ਪੜਚੋਲ ਕਰੋ
Advertisement
Rhea Chakraborty Arrest: ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ ‘ਤੇ ਕੱਲ੍ਹ ਸੈਸ਼ਨ ਕੋਰਟ ‘ਚ ਹੋਏਗੀ ਸੁਣਵਾਈ
ਰੀਆ ਚੱਕਰਵਰਤੀ ਦੇ ਵਕੀਲ ਸਤੀਸ਼ ਮਨੇਸ਼ਿੰਦੇ ਨੇ ਇਹ ਜਾਣਕਾਰੀ ਦਿੱਤੀ। ਰੀਆ ਦੇ ਭਰਾ ਸ਼ੋਵਿਕ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਵੀ ਭਲਕੇ ਸੁਣਵਾਈ ਹੋਵੇਗੀ।
ਮੁੰਬਈ: ਡਰੱਗਸ ਮਾਮਲੇ 'ਚ ਰੀਆ ਚੱਕਰਵਰਤੀ ਦੀ ਜ਼ਮਾਨਤ ਅਰਜ਼ੀ 'ਤੇ ਭਲਕੇ ਸੈਸ਼ਨ ਕੋਰਟ 'ਚ ਸੁਣਵਾਈ ਹੋਵੇਗੀ। ਉਨ੍ਹਾਂ ਦੇ ਵਕੀਲ ਸਤੀਸ਼ ਮਨੇਸ਼ਿੰਦੇ ਨੇ ਇਹ ਜਾਣਕਾਰੀ ਦਿੱਤੀ। ਰੀਆ ਤੋਂ ਇਲਾਵਾ ਉਸ ਦੇ ਭਰਾ ਸ਼ੋਵਿਕ ਚੱਕਰਵਰਤੀ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਭਲਕੇ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਰੀਆ ਚੱਕਰਵਰਤੀ ਨੂੰ ਬਾਈਕੁਲਾ ਜੇਲ੍ਹ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰੀਆ ਨੂੰ ਐਨਡੀਪੀਐਸ ਐਕਟ ਦੀ ਧਾਰਾ 16/20 ਤਹਿਤ ਗ੍ਰਿਫਤਾਰ ਕੀਤਾ ਗਿਆ ਤੇ ਹੁਣ 22 ਸਤੰਬਰ ਤੱਕ ਉਹ ਬਾਈਪੁਲਾ ਜੇਲ੍ਹ ਵਿੱਚ ਰਹੇਗੀ। ਕੱਲ੍ਹ ਅਦਾਕਾਰਾ ਨੂੰ ਐਨਸੀਬੀ ਨੇ ਡਰੱਗਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement