ਪੜਚੋਲ ਕਰੋ

Rashmika Mandanna: ਕੀ ਵਿਜੇ ਦੇਵਰਕੋਂਡਾ ਨਾਲ ਆਸਟ੍ਰੇਲੀਆ ਘੁੰਮ ਰਹੀ ਰਸ਼ਮੀਕਾ ਮੰਡਾਨਾ? ਯੂਜ਼ਰਸ ਨੇ ਫੋਟੋ ਤੋਂ ਫੜਿਆ ਸੱਚ

Rashmika Mandanna Cute Photo: ਰਸ਼ਮਿਕਾ ਮੰਡਾਨਾ ਸਾਉਥ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਰਹੀ ਹੈ। ਰਸ਼ਮੀਕਾ ਦੇ ਲੱਖਾਂ ਪ੍ਰਸ਼ੰਸਕ ਹਨ ਜੋ ਉਸ ਨੂੰ ਬਹੁਤ ਪਿਆਰ ਕਰਦੇ ਹਨ

Rashmika Mandanna Cute Photo: ਰਸ਼ਮਿਕਾ ਮੰਡਾਨਾ ਸਾਉਥ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਜਲਵਾ ਦਿਖਾ ਰਹੀ ਹੈ। ਰਸ਼ਮੀਕਾ ਦੇ ਲੱਖਾਂ ਪ੍ਰਸ਼ੰਸਕ ਹਨ ਜੋ ਉਸ ਨੂੰ ਬਹੁਤ ਪਿਆਰ ਕਰਦੇ ਹਨ। ਰਸ਼ਮਿਕਾ ਵੀ ਆਪਣੇ ਪ੍ਰਸ਼ੰਸਕਾਂ ਨੂੰ ਕਾਫੀ ਪਿਆਰ ਦਿੰਦੀ ਹੈ। ਅਦਾਕਾਰਾ ਅਕਸਰ ਆਪਣੀਆਂ ਕਿਊਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਪਿਛਲੇ ਕੁਝ ਸਮੇਂ ਤੋਂ ਰਸ਼ਮਿਕਾ ਵਿਜੇ ਦੇਵਰਕੋਂਡਾ ਨਾਲ ਡੇਟਿੰਗ ਦੀਆਂ ਖਬਰਾਂ ਨੂੰ ਲੈ ਕੇ ਸੁਰਖੀਆਂ 'ਚ ਹੈ। ਹੁਣ ਅਦਾਕਾਰਾ ਨੇ ਅਜਿਹੀ ਫੋਟੋ ਪੋਸਟ ਕੀਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਡੇਟਿੰਗ ਦੀਆਂ ਅਫਵਾਹਾਂ ਫਿਰ ਤੋਂ ਉੱਡਣ ਲੱਗੀਆਂ ਹਨ।

Rashmika ਨੇ ਇੱਕ ਪਿਆਰੀ ਫੋਟੋ ਸਾਂਝੀ ਕੀਤੀ

ਦਰਅਸਲ, ਰਸ਼ਮਿਕਾ ਮੰਡੰਨਾ ਇਨ੍ਹੀਂ ਦਿਨੀਂ ਆਸਟ੍ਰੇਲੀਆ 'ਚ ਹੈ। ਅਦਾਕਾਰਾ ਨੇ ਆਸਟ੍ਰੇਲੀਆ ਤੋਂ ਇੱਕ ਤਸਵੀਰ ਆਪਣੇ ਇੰਸਟਾਗ੍ਰਾਮ ਉੱਪਰ ਪੋਸਟ ਕੀਤੀ ਹੈ। ਇਸ ਤਸਵੀਰ 'ਚ ਅਦਾਕਾਰਾ ਟੈਡੀ ਬੀਅਰ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਰਸ਼ਮੀਕਾ ਕਾਫੀ ਕਿਊਟ ਲੱਗ ਰਹੀ ਹੈ। ਫੋਟੋਆਂ ਦੇਖ ਕੇ ਯੂਜ਼ਰਸ ਵੀ ਉਨ੍ਹਾਂ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ। ਪਰ ਇਸ ਫੋਟੋ 'ਚ ਯੂਜ਼ਰਸ ਨੇ ਅਜਿਹਾ ਕੁਝ ਅਜਿਹਾ ਫੜ ਲਿਆ ਹੈ, ਜਿਸ ਤੋਂ ਬਾਅਦ ਫਿਰ ਤੋਂ ਰਸ਼ਮਿਕਾ ਅਤੇ ਵਿਜੇ ਦਾ ਪਿਆਰ ਲੁਕਾਏ ਨਹੀਂ ਲੁਕਿਆ।

View this post on Instagram
 
A post shared by Rashmika Mandanna (@rashmika_mandanna)

ਵਿਜੇ ਦੇਵਰਕੋਂਡਾ ਨੇ ਕਲਿੱਕ ਕੀਤੀ ਰਸ਼ਮਿਕਾ ਦੀ ਤਸਵੀਰ?

ਅਜਿਹਾ ਹੋਇਆ ਕਿ ਰਸ਼ਮੀਕਾ ਦੁਆਰਾ ਪੋਸਟ ਕੀਤੀ ਗਈ ਫੋਟੋ ਸ਼ੀਸ਼ੇ ਦੀ ਖਿੜਕੀ ਦੇ ਸਾਹਮਣੇ ਸੀ। ਹੁਣ ਇਸ ਸ਼ੀਸ਼ੇ ਦੀ ਖਿੜਕੀ 'ਚ ਰਸ਼ਮੀਕਾ ਦੀ ਫੋਟੋ ਖਿੱਚਣ ਵਾਲੇ ਵਿਅਕਤੀ ਦੀ ਹਲਕੀ ਜਿਹੀ ਝਲਕ ਵੀ ਦੇਖੀ ਜਾ ਸਕਦੀ ਹੈ। ਹਾਲਾਂਕਿ ਵਿਅਕਤੀ ਦਾ ਚਿਹਰਾ ਸਾਫ਼ ਨਹੀਂ ਹੈ। ਪਰ ਇਸ ਫੋਟੋ ਨੂੰ ਦੇਖ ਕੇ ਕਈ ਯੂਜ਼ਰਸ ਨੇ ਅੰਦਾਜ਼ਾ ਲਗਾਇਆ ਹੈ ਕਿ ਅਭਿਨੇਤਰੀ ਦੀ ਇਹ ਫੋਟੋ ਉਸ ਦੇ ਰੂਮਰਡ ਬੁਆਏਫ੍ਰੈਂਡ ਵਿਜੇ ਨੇ ਕਲਿੱਕ ਕੀਤੀ ਹੈ ਅਤੇ ਸ਼ੀਸ਼ੇ 'ਚ ਦਿਖਾਈ ਦੇਣ ਵਾਲਾ ਵਿਅਕਤੀ ਖੁਦ ਵਿਜੇ ਹੈ।

ਯੂਜ਼ਰਸ ਨੇ ਕੀਤੇ ਅਜਿਹੇ ਕਮੈਂਟ 

ਇੱਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ- ਮੈਡਮ, ਤੁਹਾਡੀ ਤਸਵੀਰ ਕਿਸਨੇ ਕਲਿੱਕ ਕੀਤੀ? ਮੈਨੂੰ ਲੱਗਦਾ ਹੈ ਕਿ ਵਿਜੇ ਸਰ ਨੇ। ਇਕ ਹੋਰ ਯੂਜ਼ਰ ਨੇ ਲਿਖਿਆ- ਸ਼ੀਸ਼ੇ ਵਿੱਚ ਵਿਜੇ ਸਰ ਦਿਖਾਈ ਦੇ ਰਹੇ ਹਨ? ਇੱਕ ਹੋਰ ਯੂਜ਼ਰ ਨੇ ਲਿਖਿਆ- ਵਿਜੇ ਦੇਵਰਕੋਂਡਾ ਸਰ ਕਿੱਥੇ ਹਨ? ਇਕ ਹੋਰ ਯੂਜ਼ਰ ਨੇ ਲਿਖਿਆ- ਵਿਜੇ ਸਰ ਰਸ਼ਮਿਕਾ ਦੀ ਹਰ ਫੋਟੋ ਕਲਿੱਕ ਕਰਦੇ ਹਨ। ਕਈ ਯੂਜ਼ਰਸ ਅਭਿਨੇਤਰੀ ਦੀ ਖੂਬਸੂਰਤੀ ਦੀ ਤਾਰੀਫ ਕਰ ਰਹੇ ਹਨ।

Read More: Abhishek Bachchan: ਅਭਿਸ਼ੇਕ ਬੱਚਨ ਨੇ ਭੈਣ ਨਾਲ ਕੀਤੀ ਅਜਿਹੀ ਹਰਕਤ, ਕਿਸੇ ਨੂੰ ਮੂੰਹ ਦਿਖਾਉਣ ਦੇ ਲਾਇਕ ਨਹੀਂ ਰਹੀ ਸੀ ਸ਼ਵੇਤਾ

ਕੀ ਰਸ਼ਮਿਕਾ ਅਤੇ ਵਿਜੇ ਦੀ ਹੋਵੇਗੀ ਮੰਗਣੀ?

ਤੁਹਾਨੂੰ ਦੱਸ ਦੇਈਏ ਕਿ ਰਸ਼ਮੀਕਾ ਮੰਡਾਨਾ ਅਤੇ ਵਿਜੇ ਦੇਵਰਕੋਂਡਾ ਕਈ ਵਾਰ ਇਕੱਠੇ ਵਿਦੇਸ਼ ਜਾ ਚੁੱਕੇ ਹਨ। ਹਾਲਾਂਕਿ ਦੋਵਾਂ ਨੇ ਕਦੇ ਵੀ ਇਕੱਠੇ ਕੋਈ ਫੋਟੋ ਸ਼ੇਅਰ ਨਹੀਂ ਕੀਤੀ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਅਫੇਅਰ ਅਤੇ ਫਿਰ ਉਨ੍ਹਾਂ ਦੀ ਮੰਗਣੀ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਹੁਣ ਤੱਕ ਦੋਹਾਂ 'ਚੋਂ ਕਿਸੇ ਨੇ ਵੀ ਆਪਣੇ ਰਿਸ਼ਤੇ ਬਾਰੇ ਗੱਲ ਨਹੀਂ ਕੀਤੀ ਹੈ।

ਟਾਪ ਹੈਡਲਾਈਨ

ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget