ਪੜਚੋਲ ਕਰੋ

ਮਹੇਸ਼ ਭੱਟ ਨਾਲ ਰਿਸ਼ਤੇ ਨੂੰ ਲੈਕੇ ਕਈ ਵਾਰ ਟ੍ਰੋਲ ਹੋਈ ਰੀਆ ਚਕ੍ਰਵਰਤੀ, ਇੰਟਰਵਿਊ 'ਚ ਕੀਤਾ ਸੀ ਸਬੰਧਾਂ ਦਾ ਖੁਲਾਸਾ

ਰੀਆ ਨੇ ਆਪਣੇ ਇਕ ਇੰਟਰਵਿਊ 'ਚ ਖੁਲਾਸਾ ਕੀਤਾ ਸੀ ਕਿ ਟ੍ਰੋਲ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਸੀ ਕਿ ਮਹੇਸ਼ ਭੱਟ ਨਾਲ ਉਨ੍ਹਾਂ ਦਾ ਪਿਉ-ਧੀ ਦਾ ਰਿਸ਼ਤਾ ਹੈ। ਉਨ੍ਹਾਂ ਮਹੇਸ਼ ਭੱਟ ਨੂੰ ਆਪਣਾ ਮੈਂਟੋਰ ਦੱਸਿਆ ਸੀ।

ਮੁੰਬਈ: ਸੁਪਰੀਮ ਕੋਰਟ ਨੇ ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਸੁਣਵਾਈ ਕਰਦਿਆਂ ਬੁੱਧਵਾਰ ਕੇਸ ਸੀਬੀਆਈ ਕੋਲ ਜਾਂਚ ਲਈ ਟ੍ਰਾਂਸਫਰ ਕਰ ਦਿੱਤਾ। ਸੀਬੀਆਈ ਦੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਮੁੰਬਈ ਪਹੁੰਚ ਕੇ ਜਾਂਚ ਵਿਚ ਜੁੱਟ ਗਈ ਹੈ। ਹਾਲ ਹੀ 'ਚ ਸੁਸ਼ਾਂਤ ਦੀ ਗਰਲਫਰੈਂਡ ਰੀਆ ਚਕ੍ਰਵਰਤੀ ਤੇ ਫਿਲਮਮੇਕਰ ਮਹੇਸ਼ ਭੱਟ ਵਿਚਾਲੇ ਹੋਈ ਵਟਸਐਪ ਚੈਟ ਦਾ ਕੁਝ ਹਿੱਸਾ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ।

ਦੋਵਾਂ 'ਚ ਸਾਲ 2018 ਤੋਂ ਹੀ ਬਿਹਤਰੀਨ ਬੌਂਡਿੰਗ ਹੈ। ਇਸ ਸਾਲ ਰੀਆ ਨੇ ਆਪਣੀ ਜ਼ਿੰਦਗੀ 'ਚ ਮਹੇਸ਼ ਭੱਟ ਦੀ ਬਹੁਤ ਅਹਿਮੀਅਤ ਦੱਸੀ ਸੀ। ਰੀਆ ਚਕ੍ਰਵਰਤੀ ਨੇ ਕਈ ਵਾਰ ਮਹੇਸ਼ ਭੱਟ ਨਾਲ ਆਪਣੇ ਸਬੰਧਾਂ ਬਾਰੇ ਗੱਲ ਕੀਤੀ। ਸਾਲ 2019 'ਚ ਮਹੇਸ਼ ਭੱਟ ਦੇ 70ਵੇਂ ਜਨਮਦਿਨ 'ਤੇ ਰੀਆ ਨੇ ਅਣਦੇਖੀਆਂ ਤਸਵੀਰਾਂ ਸ਼ੇਅਰ ਕੀਤੀਆਂ।

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਰੀਆ ਨੇ ਲਿਖਿਆ 'ਮੇਰੇ ਬੁੱਧਾ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਸਰ ਤੁਸੀਂ ਮੇਨੂੰ ਬਹੁਤ ਪਿਆਰ ਨਾਲ ਸੰਭਾਲਿਆ। ਤੁਸੀਂ ਮੈਨੂੰ ਪਿਆਰ ਦਿੱਤਾ ਤੇ ਤੁਸੀਂ ਮੇਰੇ ਖੰਭਾਂ ਨੂੰ ਉਡਾਣ ਦਿੱਤੀ। ਤੁਸੀਂ ਦਿਲ ਛੂਹ ਲੈਣ ਵਾਲੇ ਹੋ।' ਹਾਲਾਂਕਿ ਟਰੋਲ ਹੋਣ ਤੋਂ ਬਾਅਦ ਰੀਆ ਨੇ ਇਹ ਪੋਸਟ ਡਿਲੀਟ ਕਰ ਦਿੱਤੀ ਸੀ।

ਰੀਆ ਚਕ੍ਰਵਰਤੀ ਤੇ ਮਹੇਸ਼ ਭੱਟ ਦੀਆਂ ਤਸਵੀਰਾਂ ਵਾਇਰਲ ਹੋਣ ਅਤੇ ਟ੍ਰੋਲ ਹੋਣ 'ਤੇ ਰੀਆ ਨੇ ਮਹੇਸ਼ ਭੱਟ ਦੇ ਨਾਲ ਇਕ ਤਸਵੀਰ ਸਾਂਝੀ ਕੀਤੀ। ਇਸ ਤਸਵੀਰ ਨਾਲ ਉਨ੍ਹਾਂ ਫ਼ਿਲਮ 'ਅਮਰ ਪ੍ਰੇਮ' ਦੇ ਇਕ ਗੀਤ ਦੀਆਂ ਲਾਈਨਾਂ-ਤੂ ਕੌਣ ਹੈ, ਤੇਰਾ ਨਾਮ ਹੈ ਕਯਾ? ਸੀਤਾ ਬੀ ਯਹਾਂ ਬਦਨਾਮ ਹੂਈ'-ਲਿਖਿਆ। ਇਸ ਤੋਂ ਇਲਾਵਾ ਰੀਆ ਨੇ ਆਪਣੇ ਇਕ ਇੰਟਰਵਿਊ 'ਚ ਖੁਲਾਸਾ ਕੀਤਾ ਸੀ ਕਿ ਟ੍ਰੋਲ ਹੋਣ ਕਾਰਨ ਉਹ ਕਾਫੀ ਪਰੇਸ਼ਾਨ ਸੀ। ਉਨ੍ਹਾਂ ਦੱਸਿਆ ਸੀ ਕਿ ਮਹੇਸ਼ ਭੱਟ ਨਾਲ ਉਨ੍ਹਾਂ ਦਾ ਪਿਉ-ਧੀ ਦਾ ਰਿਸ਼ਤਾ ਹੈ। ਉਨ੍ਹਾਂ ਮਹੇਸ਼ ਭੱਟ ਨੂੰ ਆਪਣਾ ਮੈਂਟੋਰ ਦੱਸਿਆ ਸੀ।

ਫਿਲਮ 'ਜਲੇਬੀ' ਦੇ ਪੋਸਟਰ ਨੂੰ ਲੈਕੇ ਵੀ ਰੀਆ ਕਾਫੀ ਵਿਵਾਦਾਂ 'ਚ ਰਹੀ। ਇਸ ਫਿਲਮ ਨੂੰ ਮਹੇਸ਼ ਭੱਟ ਨੇ ਪ੍ਰੋਡਿਊਸ ਕੀਤਾ ਸੀ। ਫਿਲਮ ਬਾਰੇ ਰੀਆ ਨੇ ਕਿਹਾ ਸੀ 'ਮਹੇਸ਼ ਉਸ ਨੂੰ ਸਾਕਾਰਾਤਮਕ ਸਪੋਰਟ ਦਿੰਦੇ ਸਨ।' ਰੀਆ ਨੇ ਕਿਹਾ ਸੀ 'ਮਹੇਸ਼ ਹੀ ਇਕਲੌਤੇ ਇਨਸਾਨ ਹਨ ਜੋ ਕਿਸੇ ਦੇ ਚਿਹਰੇ ਦਾ ਨਕਾਬ ਉਤਾਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਪਿਆਰ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ।'

ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget