ਪੜਚੋਲ ਕਰੋ

Isha Rikhi ਤੋਂ ਬਾਅਦ ਮ੍ਰਿਣਾਲ ਠਾਕੁਰ ਨਾਲ ਜੁੜੀਆ Badshah ਦਾ ਨਾਂਅ, ਰੈਪਰ ਨੇ ਪੋਸਟ ਸ਼ੇਅਰ ਕਰ ਸਭ ਦੀ ਬੋਲਤੀ ਕੀਤੀ ਬੰਦ

Mrunal Thakur- Badshah: ਬੀ-ਟਾਊਨ 'ਚ ਦੀਵਾਲੀ ਦਾ ਜਸ਼ਨ ਦੇਖਣ ਨੂੰ ਮਿਲਿਆ। ਛੋਟੀ ਦੀਵਾਲੀ ਦੇ ਦਿਨ ਅਭਿਨੇਤਰੀ ਸ਼ਿਲਪਾ ਸ਼ੈੱਟੀ ਨੇ ਆਪਣੇ ਘਰ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਸੀ। ਜਿਸ 'ਚ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ।

Mrunal Thakur- Badshah: ਬੀ-ਟਾਊਨ 'ਚ ਦੀਵਾਲੀ ਦਾ ਜਸ਼ਨ ਦੇਖਣ ਨੂੰ ਮਿਲਿਆ। ਛੋਟੀ ਦੀਵਾਲੀ ਦੇ ਦਿਨ ਅਭਿਨੇਤਰੀ ਸ਼ਿਲਪਾ ਸ਼ੈੱਟੀ ਨੇ ਆਪਣੇ ਘਰ ਇੱਕ ਸ਼ਾਨਦਾਰ ਪਾਰਟੀ ਦਾ ਆਯੋਜਨ ਕੀਤਾ ਸੀ। ਜਿਸ 'ਚ ਕਈ ਵੱਡੇ ਸਿਤਾਰਿਆਂ ਨੇ ਸ਼ਿਰਕਤ ਕੀਤੀ। ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਅਦਾਕਾਰਾ ਮ੍ਰਿਣਾਲ ਠਾਕੁਰ ਦਾ ਹੱਥ ਫੜ ਕੇ ਇਸ ਪਾਰਟੀ 'ਚ ਸ਼ਾਮਲ ਹੋਏ ਸਨ। ਜਿਸ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀਆਂ ਖਬਰਾਂ ਸਾਹਮਣੇ ਆਉਣ ਲੱਗੀਆਂ। ਜਿਸ 'ਤੇ ਬਾਦਸ਼ਾਹ ਨੇ ਆਪਣੀ ਚੁੱਪੀ ਤੋੜਦੇ ਹੋਏ ਇਕ ਕ੍ਰਿਪਟਿਕ ਪੋਸਟ ਸ਼ੇਅਰ ਕੀਤੀ ਹੈ। ਬਾਦਸ਼ਾਹ ਨੂੰ ਮ੍ਰਿਣਾਲ ਨਾਲ ਦੇਖਣ ਤੋਂ ਬਾਅਦ ਉਨ੍ਹਾਂ ਦੇ ਅਫੇਅਰ ਦੀ ਚਰਚਾ ਹੋਣ ਲੱਗੀ। ਇਹ ਉਸ ਸਮੇਂ ਹੋਇਆ ਜਦੋਂ ਬਾਦਸ਼ਾਹ ਅਤੇ ਮ੍ਰਿਣਾਲ ਇੱਕ ਦੂਜੇ ਦਾ ਹੱਥ ਫੜ ਕੇ ਪਾਰਟੀ ਵਿੱਚ ਦਾਖਲ ਹੋਏ ਸਨ। ਹੁਣ ਮਸ਼ਹੂਰ ਰੈਪਰ ਬਾਦਸ਼ਾਹ ਨੇ ਇਸ ਪੂਰੀ ਘਟਨਾ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਬਾਦਸ਼ਾਹ ਨੇ ਇਹ ਪੋਸਟ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਜਿਸ 'ਤੇ ਉਨ੍ਹਾਂ ਲਿਖਿਆ- 'ਸੋ ਸਮਝਣ ਦੀ ਕੋਸ਼ਿਸ਼ ਕਰੋ, ਸਿੱਕਾ ਉਛਾਲਿਆ ਗਿਆ ਹੈ।' ਬਾਦਸ਼ਾਹ ਦੀ ਇਹ ਪੋਸਟ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਦੀਵਾਲੀ ਪਾਰਟੀ 'ਚ ਬਾਦਸ਼ਾਹ ਕਾਲੇ ਕੁੜਤੇ 'ਚ ਨਜ਼ਰ ਆਏ। ਅਭਿਨੇਤਰੀ ਮ੍ਰਿਣਾਲ ਠਾਕੁਰ ਸੀ-ਗ੍ਰੀਨ ਰੰਗ ਦੇ ਲਹਿੰਗੇ 'ਚ ਬੇਹੱਦ ਖੂਬਸੂਰਤ ਲੱਗ ਰਹੀ ਸੀ।

Isha Rikhi ਤੋਂ ਬਾਅਦ ਮ੍ਰਿਣਾਲ ਠਾਕੁਰ ਨਾਲ ਜੁੜੀਆ Badshah ਦਾ ਨਾਂਅ, ਰੈਪਰ ਨੇ ਪੋਸਟ ਸ਼ੇਅਰ ਕਰ ਸਭ ਦੀ ਬੋਲਤੀ ਕੀਤੀ ਬੰਦ

ਮ੍ਰਿਣਾਲ ਨੇ ਬਾਦਸ਼ਾਹ ਨਾਲ ਤਸਵੀਰ ਸ਼ੇਅਰ ਕੀਤੀ

ਸ਼ਿਲਪਾ ਸ਼ੈੱਟੀ ਦੀ ਦੀਵਾਲੀ ਪਾਰਟੀ ਦੀ ਅੰਦਰੂਨੀ ਤਸਵੀਰ ਵੀ ਮਰੁਣਾਲ ਠਾਕੁਰ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਸੀ। ਜਿਸ 'ਚ ਉਹ ਬਾਦਸ਼ਾਹ ਅਤੇ ਸ਼ਿਲਪਾ ਸ਼ੈੱਟੀ ਨਾਲ ਪੋਜ਼ ਦਿੰਦੀ ਨਜ਼ਰ ਆਈ ਸੀ। ਬਾਦਸ਼ਾਹ ਨੇ ਮ੍ਰਿਣਾਲ ਦੀ ਇਹ ਤਸਵੀਰ ਵੀ ਰੀਪੋਸਟ ਕੀਤੀ ਹੈ।

ਇਸ ਫਿਲਮ 'ਚ ਮ੍ਰਿਣਾਲ ਨਜ਼ਰ ਆਈ

ਵਰਕ ਫਰੰਟ ਦੀ ਗੱਲ ਕਰੀਏ ਤਾਂ ਮ੍ਰਿਣਾਲ ਠਾਕੁਰ ਨੂੰ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਪੀਪਾ' 'ਚ ਦੇਖਿਆ ਗਿਆ ਹੈ। ਫਿਲਮ 10 ਨਵੰਬਰ ਨੂੰ OTT ਪਲੇਟਫਾਰਮ 'ਤੇ ਰਿਲੀਜ਼ ਹੋਈ ਸੀ। ਜਿਸ 'ਚ ਈਸ਼ਾਨ ਖੱਟਰ, ਪ੍ਰਿਯਾਂਸ਼ੂ ਪੇਨਯੁਲੀ, ਸੋਨੀ ਰਾਜ਼ਦਾਨ ਵੀ ਅਹਿਮ ਭੂਮਿਕਾਵਾਂ 'ਚ ਹਨ। ਇਸ ਫਿਲਮ ਨੂੰ ਦਰਸ਼ਕਾਂ ਦਾ ਵੀ ਕਾਫੀ ਪਿਆਰ ਮਿਲ ਰਿਹਾ ਹੈ।

Isha Rikhi ਤੋਂ ਬਾਅਦ ਮ੍ਰਿਣਾਲ ਠਾਕੁਰ ਨਾਲ ਜੁੜੀਆ Badshah ਦਾ ਨਾਂਅ, ਰੈਪਰ ਨੇ ਪੋਸਟ ਸ਼ੇਅਰ ਕਰ ਸਭ ਦੀ ਬੋਲਤੀ ਕੀਤੀ ਬੰਦ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget