ਪੜਚੋਲ ਕਰੋ

Fukrey 3 Box Office: ਫੁਕਰੇ 3 ਦੀ ਰਫਤਾਰ ਨੇ ਜਵਾਨ ਨੂੰ ਬਾਕਸ ਆਫਿਸ 'ਤੇ ਕੀਤਾ ਢੇਰ, ਜਾਣੋ ਕਿੰਨੇ ਕਰੋੜ ਕਮਾਏ

Fukrey 3 Box Office Collection Day 6: 'ਫੁਕਰੇ 3' ਪਿਛਲੇ ਮਹੀਨੇ 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ 6 ਦਿਨ ਹੋ ਗਏ ਹਨ ਅਤੇ ਫਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ

Fukrey 3 Box Office Collection Day 6: 'ਫੁਕਰੇ 3' ਪਿਛਲੇ ਮਹੀਨੇ 28 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੂੰ ਰਿਲੀਜ਼ ਹੋਏ 6 ਦਿਨ ਹੋ ਗਏ ਹਨ ਅਤੇ ਫਿਲਮ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਦਰਸ਼ਕ ਇਸ ਫਿਲਮ ਨੂੰ ਕਾਫੀ ਪਸੰਦ ਕਰ ਰਹੇ ਹਨ, ਜਿਸ ਕਾਰਨ ਫਿਲਮ ਚੰਗੀ ਕਮਾਈ ਕਰ ਰਹੀ ਹੈ। 'ਫੁਕਰੇ 3' ਸਾਲ 2013 ਦੀ ਕਾਮੇਡੀ ਡਰਾਮਾ ਫਿਲਮ ਫੁਕਰੇ ਦਾ ਸੀਕਵਲ ਹੈ ਜਿਸ ਵਿੱਚ ਰਿਚਾ ਚੱਢਾ, ਵਰੁਣ ਸ਼ਰਮਾ, ਪੁਲਕਿਤ ਸਮਰਾਟ, ਮਨਜੋਤ ਸਿੰਘ ਅਤੇ ਪੰਕਜ ਤ੍ਰਿਪਾਠੀ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਏ ਹਨ।

'ਫੁਕਰੇ 3' ਨੇ ਆਪਣੀ ਰਿਲੀਜ਼ ਦੇ 5ਵੇਂ ਦਿਨ 11.69 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਹੁਣ 6ਵੇਂ ਦਿਨ ਦਾ ਕਲੈਕਸ਼ਨ ਵੀ ਸਾਹਮਣੇ ਆਇਆ ਹੈ। SACNILC ਦੀ ਰਿਪੋਰਟ ਮੁਤਾਬਕ 'ਫੁਕਰੇ 3' ਮੰਗਲਵਾਰ ਯਾਨੀ 6ਵੇਂ ਦਿਨ 5 ਕਰੋੜ ਰੁਪਏ ਕਮਾ ਸਕਦੀ ਹੈ। ਇਸ ਤਰ੍ਹਾਂ ਫਿਲਮ ਦਾ ਕੁਲ ਕਲੈਕਸ਼ਨ 60.17 ਕਰੋੜ ਰੁਪਏ ਹੋ ਜਾਵੇਗਾ। ਦੱਸ ਦੇਈਏ ਕਿ ਇਹ ਕਲੈਕਸ਼ਨ ਸ਼ਾਹਰੁਖ ਖਾਨ ਦੀ ਸੁਪਰਹਿੱਟ ਫਿਲਮ 'ਜਵਾਨ' ਦੀ ਕਮਾਈ ਤੋਂ ਜ਼ਿਆਦਾ ਹੈ।

'ਫੁਕਰੇ 3' ਦਾ ਦਿਨ-ਵਾਰ ਕਲੈਕਸ਼ਨ
ਦਿਨ 1- 8.82 ਕਰੋੜ
ਦਿਨ 2- 7.81 ਕਰੋੜ
ਦਿਨ 3- 11.67 ਕਰੋੜ
ਦਿਨ 4- 15.18 ਕਰੋੜ
ਦਿਨ 5- 11.69 ਕਰੋੜ
ਦਿਨ 6- 5.00 ਕਰੋੜ
ਕੁੱਲ- 60.17 ਕਰੋੜ

'ਫੁਕਰੇ 3' ਨੇ 'ਜਵਾਨ' ਨੂੰ ਪਛਾੜਿਆ

'ਫੁਕਰੇ 3' ਨੇ ਮੰਗਲਵਾਰ ਦੇ ਕਾਰੋਬਾਰ 'ਚ 'ਜਵਾਨ' ਨੂੰ ਪਛਾੜ ਦਿੱਤਾ ਹੈ। ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ ਮੰਗਲਵਾਰ ਨੂੰ 3 ਕਰੋੜ ਰੁਪਏ ਕਮਾ ਸਕਦੀ ਹੈ, ਜੋ ਹੁਣ ਤੱਕ ਦੀ ਸਭ ਤੋਂ ਘੱਟ ਕਮਾਈ ਹੋਵੇਗੀ। 'ਫੁਕਰੇ 3' ਦੀ ਗੱਲ ਕਰੀਏ ਤਾਂ ਇਹ ਇਕ ਕਾਮੇਡੀ ਡਰਾਮਾ ਫਿਲਮ ਹੈ, ਜਿਸ 'ਚ ਰਿਚਾ ਚੱਢਾ ਭੋਲੀ ਪੰਜਾਬਣ ਦੇ ਕਿਰਦਾਰ 'ਚ ਨਜ਼ਰ ਆ ਰਹੀ ਹੈ। ਫਿਲਮ 'ਚ ਵਰੁਣ ਸ਼ਰਮਾ ਨੇ ਚੂਚਾ ਦਾ ਕਿਰਦਾਰ ਨਿਭਾਇਆ ਹੈ ਜੋ ਭੋਲੀ ਪੰਜਾਬਣ ਦੇ ਖਿਲਾਫ ਚੋਣ ਲੜਦਾ ਨਜ਼ਰ ਆ ਰਿਹਾ ਹੈ।

ਅਜਿਹੀ ਹੈ 'ਜਵਾਨ' ਦੀ ਕਹਾਣੀ

'ਜਵਾਨ' ਦੀ ਗੱਲ ਕਰੀਏ ਤਾਂ ਇਹ ਫਿਲਮ ਇੱਕ ਪਿਤਾ ਅਤੇ ਪੁੱਤਰ ਦੀ ਕਹਾਣੀ ਹੈ। ਫਿਲਮ 'ਚ ਸਿਆਸੀ ਅਤੇ ਸਮਾਜਿਕ ਮੁੱਦਿਆਂ ਨੂੰ ਵੀ ਚੁੱਕਿਆ ਗਿਆ ਹੈ। ਖਾਸ ਗੱਲ ਇਹ ਹੈ ਕਿ ਫਿਲਮ 'ਚ ਮੁੱਖ ਕਿਰਦਾਰ ਨਿਭਾਉਣ ਵਾਲੇ ਸ਼ਾਹਰੁਖ ਖਾਨ ਇਸ 'ਚ ਕਈ ਰੂਪਾਂ 'ਚ ਨਜ਼ਰ ਆ ਰਹੇ ਹਨ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ।

ਟਾਪ ਹੈਡਲਾਈਨ

Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget