ਪੜਚੋਲ ਕਰੋ

ਅਨੁਰਾਗ ਕਸ਼ਯਪ ਨਾਲ ਨਾਂ ਆਉਣ 'ਤੇ ਚੜ੍ਹਿਆ ਰਿਚਾ ਚੱਢਾ ਦਾ ਪਾਰਾ, ਪਾਇਲ ਘੋਸ਼ ਖਿਲਾਫ ਕਰੇਗੀ ਕਾਨੂੰਨੀ ਕਾਰਵਾਈ

ਪਾਇਲ ਘੋਸ਼ ਦੇ ਅਨੁਰਾਗ ਕਸ਼ਯਪ 'ਤੇ ਦੋਸ਼ ਲਾਉਣ ਦੇ ਵਿਚਕਾਰ ਰਿਚਾ ਚੱਢਾ ਦਾ ਨਾਂ ਆਉਣ ਮਗਰੋਂ ਐਕਟਰਸ ਨੇ ਇਸ ਦੀ ਨਿਖੇਧੀ ਕੀਤੀ ਹੈ। ਰਿਚਾ ਚੱਢਾ ਨੇ ਆਪਣੇ ਵਕੀਲ ਵੱਲੋਂ ਇੱਕ ਬਿਆਨ ਜਾਰੀ ਕਰਕੇ ਪਾਇਲ ਘੋਸ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ।

ਮੁੰਬਈ: ਐਕਟਰਸ ਪਾਇਲ ਘੋਸ਼ ਨੇ ਇੱਕ ਦਿਨ ਪਹਿਲਾਂ ਫਿਲਮ ਨਿਰਮਾਤਾ ਅਨੁਰਾਗ ਕਸ਼ਯਪ 'ਤੇ ਯੌਨ ਸ਼ੋਸ਼ਣ ਤੇ ਦੁਰਵਿਵਹਾਰ ਦੇ ਦੋਸ਼ ਲਾਏ। ਇਸ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਸ ਦੀ ਚਰਚਾ ਸ਼ੁਰੂ ਹੋ ਗਈ। ਹਾਲਾਂਕਿ ਅਨੁਰਾਗ ਕਸ਼ਯਪ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਪਾਇਲ ਘੋਸ਼ ਦੇ ਇਨ੍ਹਾਂ ਦੋਸ਼ਾਂ 'ਤੇ ਕੰਗਨਾ ਨੇ ਉਸ ਦਾ ਸਮਰਥਨ ਕੀਤਾ ਤੇ ਅਨੁਰਾਗ ਦੀ ਗ੍ਰਿਫਤਾਰੀ ਮੰਗੀ। ਉੱਥੇ ਹੀ ਬਹੁਤ ਸਾਰੀਆਂ ਐਕਟਰਸ ਅਨੁਰਾਗ ਕਸ਼ਯਪ ਦੇ ਸਮਰਥਨ ਵਿੱਚ ਆਈਆਂ ਹਨ, ਜਿਨ੍ਹਾਂ ਵਿੱਚ ਰਿਚਾ ਚੱਢਾ, ਤਾਪਸੀ ਪਨੂੰ, ਸਯਾਨੀ ਗੁਪਤਾ ਤੇ ਮਾਹੀ ਗਿੱਲ ਸ਼ਾਮਲ ਹਨ। ਪਾਇਲ ਨੇ ਆਪਣੇ ਇਲਜ਼ਾਮ ਵਿੱਚ ਕਿਹਾ ਸੀ ਕਿ ਅਨੁਰਾਗ ਨੇ ਉਸ ਨੂੰ ਕਿਹਾ ਸੀ ਕਿ ਰਿਚਾ ਚੱਢਾ, ਮਾਹੀ ਗਿੱਲ ਤੇ ਹੁਮਾ ਕੁਰੈਸ਼ੀ ਉਸ ਨਾਲ ਸਹਿਜ ਹਨ। ਰਿਚਾ ਚੱਢਾ ਨੇ ਉਸ ਦਾ ਨਾਂ ਸ਼ਾਮਲ ਕੀਤੇ ਜਾਣ ‘ਤੇ ਆਪਣੇ ਵਕੀਲ ਵੱਲੋਂ ਬਿਆਨ ਜਾਰੀ ਕੀਤਾ ਹੈ ਤੇ ਪਾਇਲ ਘੋਸ਼ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਰਿਚਾ ਦੀ ਵਕੀਲ ਸਵਿਨਾ ਬੇਦੀ ਸੱਚਰ ਨੇ ਬਿਆਨ ਵਿੱਚ ਲਿਖਿਆ, "ਸਾਡੀ ਮੁਵੱਕਲ ਰਿਚਾ ਚੱਢਾ, ਤੀਜੀ ਧਿਰ ਵੱਲੋਂ ਲਾਏ ਗਏ ਦੋਸ਼ਾਂ ਵਿੱਚ ਆਪਣਾ ਨਾਂ ਖਿੱਚਣ ਦੀ ਨਿੰਦਾ ਕਰਦੀ ਹੈ।" ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, "ਸਾਡੀ ਕਲਾਇੰਟ ਦੀ ਮੰਨਣਾ ਹੈ ਕਿ ਸਚਮੁੱਚ ਪੀੜਤ ਔਰਤਾਂ ਨੂੰ ਹਰ ਕੀਮਤ 'ਤੇ ਨਿਆਂ ਮਿਲਣਾ ਚਾਹੀਦਾ ਹੈ, ਪਰ ਇਹ ਵੀ ਕਾਨੂੰਨ ਹਨ ਜੋ ਇਹ ਯਕੀਨੀ ਬਣਾਉਂਦੇ ਹਨ ਕਿ ਔਰਤਾਂ ਆਪਣੇ ਕੰਮ ਵਾਲੀ ਥਾਂ 'ਤੇ ਸਨਮਾਨ ਨਾਲ ਖੜ੍ਹੀਆਂ ਹੋਣ। ਇਸ ਦੇ ਨਾਲ ਹੀ ਇਹ ਯਕੀਨੀ ਬਣਾਓ ਕਿ ਉਸ ਦੀ ਇੱਜ਼ਤ ਤੇ ਸਵੈ-ਮਾਣ ਉਸ ਦੇ ਕੰਮ ਵਾਲੀ ਥਾਂ 'ਤੇ ਸੁਰੱਖਿਅਤ ਹੋਵੇ।" ਇੱਥੇ ਵੇਖੋ ਰਿਚਾ ਦਾ ਬਿਆਨ:
View this post on Instagram
 

????????

A post shared by Richa Chadha (@therichachadha) on

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget