ਪੜਚੋਲ ਕਰੋ

ਨੈਗੇਟਿਵ ਕਿਰਦਾਰ ਕਰਨ ਵਿੱਚ ਕੋਈ ਹਰਜ਼ ਨਹੀਂ: ਰੌਨਿਤ ਰੌਏ

ਮੁੰਬਈ: ਅਦਾਕਾਰ ਰੌਨਿਤ ਰਾਏ ਛੋਟੇ ਪਰਦੇ ਤੋਂ ਨਿਕਲ ਵੱਡੇ ਪਰਦੇ 'ਤੇ ਛਾ ਰਹੇ ਹਨ ਪਰ ਇਨ੍ਹਾਂ ਦਾ ਹਰ ਕਿਰਦਾਰ ਸਿਰਫ ਨਫਰਤ ਉਗਲ ਰਿਹਾ ਹੈ। ਚੰਡੀਗੜ੍ਹ ਵਿੱਚ ਆਪਣੀ ਅਗਲੀ ਫਿਲਮ 'ਡੋਂਗਰੀ ਕਾ ਰਾਜਾ' ਦੀ ਪ੍ਰਮੋਸ਼ਨ ਕਰਨ ਆਏ ਰੌਨਿਤ ਨੇ ਇਸ ਬਾਰੇ ਦੱਸਿਆ। ਉਨ੍ਹਾਂ ਕਿਹਾ, "ਹਾਂ, ਮੈਨੂੰ ਨੈਗੇਟਿਵ ਕਿਰਦਾਰ ਆਫਰ ਹੋ ਰਹੇ ਹਨ ਪਰ ਉਨ੍ਹਾਂ ਨੂੰ ਵੀ ਮੈਂ ਪੂਰੀ ਸੱਚਾਈ ਨਾਲ ਨਿਭਾਅ ਰਿਹਾ ਹਾਂ। ਜੇ ਤੁਸੀਂ ਧਿਆਨ ਨਾਲ ਵੇਖੋਗੇ ਤਾਂ ਹਰ ਕਿਰਦਾਰ ਵਿੱਚ ਮੈਂ ਕੁਝ ਨਵਾਂਪਣ ਦਿੰਦਾ ਹਾਂ।" ਰੌਨਿਤ ਜਲਦ ਰਿਤਿਕ ਰੌਸ਼ਨ ਨਾਲ ਫਿਲਮ ਕਾਬਲ ਵਿੱਚ ਵੀ ਨਜ਼ਰ ਆਉਣਗੇ। ਉਨ੍ਹਾਂ ਕਿਹਾ, "ਨਿਰਦੇਸ਼ਕ ਸੰਜੇ ਗੁਪਤਾ ਦਾ ਮੈਂ ਫੈਨ ਹਾਂ ਤੇ ਉਨ੍ਹਾਂ ਨਾਲ ਕੰਮ ਕਰਕੇ ਮੈਨੂੰ ਬੇਹੱਦ ਖੁਸ਼ੀ ਮਿਲੀ।" ਫਿਲਮ 'ਡੋਂਗਰੀ ਕਾ ਰਾਜਾ' ਵਿੱਚ ਰੌਨਿਤ ਇੱਕ ਡੌਨ ਮੰਸੂਰ ਅਲੀ ਦੇ ਕਿਰਦਾਰ ਵਿੱਚ ਨਜ਼ਰ ਆਉਣਗੇ। ਫਿਲਮ 11 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਟਾਪ ਹੈਡਲਾਈਨ

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget