ਪੜਚੋਲ ਕਰੋ

ਰੈਪਰ ਰਫ਼ਤਾਰ ਨੂੰ ਵੀ ਹੋਇਆ ਕੋਰੋਨਾ, ਕਿਹਾ ਇੱਥੇ ਕੁਝ ਤਕਨੀਕੀ ਗੜਬੜ ਹੋਈ

ਮਸ਼ਹੂਰ ਰੈਪਰ ਰਫ਼ਤਾਰ ਕੋਰੋਨਾਵਾਇਰਸ ਮਹਾਮਾਰੀ ਨਾਲ ਪੀੜਤ ਪਾਇਆ ਗਿਆ ਹੈ। ਉਨ੍ਹਾਂ ਵਿੱਚ ਅਜੇ ਤੱਕ ਕੋਰੋਨਾ ਦੇ ਕੋਈ ਲੱਛਣ ਨਜ਼ਰ ਨਹੀਂ ਆਏ।

ਮੁੰਬਈ: ਮਸ਼ਹੂਰ ਰੈਪਰ ਰਫ਼ਤਾਰ ਕੋਰੋਨਾਵਾਇਰਸ ਮਹਾਮਾਰੀ ਦੀ ਲਪੇਟ ਵਿੱਚ ਆ ਗਿਆ ਹੈ। ਉਸ ਅੰਦਰ ਅਜੇ ਤੱਕ ਕੋਰੋਨਾ ਦੇ ਕੋਈ ਲੱਛਣ ਨਜ਼ਰ ਨਹੀਂ ਆਏ। ਫਿਲਹਾਲ ਉਹ ਆਪਣੇ ਘਰ 'ਚ ਆਈਸੋਲੇਸ਼ਨ 'ਚ ਹੈ। ਦੱਸ ਦਈਏ ਕਿ ਬੁੱਧਵਾਰ ਨੂੰ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ, ਰਫ਼ਤਾਰ ਨੇ ਕਿਹਾ, "ਕੁਝ ਤਕਨੀਕੀ ਗੜਬੜ ਜ਼ਰੂਰ ਹੋਈ ਹੋਵੇਗੀ, ਕਿਉਂਕਿ ਮੈਂ ਆਪਣੇ ਆਪ ਨੂੰ ਤੰਦਰੁਸਤ ਤੇ ਠੀਕ ਮਹਿਸੂਸ ਕਰ ਰਿਹਾ ਹਾਂ।" ਉਸ ਨੇ ਇੰਸਟਾਗ੍ਰਾਮ 'ਤੇ ਲਿਖਿਆ, "ਦੋਸਤੋ, ਮੈਂ ਤੁਹਾਡੇ ਨਾਲ ਇੱਕ ਖ਼ਬਰ ਸ਼ੇਅਰ ਕਰਨੀ ਚਾਹੁੰਦਾ ਸੀ। ਮੈਂ ਰੋਡੀਜ਼ 'ਤੇ ਜਾਣਾ ਸੀ। ਇਸ ਲਈ ਮੈਨੂੰ ਕੋਵਿਡ-19 ਟੈਸਟ ਕਰਵਾਉਣਾ ਪਿਆ। ਪਹਿਲੇ ਦੋ ਟੈਸਟਾਂ ਵਿੱਚ ਮੇਰੀ ਰਿਪੋਰਟ ਨੈਗੇਟਿਵ ਸੀ, ਪਰ ਅੱਜ ਨਤੀਜਾ ਪੌਜ਼ੇਟਿਵ ਆਇਆ। ਬੀਐਮਸੀ ਨੇ ਮੈਨੂੰ ਇਕੱਲੇ ਰਹਿਣ ਦੀ ਹਦਾਇਤ ਦਿੱਤੀ ਹੈ, ਇਸ ਲਈ ਮੈਂ ਆਪਣੇ ਆਪ ਨੂੰ ਘਰ ਵਿੱਚ ਆਈਸੋਲੇਟ ਕਰ ਲਿਆ ਹੈ।"
View this post on Instagram
 
New update SAD NEWS FOR RAFTAAR FANS Raftaar tested positive for corona virus . . ●Follow us for more updates Follow @hindustanihiphopclub Follow @hindustanihiphopclub Follow @hindustanihiphopclub . . #raftaarmusic #raftaar #raftaar😎 #raftaarfanclub #raftaarrapper #kalamkaar #kalam #coronavirus #corona #delhirapper #delhihiphop #delhi #getwellsoon #mumbai #raa #rapeculture#positivity #indianrappers #indianrapculture #india #hindustanihiphopclub #mafiamundeer

A post shared by HINDUSTANI HIP HOP CLUB (@hindustanihiphopclub) on

ਇਨ੍ਹਾਂ ਪ੍ਰਾਜੈਕਟਾਂ ਕਰਕੇ ਚਰਚਾ ਵਿਚ ਰਫ਼ਤਾਰ ਦੇ ਕਰੀਅਰ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਐਮਟੀਵੀ ਦੇ ਰਿਐਲਿਟੀ ਸ਼ੋਅ 'ਰੋਡੀਜ਼' ਵਿਚ ਟੀਮ ਲੀਡਰ ਦੇ ਤੌਰ 'ਤੇ ਨਜ਼ਰ ਆਉਣਗੇ। ਇਸ ਵਿਚ ਉਨ੍ਹਾਂ ਨਾਲ ਨੇਹਾ ਧੂਪੀਆ, ਨਿਖਿਲ, ਪ੍ਰਿੰਸ ਨਰੂਲਾ ਅਤੇ ਰਣਵੀਜੈ ਵੀ ਨਜ਼ਰ ਹਨ। ਇਸ ਤੋਂ ਇਲਾਵਾ ਹੁਣ ਰਫ਼ਤਾਰ ਨਿਰਮਾਤਾ ਵਜੋਂ ਵੀ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ। ਫਿਲਹਾਲ, ਉਹ ਨਵਾਜ਼ੂਦੀਨ ਸਿਦੀਕੀ ਦੀ ਇੱਕ ਫਿਲਮ ਦੀ ਤਿਆਰੀ ਕਰ ਰਿਹਾ ਹੈ। ਜਿਸ ਦੇ ਟਾਈਟਲ ਦਾ ਫਿਲਹਾਲ ਫੈਸਲਾ ਨਹੀਂ ਕੀਤਾ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget