ਪੜਚੋਲ ਕਰੋ
Advertisement
Rhea Chakraborty: ਬੰਬੇ ਹਾਈਕੋਰਟ ਤੋਂ ਰੀਆ ਚੱਕਰਵਰਤੀ ਨੂੰ ਰਾਹਤ, Drugs Case 'ਚ ਮਿਲੀ ਜ਼ਮਾਨਤ
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਕੇਸ ਦੀ ਜਾਂਚ ਦੌਰਾਨ ਸਾਹਮਣੇ ਆਏ ਡਰੱਗਸ ਕੇਸ ਵਿੱਚ ਗ੍ਰਿਫਤਾਰ ਰੀਆ ਚੱਕਰਵਰਤੀ ਨੂੰ ਬੰਬੇ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ।
ਮੁੰਬਈ: ਡਰੱਗਸ ਕਨੈਕਸ਼ਨ ਨੂੰ ਲੈ ਕੇ ਰੀਆ ਚੱਕਰਵਰਤੀ ਨੂੰ ਬੰਬੇ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਰੀਆ ਦੇ ਭਰਾ ਸ਼ੌਵਿਕ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਡਰੱਗਸ ਵੇਚਣ ਵਾਲੇ ਬਾਸੀਤ ਪਰਿਹਾਰ ਦੀ ਪਟੀਸ਼ਨ ਵੀ ਖਾਰਜ ਕਰ ਦਿੱਤੀ।
ਦੱਸ ਦਈਏ ਕਿ ਰੀਆ ਨੂੰ 1 ਲੱਖ ਦੇ ਨਿੱਜੀ ਬਾਂਡ 'ਤੇ ਜ਼ਮਾਨਤ ਮਿਲੀ ਹੈ। ਰੀਆ ਨੂੰ ਆਪਣਾ ਪਾਸਪੋਰਟ ਵੀ ਜਮ੍ਹਾ ਕਰਵਾਉਣਾ ਪਏਗਾ। ਇਸ ਦੇ ਨਾਲ ਹੀ ਰੀਆ ਨੂੰ ਮੁੰਬਈ ਤੋਂ ਬਾਹਰ ਜਾਣ ਲਈ ਮਨਜ਼ੂਰੀ ਲੈਣੀ ਪਵੇਗੀ ਤੇ ਜਦੋਂ ਵੀ ਰੀਆ ਨੂੰ ਪੁੱਛਗਿੱਛ ਲਈ ਬੁਲਾਇਆ ਜਾਏਗਾ, ਉਸ ਨੂੰ ਮੌਜੂਦ ਹੋਣਾ ਪਏਗਾ।
Sapna Choudhary: ਹਰਿਆਣਵੀਂ ਗਾਇਕਾ ਤੇ ਡਾਂਸਰ ਸਪਨਾ ਚੌਧਰੀ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ, ਵੇਖੋ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਚੰਡੀਗੜ੍ਹ
ਪੰਜਾਬ
ਕਾਰੋਬਾਰ
Advertisement