ਪੜਚੋਲ ਕਰੋ

ਤਾਂ ਇਸ ਲਈ ਅਕਸ਼ੇ ਨੇ ਗੁਲਸ਼ਨ ਕੁਮਾਰ ਬਣਨ ਤੋਂ ਕੀਤਾ ਇਨਕਾਰ

ਮੁੰਬਈ: ਕਾਫੀ ਲੰਬੇ ਸਮੇਂ ਤੋਂ ਚਰਚਾ ਸੀ ਕੀ ਅਕਸ਼ੇ ਕੁਮਾਰ ਗੁਲਸ਼ਨ ਕੁਮਾਰ ਦੀ ਬਾਈਓਪਿਕ ‘ਮੋਗੁਲ’ ‘ਚ ਨਜ਼ਰ ਆਉਣਗੇ। ਇਸ ਗੱਲ ਦਾ ਐਲਾਨ ਵੀ ਕਾਫੀ ਵੱਡੇ ਪੱਧਰ ‘ਤੇ ਕੀਤਾ ਗਿਆ ਸੀ। ਹੁਣ ਹਾਲ ਹੀ ‘ਚ ਖ਼ਬਰ ਸਾਹਮਣੇ ਆਈ ਹੈ ਕਿ ਅੱਕੀ ਨੇ ਇਸ ਫ਼ਿਲਮ ਨੂੰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤਾਂ ਇਸ ਲਈ ਅਕਸ਼ੇ ਨੇ ਗੁਲਸ਼ਨ ਕੁਮਾਰ ਬਣਨ ਤੋਂ ਕੀਤਾ ਇਨਕਾਰ ਪਹਿਲਾਂ ਤਾਂ ਇਸ ਗੱਲ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ। ਪਰ ਕੁਝ ਦਿਨ ਪਹਿਲਾਂ ਭੂਸ਼ਣ ਕੁਮਾਰ ਨੇ ਇਸ ਗੱਲ ‘ਤੇ ਪੱਕੀ ਮੁਹਰ ਲੱਗਾ ਦਿੱਤੀ। ਇਸ ਤੋਂ ਬਾਅਦ ਹੁਣ ਅੱਕੀ ਨੇ ਇਸ ਫ਼ਿਲਮ ਨੂੰ ਨਾ ਕਰਨ ਦਾ ਕਾਰਨ ਵੀ ਦੱਸ ਦਿੱਤਾ ਹੈ। ਭੂਸ਼ਨ ਕੁਮਾਰ ਤੋਂ ਬਾਅਦ ਹੁਣ ਅੱਕੀ ਨੇ ਇਸ ਫ਼ਿਲਮ ਬਾਰੇ ਕਿਹਾ, ‘ਜੀ ਹਾਂ, ਹੁਣ ਮੈਂ ਇਸ ਫ਼ਿਲਮ ਦਾ ਹਿੱਸਾ ਨਹੀਂ ਹਾਂ। ਮੈਂ ਮੋਗੁਲ ਨਹੀਂ ਕਰ ਰਿਹਾ ਹਾਂ। ਫ਼ਿਲਮ ਦੀ ਕਹਾਣੀ ਨੂੰ ਲੈ ਕੇ ਸਾਡੇ ‘ਚ ਸਹਿਮਤੀ ਨਹੀਂ ਬਣ ਪਾ ਰਹੀ ਸੀ ਜਿਸ ਕਾਰਨ ਮੈਂ ਇਸ ਫ਼ਿਲਮ ਨੂੰ ਕਰਨ ਤੋਂ ਮਨ੍ਹਾ ਕੀਤਾ ਹੈ’। ਉਂਝ ਇਸ ਤੋਂ ਇਲਾਵਾ ਅਕਸ਼ੇ ਕੁਮਾਰ ਰਜਨੀਕਾਂਤ ਦੇ ਨਾਲ ਫ਼ਿਲਮ ’2.0’ ‘ਚ ਨਜ਼ਰ ਆਵੇਗਾ। ਇਹ ਪਹਿਲੀ ਵਾਰ ਹੈ ਜਦੋਂ ਅੱਕੀ ਰਜਨੀਕਾਂਤ ਦੇ ਨਾਲ ਸਕਰੀਨ ਸ਼ੇਅਰ ਕਰ ਰਹੇ ਹਨ ਉਨ੍ਹਾਂ ਨੇ ਇਸ ਤੋਂ ਪਹਿਲਾਂ ਕਦੇ ਵੀ ਰਜਨੀਕਾਂਤ ਦੇ ਨਾਲ ਕੰਮ ਨਹੀਂ ਕੀਤਾ। ਤਾਂ ਇਸ ਲਈ ਅਕਸ਼ੇ ਨੇ ਗੁਲਸ਼ਨ ਕੁਮਾਰ ਬਣਨ ਤੋਂ ਕੀਤਾ ਇਨਕਾਰ ’2.0’ ਬਾਰੇ ਗੱਲ ਕਰਦੀਆਂ ਅੱਕੀ ਨੇ ਕਿਹਾ ਕਿ ਉਹ ਇਸ ਫ਼ਿਲਮ ਲਈ ਕਾਫੀ ਐਕਸਾਈਟਿਡ ਹਨ ਅਤੇ ਫ਼ਿਲਮ 29 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋ ਰਹੀ ਹੈ। ਇਸ ਤੋਂ ਅਲਾਵਾ ਅਕਸ਼ੇ ਦੀ ਫ਼ਿਲਮ ‘ਗੋਲਡ’ ਵੀ 15 ਅਗਸਤ ਨੂੰ ਰਿਲੀਜ਼ ਹੋ ਰਹੀ ਹੈ ਜਿਸ ‘ਚ ਆਜ਼ਾਦ ਭਾਰਾਤ ਦੇ ਪਹਿਲੇ ਓਲੰਪਿਅਕ ਗੋਲਡ ਨੂੰ ਜਿੱਤਣ ਦੀ ਕਹਾਣੀ ਦੇਖਣ ਨੂੰ ਮਿਲੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget