ਪੜਚੋਲ ਕਰੋ

Rubina Dilaik Pregnancy: ਰੁਬੀਨਾ ਦਿਲੈਕ ਦੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ਤੇਜ਼, ਫੈਨਜ਼ ਨੇ Vlog 'ਚ ਬੇਬੀ ਬੰਪ ਦੇਖ ਦਿੱਤੀ ਵਧਾਈ

Rubina Dilaik Pregnancy Confirms: ਟੀਵੀ ਦੀ ਸਭ ਤੋਂ ਮਸ਼ਹੂਰ ਜੋੜੀ ਰੁਬੀਨਾ ਦਿਲੈਕ ਅਤੇ ਅਭਿਨਵ ਸ਼ੁਕਲਾ 'ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾਉਂਦੇ ਹਨ।  ਰੁਬੀਨਾ ਨੇ ਆਪਣੇ ਵਲੌਗ 'ਤੇ ਅਮਰੀਕਾ ਦੀ ਆਪਣੀ ਸਿੰਗਲ

Rubina Dilaik Pregnancy Confirms: ਟੀਵੀ ਦੀ ਸਭ ਤੋਂ ਮਸ਼ਹੂਰ ਜੋੜੀ ਰੁਬੀਨਾ ਦਿਲੈਕ ਅਤੇ ਅਭਿਨਵ ਸ਼ੁਕਲਾ 'ਤੇ ਪ੍ਰਸ਼ੰਸਕ ਖੂਬ ਪਿਆਰ ਲੁਟਾਉਂਦੇ ਹਨ।  ਰੁਬੀਨਾ ਨੇ ਆਪਣੇ ਵਲੌਗ 'ਤੇ ਅਮਰੀਕਾ ਦੀ ਆਪਣੀ ਸਿੰਗਲ ਯਾਤਰਾ ਦਾ ਵੀਡੀਓ ਸ਼ੇਅਰ ਕੀਤਾ ਸੀ। ਵੀਡੀਓ ਵਿੱਚ ਅਭਿਨੇਤਰੀ ਨੇ ਸ਼ੁਰੂ ਤੋਂ ਆਪਣੇ ਸਫ਼ਰ ਦੀ ਝਲਕ ਦਿਖਾਈ ਹੈ। ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਰੁਬੀਨਾ ਆਪਣੀ ਜ਼ਿੰਦਗੀ ਨਾਲ ਜੁੜੀ ਹਰ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ।

ਇੱਕ ਵਾਰ ਫਿਰ ਸ਼ੁਰੂ ਹੋਈ ਰੁਬੀਨਾ ਦਿਲੈਕ ਦੀ ਪ੍ਰੈਗਨੈਂਸੀ ਦੀ ਚਰਚਾ 

ਹਾਲ ਹੀ ਵਿੱਚ ਨਵੀਨਤਮ ਵਲੌਗ ਵਿੱਚ ਰੁਬੀਨਾ ਦਿਲੈਕ ਦਾ ਬੇਬੀ ਬੰਪ ਪ੍ਰਸ਼ੰਸਕਾਂ ਨੇ ਨੋਟਿਸ ਕੀਤਾ। ਵਲੌਗ ਦੀ ਸ਼ੁਰੂਆਤ ਅਦਾਕਾਰਾ ਦੇ ਸਟੋਰ 'ਚ ਜਾਣ ਨਾਲ ਹੁੰਦੀ ਹੈ। ਜਿਵੇਂ ਹੀ ਵੀਡੀਓ ਅੱਗੇ ਵਧਦਾ ਹੈ, ਪ੍ਰਸ਼ੰਸਕ ਰੁਬੀਨਾ ਨੂੰ ਦੁਕਾਨ ਤੋਂ ਬਾਹਰ ਆਉਂਦੇ ਹੋਏ ਦੇਖਦੇ ਹਨ ਅਤੇ ਜਾਣ ਤੋਂ ਪਹਿਲਾਂ, ਉਹ ਕੁਝ ਲੋਕਾਂ ਨਾਲ ਗੱਲ ਕਰਦੀ ਹੈ। ਇਸ ਸਮੇਂ ਪ੍ਰਸ਼ੰਸਕ ਅਦਾਕਾਰਾ ਦਾ ਬੇਬੀ ਬੰਪ ਦੇਖਣ ਵਿੱਚ ਕਾਮਯਾਬ ਰਹੇ। ਰੁਬੀਨਾ ਦੇ ਬੇਬੀ ਬੰਪ ਨੂੰ ਦੇਖ ਕੇ ਪ੍ਰਸ਼ੰਸਕ ਇੱਕ ਵਾਰ ਫਿਰ ਅਦਾਕਾਰਾ ਨੂੰ ਵਧਾਈ ਦੇ ਰਹੇ ਹਨ।

ਇੱਕ ਯੂਜ਼ਰ ਨੇ ਲਿਖਿਆ, ''ਅਭਿਨੇਤਰੀ ਦਾ ਪਿਆਰਾ ਬੇਬੀ ਬੰਪ'', ਇੱਕ ਹੋਰ ਯੂਜ਼ਰ ਨੇ ਟਿੱਪਣੀ ਕੀਤੀ, ''ਕੁਝ ਮਹੀਨਿਆਂ ਵਿੱਚ ਅਭਿਨੇਤਰੀ ਦੀ ਜ਼ਿੰਦਗੀ ਦਾ ਇੱਕ ਨਵਾਂ ਅਧਿਆਏ ਸ਼ੁਰੂ ਹੋਣ ਜਾ ਰਿਹਾ ਹੈ... ਬਹੁਤ-ਬਹੁਤ ਵਧਾਈਆਂ ਰੂਬੀ ਅਭੀ'' ਇਹ ਰੁਬੀਨਾ ਦਿਲੈਕ ਬਾਰੇ ਕਿਹਾ ਜਾ ਰਿਹਾ ਹੈ ਕਿ ਅਭਿਨੇਤਰੀ ਚਾਰ ਮਹੀਨਿਆਂ ਦੀ ਗਰਭਵਤੀ ਹੈ ਅਤੇ ਅਗਲੇ ਸਾਲ ਦੇ ਸ਼ੁਰੂ ਵਿੱਚ ਬੱਚੇ ਨੂੰ ਜਨਮ ਦੇਵੇਗੀ। ਹਾਲਾਂਕਿ ਇਸ ਖਬਰ ਨੂੰ ਲੈ ਕੇ ਅਜੇ ਤੱਕ ਜੋੜੇ ਵਲੋਂ ਕੁਝ ਨਹੀਂ ਕਿਹਾ ਗਿਆ ਹੈ।

ਜੋੜੇ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ
 
ਦੱਸ ਦੇਈਏ ਕਿ ਇਸ ਜੋੜੇ ਨੇ ਸਾਲ 2018 ਵਿੱਚ ਵਿਆਹ ਕੀਤਾ ਸੀ ਅਤੇ ਹੁਣ ਅਜਿਹਾ ਲੱਗ ਰਿਹਾ ਹੈ ਕਿ ਪੰਜ ਸਾਲ ਤੱਕ ਵਿਆਹੁਤਾ ਜੀਵਨ ਦਾ ਆਨੰਦ ਲੈਣ ਤੋਂ ਬਾਅਦ, ਅਭਿਨਵ ਅਤੇ ਰੁਬੀਨਾ ਦੇ ਘਰ ਵਿੱਚ ਕਿਲਕਾਰਿਆਂ ਗੂੰਜਣ ਵਾਲੀਆਂ ਹਨ। ਹਾਲਾਂਕਿ, ਅਜੇ ਤੱਕ ਨਾ ਤਾਂ ਰੁਬੀਨਾ ਅਤੇ ਨਾ ਹੀ ਅਭਿਨਵ ਨੇ ਅਭਿਨੇਤਰੀ ਦੇ ਪ੍ਰੈਗਨੈਂਸੀ ਦੀਆਂ ਖਬਰਾਂ 'ਤੇ ਪ੍ਰਤੀਕਿਰਿਆ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget