ਪੜਚੋਲ ਕਰੋ

ਰੋਹਿਤ ਸ਼ੈੱਟੀ ਨੇ ਖਰੀਦੀ lamborghini, ਫੋਟੋ ਇੰਸਟਾਗ੍ਰਾਮ 'ਤੇ ਕੀਤੀ ਸ਼ੇਅਰ

ਨਿਰਮਾਤਾ-ਨਿਰਦੇਸ਼ਕ ਰੋਹਿਤ ਨੂੰ ਗੱਡੀਆਂ ਦਾ ਬਹੁਤ ਸ਼ੌਕ ਹੈ। ਉਸ ਕੋਲ ਫੋਰਡ ਮਸਟਾਂਗ ਤੇ ਰੇਂਜ ਰੋਵਰ ਸਪੋਰਟਸ ਸਣੇ ਕਈ ਗੱਡੀ ਹਨ। ਹੁਣ ਰੋਹਿਤ ਸ਼ੈੱਟੀ ਨੇ ਇੱਕ ਨਵੀਂ ਗੱਡੀ ਖਰੀਦੀ ਹੈ ਜਿਸ ਦੀ ਕੀਮਤ ਕਰੀਬ ਤਿੰਨ ਕਰੋੜ ਦੱਸੀ ਜਾ ਰਹੀ ਹੈ।

ਮੁੰਬਈ: ਨਿਰਮਾਤਾ-ਨਿਰਦੇਸ਼ਕ ਰੋਹਿਤ ਸ਼ੈੱਟੀ ਨੂੰ ਗੱਡੀਆਂ ਦਾ ਬਹੁਤ ਸ਼ੌਕ ਹੈ। ਉਸ ਕੋਲ ਫੋਰਡ ਮਸਟਾਂਗ ਤੇ ਰੇਂਜ ਰੋਵਰ ਸਪੋਰਟਸ ਸਣੇ ਕਈ ਗੱਡੀ ਹਨ। ਹੁਣ ਰੋਹਿਤ ਨੇ ਇੱਕ ਨਵੀਂ ਗੱਡੀ ਖਰੀਦੀ ਹੈ ਜਿਸ ਦੀ ਕੀਮਤ ਕਰੀਬ ਤਿੰਨ ਕਰੋੜ ਦੱਸੀ ਜਾ ਰਹੀ ਹੈ। ਰੋਹਿਤ ਨੇ ਆਪਣੀ ਨਵੀਂ lamborghini urus ਦੀ ਤਸਵੀਰ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀ ਹੈ। ਇਸ ਕਾਰ '8 ਸਿਲੰਡਰ ਹਨ ਤੇ ਇਸ ਦੀ ਹਾਈ ਸਪੀਡ 305 ਕਿਲੋਮੀਟਰ ਪ੍ਰਤੀ ਘੰਟਾ ਹੈ। ਲੈਂਬਰਗਿੰਨੀ ਜ਼ੀਰੋ ਤੋਂ ਸਿਰਫ 3.6 ਸਕਿੰਟਾਂ '100 ਦੀ ਸਪੀਡ 'ਤੇ ਪਹੁੰਚਦੀ ਹੈ। ਇਸ 'ਚ ਇੱਕ ਵਾਰ '85 ਲੀਟਰ ਤੇਲ ਆਉਂਦਾ ਹੈ ਤੇ ਇਸ ਦੀ ਐਵਰੇਜ਼ 8 ਕਿਲੋਮੀਟਰ/ਪ੍ਰਤੀ ਲੀਟਰ ਹੈ।
View this post on Instagram
 

An extraordinary car for an extraordinary personality. Lamborghini Mumbai delivers Urus to one of India’s most successful filmmakers - @itsrohitshetty. The imposing design and versatile performance of Urus truly reflects his personality. With its distinctive silhouette with a dynamic flying coupé line, Urus is the perfect masterpiece he needed. #Lamborghini #LamborghiniMumbai #Urus #sincewemadeitpossible

A post shared by Lamborghini Mumbai (@lamborghinimumbai) on

ਰੋਹਿਤ ਆਪਣੀਆਂ ਫਿਲਮਾਂ 'ਚ ਕਾਰਾਂ ਦੇ ਨਾਲ ਬਹੁਤ ਸਾਰੇ ਐਕਸ਼ਨ ਸੀਨ ਵੀ ਸ਼ੂਟ ਕਰਦਾ ਹੈ। ਉਸ ਦੀਆਂ ਫਿਲਮਾਂ 'ਚ ਅਕਸਰ ਹਾਲੀਵੁੱਡ ਅੰਦਾਜ਼ 'ਚ ਕਾਰਾਂ ਉਡਦੀਆਂ ਦਿਖਾਈ ਜਾਂਦੀਆਂ ਹਨ। 'ਸਿੰਘਮ’, 'ਸਿੰਘਮ-2', 'ਸਿੰਬਾ' ਤੋਂ ਬਾਅਦ ਉਹ ਹੁਣ 'ਸੂਰਿਆਵੰਸ਼ੀ' ਦੇ ਨਾਲ ਵੱਡੇ ਪਰਦੇ 'ਤੇ ਵਾਪਸੀ ਕਰ ਰਿਹਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget