ਪੜਚੋਲ ਕਰੋ

ਸੁਸ਼ਾਂਤ ਖੁਦਕੁਸ਼ੀ ਕੇਸ: ਅੱਜ ਸੁਪਰੀਮ ਕੋਰਟ 'ਚ ਸੁਣਵਾਈ, ਰੀਆ ਨੇ ਮੀਡੀਆ ਟ੍ਰਾਈਲ ਖਿਲਾਫ ਦਾਇਰ ਕੀਤੀ ਪਟੀਸ਼ਨ

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਏਗੀ। ਕੋਰਟ ਅੱਜ ਇਹ ਫੈਸਲਾ ਸੁਣਾ ਸਕਦੀ ਹੈ ਕਿ ਇਸ ਦੀ ਜਾਂਚ ਕੌਣ ਕਰੇਗਾ। ਇਸ ਦੇ ਨਾਲ ਹੀ ਰੀਆ ਚੱਕਰਵਰਤੀ ਨੇ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਹੈ।

ਮੁੰਬਈ: ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਏਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਸੁਪਰੀਮ ਕੋਰਟ 'ਚ ਇੱਕ ਹੋਰ ਪਟੀਸ਼ਨ ਦਾਇਰ ਕਰਕੇ ਮੀਡੀਆ ਟ੍ਰਾਈਲ 'ਤੇ ਰੋਕ ਦੀ ਮੰਗ ਕੀਤੀ ਹੈ। ਕੋਰਟ 'ਚ ਅੱਜ ਸੁਣਵਾਈ 11:30 ਵਜੇ ਸ਼ੁਰੂ ਹੋ ਸਕਦੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਸੁਪਰੀਮ ਕੋਰਟ ਇਹ ਫੈਸਲਾ ਕਰੇਗੀ ਕਿ ਮਾਮਲੇ ਦੀ ਜਾਂਚ ਆਖਰ ਕੌਣ ਕਰੇਗਾ। ਅੱਜ ਸੁਪਰੀਮ ਕੋਰਟ ਨੇ ਫੈਸਲਾ ਕਰਨਾ ਹੈ ਕਿ ਇਸ ਕੇਸ ਦੀ ਜਾਂਚ ਕੌਣ ਕਰੇਗਾ। ਬਿਹਾਰ ਸਰਕਾਰ ਦੀ ਸਿਫਾਰਸ਼ ਤੋਂ ਬਾਅਦ ਸੀਬੀਆਈ ਨੇ ਇਸ ਕੇਸ ਵਿੱਚ ਕੇਸ ਦਰਜ ਕਰ ਲਿਆ ਹੈ। ਮਹਾਰਾਸ਼ਟਰ ਸਰਕਾਰ ਤੇ ਰੀਆ ਚੱਕਰਵਰਤੀ ਨੇ ਇਸ ਦਾ ਵਿਰੋਧ ਕੀਤਾ ਹੈ। ਪਿਛਲੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਮੁੰਬਈ ਪੁਲਿਸ ਨੂੰ ਸੁਸ਼ਾਂਤ ਦੀ ਮੌਤ ‘ਤੇ ਹੁਣ ਤੱਕ ਕੀਤੀ ਜਾਂਚ ਦੀ ਰਿਪੋਰਟ ਮੰਗੀ ਸੀ। ਇਸ ਰਿਪੋਰਟ ਨੂੰ ਵੇਖਣ ਤੇ ਸਾਰੀਆਂ ਧਿਰਾਂ ਦੀ ਗੱਲ ਸੁਣਨ ਤੋਂ ਬਾਅਦ ਅਦਾਲਤ ਫੈਸਲਾ ਕਰ ਸਕਦੀ ਹੈ ਕਿ ਇਸ ਮਾਮਲੇ ਦੀ ਜਾਂਚ ਆਖਰ ਕੌਣ ਕਰੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਅੱਜ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਰੀਆ ਚੱਕਰਵਰਤੀ ਨੇ ਹਲਫਨਾਮਾ ਦਾਖਲ ਕੀਤਾ ਹੈ। ਰੀਆ ਨੇ ਕਿਹਾ ਹੈ ਕਿ ਪਟਨਾ ਵਿੱਚ ਐਫਆਈਆਰ ਦਾ ਕੋਈ ਅਧਾਰ ਨਹੀਂ ਸੀ। ਉਸ ਦੇ ਮੁੰਬਈ ਟ੍ਰਾਂਸਫਰ ਤੋਂ ਬਚਣ ਲਈ ਜਾਂਚ ਸੀਬੀਆਈ ਨੂੰ ਦਿੱਤੀ ਗਈ ਸੀ। ਅਜਿਹਾ ਮਹਾਰਾਸ਼ਟਰ ਸਰਕਾਰ ਦੀ ਇਜਾਜ਼ਤ ਤੋਂ ਬਗੈਰ ਨਹੀਂ ਕੀਤਾ ਜਾ ਸਕਦਾ। ਹਾਲਾਂਕਿ, ਰੀਆ ਨੇ ਇਹ ਵੀ ਕਿਹਾ ਹੈ ਕਿ ਜੇ ਸੁਪਰੀਮ ਕੋਰਟ ਜਾਂਚ ਸੀਬੀਆਈ ਨੂੰ ਸੌਂਪਦੀ ਹੈ, ਤਾਂ ਇਸ 'ਚ ਉਸ ਨੂੰ ਕੋਈ ਇਤਰਾਜ਼ ਨਹੀਂ। ਭਾਰਤ 'ਚ ਕੋਰੋਨਾ ਨੇ ਹੁਣ ਤਕ ਲਈਆਂ 45,000 ਤੋਂ ਵੱਧ ਜਾਨਾਂ, 24 ਘੰਟਿਆਂ 'ਚ 53,000 ਨਵੇਂ ਕੇਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ

Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?

ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ

ABP Premium

ਵੀਡੀਓਜ਼

ਪੰਜਾਬ ਸਰਕਾਰ ਨੇ ਕੈਬਿਨੇਟ ਮੀਟਿੰਗ 'ਚ ਕਰ ਦਿੱਤੇ ਵੱਡੇ ਫੈਸਲੇSangrur | MLA Narinder Kaur Bharaj| ਆਪਣੇ ਪੁੱਤ ਦੀ ਸਹੁੰ ਖਾਣ ਲੱਗੀ 'ਆਪ' ਵਿਧਾਇਕ ਨੂੰ ਵਰਕਰਾਂ ਨੇ ਰੋਕਿਆਨਸ਼ਾ ਤਸਕਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, Bhagwant Mann ਸਰਕਾਰ ਦੀ NON-STOP ਕਾਰਵਾਈਸਿੱਖ ਵਪਾਰੀ 'ਤੇ ਜਾਨਲੇਵਾ ਹਮਲਾ, ਦਸਤਾਰ ਦੀ ਹੋਈ ਬੇਅਦਬੀ, ਸ਼ੋਰੂਮ 'ਤੇ ਮਾਰੇ ਪੱਥਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
ਅਰਵਿੰਦ ਕੇਜਰੀਵਾਲ ਦਾ ਪੰਜਾਬ ਦੌਰਾ, ਰਹਿਣਗੇ 10 ਦਿਨ
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
Farmer Protest: ਕਿਸਾਨ ਲੀਡਰਾਂ ਨਾਲ ਹੋਈ ਬਹਿਸ ਤੋਂ ਬਾਅਦ ਮੁੱਖ ਮੰਤਰੀ ਨੇ ਦਿੱਤੀ ਪਹਿਲੀ ਪ੍ਰਤੀਕਿਰਿਆ, ਜਾਣੋ ਕੀ ਕਿਹਾ ?
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ ‘ਚ ਲਗਾਤਾਰ ਚਾਰ ਛੁੱਟੀਆਂ, ਬੈਂਕ, ਸਕੂਲ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਪੰਜਾਬ 'ਚ ਲਗਾਤਾਰ ਹੋ ਰਹੇ ਨੇ Encounter, ਅਦਾਲਤ ਨੇ ਸੁਣਾਇਆ ਫੈਸਲਾ, ਜਾਅਲੀ ਮੁਕਾਬਲੇ ਮਾਮਲੇ 'ਚ ਦੋ ਪੁਲਿਸ ਮੁਲਾਜ਼ਮ ਦੋਸ਼ੀ ਕਰਾਰ, ਜਾਣੋ ਕੀ ਹੈ ਮਾਮਲਾ
ਧੀ ਦੀ ਖੈਰੀਅਤ ਪੁੱਛਣ ਲਈ ਪਿਓ ਪਹੁੰਚਿਆ HC, ਸ਼ਹਿਜਾਦੀ ਨੂੰ UAE ‘ਚ ਹੋਈ ਫਾਂਸੀ, ਜਾਣੋ ਪੂਰਾ ਮਾਮਲਾ

ਕੈਨੇਡਾ ਦੇ ਨਵੇਂ ਵੀਜ਼ਾ ਨਿਯਮਾਂ ਨੇ ਵਧਾਈ ਟੈਨਸ਼ਨ, ਰੱਦ ਹੋ ਰਹੇ ਪਰਮਿਟ, ਇਨ੍ਹਾਂ ਲੋਕਾਂ ਦਾ ਹੋਵੇਗਾ ਵੱਧ ਨੁਕਸਾਨ

ਪਾਕਿਸਤਾਨ ਦੀ ਵੱਡੀ ਸਾਜ਼ਿਸ਼ ! ਰਾਮ ਮੰਦਰ 'ਤੇ ਹੈਂਡ ਗ੍ਰੈਨੇਡ ਹਮਲੇ ਦਾ ਬਣਾਇਆ ਪਲਾਨ, ISI ਕਰ ਰਹੀ ਮਦਦ, ਅੱਤਵਾਦੀ ਅਬਦੁਲ ਰਹਿਮਾਨ ਨੇ ਕੀਤਾ ਖੁਲਾਸਾ

CM ਮਾਨ ਦੀ SKM ਨਾਲ ਹੋਵੇਗੀ ਮੀਟਿੰਗ, ਜਾਣੋ ਕਿੰਨੇ ਵਜੇ ਹੋਵੇਗੀ

Embed widget