ਪੜਚੋਲ ਕਰੋ

Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Rapper Badshah News: ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਰੈਪਰ ਆਪਣੀ ਲਵ ਲਾਈਫ ਨੂੰ ਲੈ ਚਰਚਾ ਵਿੱਚ ਸੀ। ਫਿਲਹਾਲ ਗਾਇਕ

Rapper Badshah News: ਪੰਜਾਬੀ ਅਤੇ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਰੈਪਰ ਆਪਣੀ ਲਵ ਲਾਈਫ ਨੂੰ ਲੈ ਚਰਚਾ ਵਿੱਚ ਸੀ। ਫਿਲਹਾਲ ਗਾਇਕ ਕਿਸੇ ਹੋਰ ਗੱਲ ਨੂੰ ਲੈ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬਾਦਸ਼ਾਹ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ 'ਤੇ ਗੁਰੂਗ੍ਰਾਮ 'ਚ ਭਾਰੀ ਜੁਰਮਾਨਾ ਭਰਨਾ ਪਿਆ।  

ਬਾਦਸ਼ਾਹ ਨੇ ਕੀਤੀ ਅਜਿਹੀ ਗਲਤੀ

ਜਾਣਕਾਰੀ ਮੁਤਾਬਕ ਰੈਪਰ ਬਾਦਸ਼ਾਹ ਆਪਣੇ ਕੰਸਰਟ ਲਈ ਗੁਰੂਗ੍ਰਾਮ ਪਹੁੰਚ ਰਹੇ ਸਨ, ਜੋ ਕਿ ਏਰੀਆ ਮਾਲ 'ਚ ਸੀ। ਉੱਥੇ ਪਹੁੰਚਣ ਲਈ ਬਾਦਸ਼ਾਹ ਨੇ ਗੱਡੀ ਨੂੰ ਗਲਤ ਸਾਈਡ ਚਲਾਉਣ ਲੱਗੇ, ਜਿਸ ਤੋਂ ਬਾਅਦ ਟ੍ਰੈਫਿਕ ਪੁਲਿਸ ਨੇ ਉਸ ਨੂੰ ਰੋਕ ਲਿਆ ਅਤੇ ਉਸ ਨੂੰ ਭਾਰੀ ਜੁਰਮਾਨਾ ਭਰਨਾ ਪਿਆ। ਇਹ ਘਟਨਾ ਬਾਦਸ਼ਾਹ ਨਾਲ 15 ਦਸੰਬਰ 2024 (ਐਤਵਾਰ) ਨੂੰ ਵਾਪਰੀ। ਬਾਦਸ਼ਾਹ ਦਾ ਸਮਾਗਮ ਉਸੇ ਦਿਨ ਗੁਰੂਗ੍ਰਾਮ ਦੇ ਏਰੀਆ ਮਾਲ ਵਿੱਚ ਆਯੋਜਿਤ ਕੀਤਾ ਗਿਆ ਸੀ। ਬਾਦਸ਼ਾਹ ਨੂੰ ਇਸ ਕੰਸਰਟ ਲਈ ਜਾਂਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਸਹੀ ਢੰਗ ਨਾਲ ਪਾਲਣਾ ਨਾ ਕਰਨ 'ਤੇ 15 ਹਜ਼ਾਰ ਰੁਪਏ ਦਾ ਜੁਰਮਾਨਾ ਭਰਨਾ ਪਿਆ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਈ ਸਿਤਾਰਿਆਂ ਨੂੰ ਇਸ ਤਰ੍ਹਾਂ ਦੇ ਗਲਤ ਕੰਮ ਕਰਨ ਲਈ ਜੁਰਮਾਨਾ ਭਰਨਾ ਪਿਆ ਹੈ। ਹਾਲ ਹੀ 'ਚ ਬਾਲੀਵੁੱਡ ਅਭਿਨੇਤਾ ਕਾਰਤਿਕ ਆਰੀਅਨ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਪਹੁੰਚੇ ਸਨ ਅਤੇ ਨੋ-ਪਾਰਕਿੰਗ ਜ਼ੋਨ 'ਚ ਆਪਣਾ ਲੈਂਬੋਰਗਿਨੀ ਉਰਸ ਪਾਰਕ ਕੀਤਾ ਸੀ। ਇਸ ਤੋਂ ਬਾਅਦ ਅਦਾਕਾਰ ਦੀ ਕਾਰ ਦਾ ਵੱਡਾ ਚਲਾਨ ਵੀ ਜਾਰੀ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬੀ ਗਾਇਕ ਮਨਕੀਰਤ ਔਲਖ ਦੀ ਗੱਡੀ ਦਾ ਵੀ ਚਲਾਨ ਕੱਟਿਆ ਗਿਆ ਸੀ। 

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ

ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?

Embed widget