿਲੀਜ਼ ਕੀਤਾ ਗਿਆ ਹੈ। ਅਕਸ਼ੇ ਕੁਮਾਰ ਸਟਾਰਰ ਇਹ ਇੱਕ ਸਪਾਈ ਫਿਲਮ ਹੈ। ਇਸ ਦੀ ਕਹਾਣੀ 80 ਦੇ ਦਹਾਕੇ ਦੀ ਹੈ। ਫਿਲਮ ਵਿੱਚ ਅਕਸ਼ੇ ਸੀਕ੍ਰੇਟ ਏਜੰਟ ਦੀ ਭੂਮਿਕਾ ਵਿੱਚ ਦਿਖਾਈ ਦੇਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?

iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?

Embed widget