ਪੜਚੋਲ ਕਰੋ
Advertisement
ਰਵੀਨਾ ਟੰਡਨ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ , ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ
Raveena Tandon Padma Shri Award: ਰਵੀਨਾ ਟੰਡਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ।
Raveena Tandon Padma Shri Award: ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਇਹ ਅਵਾਰਡ ਸਮਾਰੋਹ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ 'ਚ ਹੋਇਆ, ਜਿਸ 'ਚ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ
ਸਾਹਮਣੇ ਆਇਆ ਵੀਡੀਓ
ਨਿਊਜ਼ ਏਜੰਸੀ ਏਐਨਆਈ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਦਾਕਾਰਾ ਰਵੀਨਾ ਟੰਡਨ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕਰਦੇ ਨਜ਼ਰ ਆ ਰਹੇ ਹਨ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਰਵੀਨਾ ਟੰਡਨ ਸਾੜ੍ਹੀ ਪਾ ਕੇ ਰਵਾਇਤੀ ਲੁੱਕ 'ਚ ਪਹੁੰਚੀ ਹੈ। ਇਹ ਪੁਰਸਕਾਰ ਅਦਾਕਾਰਾ ਨੂੰ ਭਾਰਤੀ ਸਿਨੇਮਾ ਵਿੱਚ ਯੋਗਦਾਨ ਅਤੇ ਉਸ ਦੇ ਚੈਰੀਟੇਬਲ ਕੰਮਾਂ ਲਈ ਦਿੱਤਾ ਗਿਆ ਹੈ।
#WATCH | Actor Raveena Tandon receives the Padma Shri from President Droupadi Murmu pic.twitter.com/9BaFYP3TZi
— ANI (@ANI) April 5, 2023">
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement