ਪੜਚੋਲ ਕਰੋ

US rapper King Von: ਚੋਣਾਂ ਦੇ ਸ਼ੋਰ 'ਚ ਅਮਰੀਕਾ ਵਿੱਚ ਰੈਪਰ ਕਿੰਗ ਵੌਨ ਦਾ ਕਤਲ, ਘਟਨਾ ਸੀਸੀਟੀਵੀ 'ਚ ਕੈਦ

ਅਜੇ ਤਕ ਇਹ ਸਪੱਸ਼ਟ ਹੋ ਗਿਆ ਹੈ ਕਿ ਕੀ ਕਿੰਗ ਵੌਨ ਦੀ ਮੌਤ ਪੁਲਿਸ ਦੀ ਗੋਲੀ ਲੱਗਣ ਕਾਰਨ ਹੋਈ ਹੈ ਜਾਂ ਇਹ ਬਦਮਾਸ਼ਾਂ ਚੋਂ ਕਿਸੇ ਨੇ ਰੈਪਰ ਨੂੰ ਗੋਲੀ ਮਾਰ ਦਿੱਤੀ।

  ਨਿਊਯਾਰਕ: ਅਮਰੀਕਾ ਦੇ ਮਸ਼ਹੂਰ ਰੈਪਰ ਕਿੰਗ ਵੌਨ (King Von) ਨੂੰ ਸ਼ੁੱਕਰਵਾਰ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਘਟਨਾ ਐਟਲਾਂਟਾ ਦੇ ਇੱਕ ਨਾਈਟ ਕਲੱਬ ਦੇ ਬਾਹਰ ਵਾਪਰੀ ਹੈ। ਪ੍ਰਸ਼ਾਸਨ ਮੁਤਾਬਕ ਕਿੰਗ ਵੌਨ ਨੂੰ ਦੋ ਧੜਿਆਂ ਵਿਚਾਲੇ ਝੜਪ ਦੌਰਾਨ ਗੋਲੀ ਮਾਰੀ ਗਈ, ਜਿਸ ਵਿਚ ਉਸ ਦੀ ਮੌਤ ਹੋ ਗਈ। ਚੋਣ ਦੀ ਗਹਿਮਾਗਹਿਮੀ ਦੇ ਮੱਦੇਨਜ਼ਰ ਰੈਪਰ ਦੀ ਮੌਤ ਕਾਰਨ ਲੋਕਾਂ ਵਿੱਚ ਰੋਸ ਹੈ। ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿੰਗ ਵੌਨ ਦੀ ਮੌਤ ਪੁਲਿਸ ਦੀ ਗੋਲੀਬਾਰੀ ਕਾਰਨ ਹੋਈ। ਹਾਲਾਂਕਿ, ਐਟਲਾਂਟਾ ਪੁਲਿਸ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਯਕੀਨ ਨਹੀਂ ਹੈ ਕਿ ਕਿੰਗ ਵੌਨ ਦੀ ਮੌਤ ਪੁਲਿਸ ਦੀ ਗੋਲੀ ਨਾਲ ਹੋਈ। ਸਥਾਨਕ ਮੀਡੀਆ ਦਾ ਦਾਅਵਾ ਹੈ ਕਿ ਘਟਨਾ ਦੇ ਸਮੇਂ ਕੁਝ ਆਫ-ਡਿਊਟੀ ਪੁਲਿਸ ਵਾਲੇ ਵੀ ਉੱਥੇ ਮੌਜੂਦ ਸੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਕਿੰਗ ਵੌਨ ਨੂੰ ਨਾਈਟ ਕਲੱਬ ਦੇ ਬਾਹਰ ਦੋ ਗਰੁੱਪਾਂ ਵਿਚਕਾਰ ਗੋਲੀਬਾਰੀ ਵਿੱਚ ਗੋਲੀ ਮਾਰੀ ਗਈ ਸੀ। ਪੁਲਿਸ ਨੇ ਉਨ੍ਹਾਂ ਮੁੰਡਿਆਂ ਨੂੰ ਰੋਕਣ ਲਈ ਹੀ ਗੋਲੀਆਂ ਚਲਾਈਆਂ। ਘਟਨਾ ਉੱਥੇ ਸਥਿਤ ਇੱਕ ਸੀਸੀਟੀਵੀ ਵਿਚ ਵੀ ਕੈਦ ਹੋਈ ਹੈ, ਜਿਸ ਵਿਚ ਦੋ ਧੜੇ ਆਪਸ ਵਿਚ ਲੜ ਰਹੇ ਹਨ ਅਤੇ ਘਟਨਾ ਸਥਾਨ 'ਤੇ ਪੁਲਿਸ ਮੁਲਾਜ਼ਮਾਂ ਨੂੰ ਮੌਕੇ 'ਤੇ ਵੇਖਿਆ ਜਾ ਸਕਦੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ

ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ

Embed widget