ਪੜਚੋਲ ਕਰੋ

ਰੀਆ ਦੀ ਵ੍ਹੱਟਸਐਪ ਚੈਟ ਵਾਇਰਲ, ਕਈ ਰਾਜ਼ਾਂ ਤੋਂ ਉੱਠਿਆ ਪਰਦਾ

Rhea Chakraborty Whatsapp Messages: ਰੀਆ ਚੱਕਰਵਰਤੀ ਤੇ ਮਹੇਸ਼ ਭੱਟ ਦੀ ਵ੍ਹੱਟਸਐਪ ਚੈਟ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਉਹ ਸੁਸ਼ਾਂਤ ਸਿੰਘ ਰਾਜਪੂਤ ਨਾਲ ਖੁਸ਼ ਨਹੀਂ ਸੀ ਤੇ ਉਸ ਨੇ ਮਹੇਸ਼ ਭੱਟ ਦੇ ਕਹਿਣ ‘ਤੇ ਹੀ ਰਿਸ਼ਤੇ ਨੂੰ ਖ਼ਤਮ ਕੀਤਾ ਸੀ।

ਮੁੰਬਈ: ਐਕਟਰ ਸੁਸ਼ਾਂਤ ਸਿੰਘ ਰਾਜਪੂਤ 14 ਜੂਨ ਨੂੰ ਆਪਣੇ ਫਲੈਟ ਵਿੱਚ ਮ੍ਰਿਤਕ ਪਾਇਆ ਗਿਆ। ਇਸ ਤੋਂ ਪਹਿਲਾਂ 8 ਜੂਨ ਨੂੰ ਰੀਆ ਚੱਕਰਵਰਤੀ ਉਸ ਦਾ ਘਰ ਛੱਡ ਗਈ ਸੀ ਪਰ ਹੁਣ ਰੀਆ ਚੱਕਰਵਰਤੀ ਤੇ ਮਹੇਸ਼ ਭੱਟ ਦੀ ਵ੍ਹੱਟਸਐਪ ਚੈਟ ਵਾਇਰਲ ਹੋ ਰਿਹਾ ਹੈ ਜੋ ਵੱਖਰੀ ਹੀ ਕਹਾਣੀ ਬਿਆਨ ਕਰ ਰਹੀ ਹੈ। ਇਹ ਚੈਟ 8 ਜੂਨ ਦੀ ਹੈ। ਚੈਟ ਤੋਂ ਅਜਿਹੀਆਂ ਅਟਕਲਾਂ ਹਨ ਕਿ ਰੀਆ ਖ਼ੁਦ ਸੁਸ਼ਾਂਤ ਤੋਂ ਵੱਖ ਹੋ ਗਈ ਸੀ।

ਦੋਵਾਂ ਦੀ ਚੈਟ ‘ਚ ਰੀਆ ਨੇ ਮਹੇਸ਼ ਭੱਟ ਨੂੰ ਕਿਹਾ, 'ਆਇਸ਼ਾ ਹੁਣ ਭਾਰੀ ਦਿਲ ਤੇ ਰਾਹਤ ਦੀ ਸਾਹ ਨਾਲ ਅੱਗੇ ਵਧ ਰਹੀ ਹੈ। ਸਾਡੀ ਆਖ਼ਰੀ ਕਾਲ ਅੱਖਾਂ ਖੋਲ੍ਹਣ ਵਾਲੀ ਸੀ। ਤੁਸੀਂ ਮੇਰੇ ਫਰਿਸ਼ਤਾ ਹੋ ਤੁਸੀਂ ਉਦੋਂ ਵੀ ਮੇਰੇ ਨਾਲ ਸੀ। ਅੱਜ ਵੀ ਮੇਰੇ ਨਾਲ ਹੋ।“

ਇਸ ‘ਤੇ ਮਹੇਸ਼ ਭੱਟ ਨੇ ਰੀਆ ਨੂੰ ਜਵਾਬ ਦਿੰਦੇ ਹੋਏ ਲਿਖਿਆ, 'ਹੁਣ ਪਿੱਛੇ ਮੁੜ ਕੇ ਨਾ ਦੇਖਣਾ। ਆਪਣੇ ਪਿਤਾ ਨੂੰ ਮੇਰਾ ਪਿਆਰ ਦਿਓ। ਹੁਣ ਉਹ ਬਹੁਤ ਖੁਸ਼ ਹੋਣਗੇ।“ ਮਹੇਸ਼ ਭੱਟ ਵੱਲੋਂ ਰੀਆ ਦੇ ਪਿਤਾ ਦੀ ਗੱਲ ਕਰਨ ਤੋਂ ਪਤਾ ਲੱਗਦਾ ਹੈ ਕਿ ਉਸ ਦੇ ਪਿਤਾ ਇਸ ਰਿਸ਼ਤੇ ਤੋਂ ਖੁਸ਼ ਨਹੀਂ ਸੀ।

ਇੱਕ ਮੈਸੇਜ ਵਿੱਚ ਰੀਆ ਨੇ ਮਹੇਸ਼ ਭੱਟ ਨੂੰ ਲਿਖਿਆ, "ਤੁਸੀਂ ਮੈਨੂੰ ਫਿਰ ਆਜ਼ਾਦ ਕਰ ਦਿੱਤਾ ਹੈ, ਤੁਸੀਂ ਮੇਰੇ ਜੀਵਨ ਦੇ ਰੱਬ ਵਰਗੇ ਹੋ।" ਇਸ ਦੇ ਨਾਲ ਹੀ ਮਹੇਸ਼ ਭੱਟ ਵੀ ਰੀਆ ਨੂੰ ਆਪਣੀ ਧੀ ਵਾਂਗ ਦੱਸ ਰਿਹਾ ਹੈ ਤੇ ਸ਼ਲਾਘਾ ਕਰ ਰਿਹਾ ਹੈ ਕਿ ਉਸ ਨੇ ਇੰਨੀ ਹਿੰਮਤ ਦਿਖਾਈ।

ਵੇਖੋ ਦੋਵਾਂ ਦੀ ਵਾਇਰਲ ਚੈਟ- ਰੀਆ ਦੀ ਵ੍ਹੱਟਸਐਪ ਚੈਟ ਵਾਇਰਲ, ਕਈ ਰਾਜ਼ਾਂ ਤੋਂ ਉੱਠਿਆ ਪਰਦਾ ਰੀਆ ਦੀ ਵ੍ਹੱਟਸਐਪ ਚੈਟ ਵਾਇਰਲ, ਕਈ ਰਾਜ਼ਾਂ ਤੋਂ ਉੱਠਿਆ ਪਰਦਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ

ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ

Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
Shardiya Navratri 2024: ਅੱਜ ਸ਼ਾਰਦੀਆ ਨਰਾਤਿਆਂ ਦਾ ਪਹਿਲਾ ਦਿਨ, ਜਾਣੋ ਮਾਤਾ ਸ਼ੈਲਪੁਤਰੀ ਦੀ ਪੂਜਾ ਦਾ ਮੁਹੂਰਤ ਅਤੇ ਸਮੱਗਰੀ
ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Israel-Iran War: ਛਿੜ ਗਿਆ ਨਵਾਂ ਯੁੱਧ! ਇਰਾਨ ਤੋਂ ਬਾਅਦ ਹੁਣ ਲੇਬਨਾਨ ਐਕਸ਼ਨ 'ਚ, ਦਾਗੇ 100 ਤੋਂ ਵੱਧ ਰਾਕੇਟ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Raw Banana: ਵਰਤ 'ਚ ਕੱਚੇ ਕੇਲੇ ਤੋਂ ਇੱਕ ਨਹੀਂ ਸਗੋਂ ਤਿੰਨ ਡਿਸ਼ ਕਰੋ ਤਿਆਰ, ਜਾਣੋ ਰੈਸਿਪੀ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Blood Donate ਕਰਨ ਤੋਂ ਬਾਅਦ ਸਰੀਰ ਕਰ ਲੈਂਦਾ ਇਸ ਦੀ ਰਿਕਵਰੀ? ਇੰਨੇ ਦਿਨ 'ਚ ਵਾਪਸ ਬਣ ਜਾਂਦਾ ਖੂਨ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (03-10-2024)

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Embed widget