ਪੜਚੋਲ ਕਰੋ

ਸਿਰਫ ਇਸ ਹੀਰੋਇਨ ਨੂੰ ਖੁਦ ਤੋਂ ਬਿਹਤਰ ਮੰਨਦੀ ਰੇਖਾ

ਮੁੰਬਈ: ਖੂਬਸੂਰਤੀ ਹੋਵੇ, ਡਾਂਸ ਹੋਵੇ ਜਾਂ ਫਿਰ ਐਕਟਿੰਗ, ਰੇਖਾ ਦੀ ਦੀਵਾਨਗੀ ਅੱਜ ਦੀ ਪੀੜ੍ਹੀ ਦੇ ਸਿਰ ਚੜ੍ਹ ਬੋਲਦੀ ਹੈ ਪਰ ਇੱਕ ਹੀਰੋਇਨ ਅਜਿਹੀ ਹੈ ਜਿਸ ਨੂੰ ਰੇਖਾ ਆਪਣੇ ਤੋਂ ਵੀ ਵੱਧ ਬਿਹਤਰ ਮੰਨਦੀ ਹੈ। ਸਮਿਤਾ ਪਾਟਿਲ ਮੈਮੋਰੀਅਲ ਪੁਰਸਕਾਰ ਹਾਸਲ ਕਰ ਚੁੱਕੀ ਦਿੱਗਜ ਅਭਿਨੇਤਰੀ ਰੇਖਾ ਆਪਣੇ ਮੁਕਾਬਲੇ ਸਮਿਤਾ ਪਾਟਿਲ ਨੂੰ ਕਿਤੇ ਵੱਧ ਬਿਹਤਰ ਮੰਨਦੀ ਹੈ। ਰੇਖਾ ਨੂੰ ਸ਼ਨੀਵਾਰ ਦੀ ਰਾਤ ਸਿਨੇਮਾ ਖੇਤਰ ਵਿੱਚ ਉਨ੍ਹਾਂ ਦੇ ਵਿਸ਼ੇਸ਼ ਯੋਗਦਾਨ ਲਈ ਪੁਰਸਕਾਰ ਪ੍ਰਦਾਨ ਕੀਤਾ ਗਿਆ।

samita

  ਉਨ੍ਹਾਂ ਨੇ ਕਿਹਾ, "ਮੈਨੂੰ ਖੁਸ਼ੀ ਹੈ ਕਿ ਮੈਨੂੰ ਸਮਿਤਾ ਪਾਟਿਲ ਦੇ ਨਾਮ 'ਤੇ ਪੁਰਸਕਾਰ ਮਿਲਿਆ ਹੈ। ਮੈਂ ਇਹ ਹੀ ਕਹਿਣਾ ਚਾਹੁੰਦੀ ਹਾਂ ਕਿ ਤੁਸੀਂ ਸਭ ਨੇ ਬਹੁਤ ਹੀ ਚੰਗਾ ਕੀਤਾ ਹੈ ਕਿ ਮੈਨੂੰ ਤੁਸੀਂ ਪਹਿਲਾ ਸਮਿਤਾ ਪਾਟਿਲ ਪੁਰਸਕਾਰ ਦੇਣ ਦਾ ਫੈਸਲਾ ਕੀਤਾ ਹੈ, ਕਿਉਂਕਿ ਮੈਨੂੰ ਲੱਗਦਾ ਹੈ ਕਿ ਸਿਰਫ ਮੈਨੂੰ ਹੀ ਇਹ ਪੁਰਸਕਾਰ ਹਾਸਲ ਕਰਨ ਦਾ ਅਧਿਕਾਰ ਹੈ।" ਆਪਣੀ ਟਿੱਪਣੀ ਨੂੰ ਸਪਸ਼ਟ ਕਰਦਿਆਂ ਰੇਖਾ ਨੇ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਦੀ (ਸਮਿਤਾ ਪਾਟਿਲ) ਫਿਲਮ ਜਗਤ ਨੂੰ ਦਿੱਤੀ ਗਈ ਵਧੀਆ ਸੇਵਾ ਦਾ ਪ੍ਰਤੀਕ ਹੈ। ਉਨ੍ਹਾਂ ਦੀ ਐਕਟਿੰਗ ਸਮਰੱਥਾ, ਨਾਚ ਸਮਰੱਥਾ ਜਾਂ ਕੈਮਰੇ ਸਾਹਮਣੇ ਬੇਖ਼ੌਫ਼ ਆਉਣ ਦੀ ਸਮਰੱਥਾ ਜਾਂ ਭੂਮਿਕਾਵਾਂ ਨੂੰ ਚੁਣਨ ਜਾਂ ਜਿਸ ਤਰ੍ਹਾਂ ਉਹ ਹਰ ਪਲ ਜਿੱਤੀ ਸੀ ਤੇ ਜਿਸ ਤਰ੍ਹਾਂ ਇੱਕ ਸ਼ਬਦ ਕਹੇ ਬਿਨਾ ਉਹ ਆਪਣੀਆਂ ਖੂਬਸੂਰਤ ਅੱਖਾਂ ਨਾਲ ਬੋਲਦੀ ਸੀ।'' ਉਨ੍ਹਾਂ ਕਿਹਾ, "ਮੈਂ ਇਹ ਇਸ ਲਈ ਨਹੀਂ ਕਹਿ ਰਹੀ ਕਿ ਮੈਂ ਉਨ੍ਹਾਂ ਦੇ ਨਾਮ ਦਾ ਪੁਰਸਕਾਰ ਜਿੱਤਿਆ ਹੈ ਬਲਕਿ ਉਹ ਮੈਨੂੰ ਬਿਹਤਰੀਨ ਤੇ ਸ਼ਾਨਦਾਰ ਅਭਿਨੇਤਰੀ ਲੱਗਦੀ ਸੀ। ਮੈਨੂੰ ਇਹ 30 ਸਾਲ ਪਹਿਲਾਂ ਹੀ ਮਹਿਸੂਸ ਹੋ ਗਿਆ ਸੀ, ਜਦ ਮੈਂ ਸਾਰੀਆਂ ਫ਼ਿਲਮਾਂ ਦੇਖਣ ਦਾ ਫੈਸਲਾ ਕੀਤਾ ਸੀ। ਅੱਜ ਮੈਂ ਕਹਿ ਸਕਦੀ ਹਾਂ ਕਿ ਉਹ ਮੇਰੀ ਤੁਲਨਾ ਵਿੱਚ ਬਿਹਤਰ ਅਭਿਨੇਤਰੀ ਸੀ।''
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget