ਪੜਚੋਲ ਕਰੋ

ਬ੍ਰੇਕਅੱਪ ਤੋਂ ਬਾਅਦ Rubina Dilak ਨੂੰ ਲੱਗਾ ਝਟਕਾ , ਇਕ ਸਾਲ ਤੱਕ ਉਸ ਦਰਦ ਤੋਂ ਬਾਹਰ ਨਹੀਂ ਆ ਸਕੀ ਸੀ ਅਦਾਕਾਰਾ 

ਬਿੱਗ ਬੌਸ 14 ਦੀ ਵਿਜੇਤਾ ਅਤੇ ਮਸ਼ਹੂਰ ਟੀਵੀ ਅਦਾਕਾਰਾ ਰੁਬੀਨਾ ਦਿਲਾਇਕ ਨੂੰ ਇੰਡਸਟਰੀ ਵਿੱਚ ਇੱਕ ਦਮਦਾਰ ਅਭਿਨੇਤਰੀ ਮੰਨਿਆ ਜਾਂਦਾ ਹੈ।

Rubina Dilaik Avinash Sachdeva Breakup : ਬਿੱਗ ਬੌਸ 14 ਦੀ ਵਿਜੇਤਾ ਅਤੇ ਮਸ਼ਹੂਰ ਟੀਵੀ ਅਦਾਕਾਰਾ ਰੁਬੀਨਾ ਦਿਲਾਇਕ ਨੂੰ ਇੰਡਸਟਰੀ ਵਿੱਚ ਇੱਕ ਦਮਦਾਰ ਅਭਿਨੇਤਰੀ ਮੰਨਿਆ ਜਾਂਦਾ ਹੈ। ਬਿੱਗ ਬੌਸ ਵਿੱਚ ਲੋਕਾਂ ਨੂੰ ਰੁਬੀਨਾ ਦੀ ਅਸਲੀ ਸ਼ਖਸੀਅਤ ਦੇਖਣ ਨੂੰ ਮਿਲੀ, ਜਿਸ ਤੋਂ ਪਤਾ ਚੱਲਦਾ ਹੈ ਕਿ ਉਹ ਨਾ ਸਿਰਫ਼ ਇੱਕ ਬੇਹਤਰੀਨ  ਅਦਾਕਾਰਾ ਹੈ, ਸਗੋਂ ਇੱਕ ਮਜ਼ਬੂਤ ਔਰਤ ਵੀ ਹੈ ਪਰ ਅਦਾਕਾਰ ਨਾਲ ਬ੍ਰੇਕਅੱਪ ਹੋਣ 'ਤੇ ਉਹ ਟੁੱਟ ਗਈ ਸੀ। ਉਸ ਬ੍ਰੇਕਅੱਪ ਤੋਂ ਬਾਅਦ ਅਭਿਨੇਤਰੀ ਨੂੰ ਧੱਕਾ ਲੱਗਿਆ ਸੀ ਅਤੇ ਉਸ ਨੇ ਮਨ ਬਣਾ ਲਿਆ ਸੀ ਕਿ ਉਹ ਕਿਸੇ ਨੂੰ ਡੇਟ ਨਹੀਂ ਕਰੇਗੀ ਪਰ ਫਿਰ ਅਭਿਨਵ ਉਸ ਦੀ ਜ਼ਿੰਦਗੀ 'ਚ ਆਇਆ, ਦੋਵਾਂ ਨੂੰ ਪਿਆਰ ਹੋ ਗਿਆ ਅਤੇ ਫਿਰ ਵਿਆਹ ਹੋ ਗਿਆ।
 
ਹੁਣ ਹਾਲ ਹੀ 'ਚ ਰੁਬੀਨਾ ਨੇ ਆਪਣੇ ਬ੍ਰੇਕਅੱਪ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਅਦਾਕਾਰਾ ਨੇ ਸਿਧਾਰਥ ਕਾਨਨ ਨੂੰ ਦਿੱਤੇ ਇੰਟਰਵਿਊ 'ਚ ਦੱਸਿਆ ਕਿ ਉਸ ਬ੍ਰੇਕਅੱਪ ਦਾ ਰੁਬੀਨਾ ਦੀ ਜ਼ਿੰਦਗੀ 'ਤੇ ਕੀ ਅਸਰ ਪਿਆ। ਹਾਲਾਂਕਿ ਅਭਿਨੇਤਰੀ ਨੇ ਉਸ ਅਭਿਨੇਤਾ ਦਾ ਨਾਂ ਨਹੀਂ ਲਿਆ ਪਰ ਇਹ ਅਵਿਨਾਸ਼ ਸਚਦੇਵ ਹੋਵੇਗਾ, ਕਿਉਂਕਿ ਅਭਿਨਵ ਤੋਂ ਪਹਿਲਾਂ ਇਹ ਅਦਾਕਾਰਾ ਅਵਿਨਾਸ਼ ਨੂੰ ਡੇਟ ਕਰ ਰਹੀ ਸੀ ਅਤੇ ਉਸ ਨਾਲ ਰੁਬੀਨਾ ਦਾ ਰਿਸ਼ਤਾ ਬਹੁਤ ਵਧੀਆ ਨਹੀਂ ਚੱਲਿਆ ਸੀ।
 
ਇੰਟਰਵਿਊ 'ਚ ਅਭਿਨੇਤਰੀ ਨੇ ਕਿਹਾ, 'ਜਦੋਂ ਧੱਕਾ ਲੱਗਦਾ ਹੈ ਤਾਂ ਲੱਗਦਾ ਹੈ ਕਿ ਹੁਣ ਬੱਸ ਹੋ ਗਿਆ , ਹੁਣ ਨਹੀਂ ਚਾਹੀਦਾ ਕੁੱਝ ਹੋਰ ਅਤੇ ਉਸ 'ਤੇ ਭਰੋਸਾ ਕਰਨਾ ਹੋਰ ਵੀ ਡਰਾਉਣਾ ਸੀ। ਮੈਂ ਕਿਸੇ ਹੋਰ ਨਾਲ ਡੇਟ 'ਤੇ ਜਾਣ ਦੀ ਹਿੰਮਤ ਨਹੀਂ ਜੁਟਾ ਪਾਉਂਦੀ ਸੀ। ਮੈਂ ਸੋਚਦੀ ਸੀ ਕਿ ਹੁਣ ਬਸ ਹੋ ਗਿਆ, ਮੈਨੂੰ ਨਹੀਂ ਚਾਹੀਦਾ ਇਹ। ਇਸ ਵਿੱਚੋਂ ਨਿਕਲਣ ਲਈ ਮੈਨੂੰ ਇੱਕ ਸਾਲ ਲੱਗ ਗਿਆ ਸੀ।
 
ਤੁਹਾਨੂੰ ਦੱਸ ਦੇਈਏ ਕਿ ਅਭਿਵਾਨ ਅਤੇ ਰੁਬੀਨਾ ਦੇ ਵਿਆਹ ਨੂੰ 5 ਸਾਲ ਹੋਣ ਵਾਲੇ ਹਨ। ਦੋਵਾਂ ਦੇ ਪ੍ਰਸ਼ੰਸਕ ਇਸ ਜੋੜੀ ਨੂੰ ਕਾਫੀ ਪਸੰਦ ਕਰਦੇ ਹਨ ਪਰ ਅਦਾਕਾਰਾ ਦੇ ਪ੍ਰਸ਼ੰਸਕ ਉਸ ਸਮੇਂ ਹੈਰਾਨ ਰਹਿ ਗਏ ਜਦੋਂ ਬਿੱਗ ਬੌਸ ਦੌਰਾਨ ਰੁਬੀਨਾ ਨੇ ਦੱਸਿਆ ਕਿ ਜੇਕਰ ਉਹ ਅਤੇ ਅਭਿਨਵ ਸ਼ੋਅ 'ਤੇ ਨਾ ਆਉਂਦੇ ਤਾਂ ਹੁਣ ਤੱਕ ਉਨ੍ਹਾਂ ਦਾ ਤਲਾਕ ਹੋ ਚੁੱਕਾ ਸੀ। ਦੋਵੇਂ ਇੱਕ ਦੂਜੇ ਤੋਂ ਤਲਾਕ ਲੈਣ ਵਾਲੇ ਸਨ ਪਰ ਬਿੱਗ ਬੌਸ ਨੇ ਉਨ੍ਹਾਂ ਦੇ ਰਿਸ਼ਤੇ ਨੂੰ ਨਵੀਂ ਜ਼ਿੰਦਗੀ ਦਿੱਤੀ ਹੈ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
Advertisement
ABP Premium

ਵੀਡੀਓਜ਼

ਕੌਮੀ ਇਨਸਾਫ਼ ਮੋਰਚੇ ਦਾ ਚੰਡੀਗੜ੍ਹ 'ਚ ਪ੍ਰਦਰਸ਼ਨ, ਹੋਈ ਝੜਪ, ਕਈ ਜ਼ਖ਼ਮੀਆਂਡਿਆਂ ਦੀ ਚੋਰੀ ਹੋਈ ਸੀਸੀਟੀਵੀ ਵਿੱਚ ਕੈਦ, ਕਾਰ ਭਜਾ ਕੇ ਹੋਏ ਫਰਾਰ ਆਂਡਾ ਚੋਰKhalsa Aid ਤੋਂ ਵੱਖ ਹੋਕੇ Global Sikhs ਸੰਸਥਾ ਨਾਲ ਜੁੜੇ Amarpreet Singh, ਲੋਕਾਂ ਦੀ ਸੇਵਾ ਲਈ ਨਵਾਂ ਉਪਰਾਲਾMP Amritpal Singh ਨੇ 40 ਮੁਕਤਿਆਂ ਦੀ ਧਰਤੀ 'ਤੇ ਸੱਦਿਆ ਵਿਸ਼ਾਲ ਇਕੱਠ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
ਸਾਂਸਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਕੀਤਾ ਨਜ਼ਰਬੰਦ, ਜਾਣੋ ਵਜ੍ਹਾ
Embed widget