ਪੜਚੋਲ ਕਰੋ

Veteran Playback Singer Died: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਾਹ ਲੈਣ 'ਚ ਤਕਲੀਫ਼ ਹੋਣ ਕਾਰਨ ਮੌਤ: ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...

Veteran Playback Singer Died: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸਿਆਸੀ ਹਸਤੀਆਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ...

Veteran Playback Singer Died: ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਫਿਲਮ ਇੰਡਸਟਰੀ ਦੇ ਨਾਲ-ਨਾਲ ਸਿਆਸੀ ਹਸਤੀਆਂ ਦੀਆਂ ਅੱਖਾਂ ਵੀ ਨਮ ਕਰ ਦਿੱਤੀਆਂ ਹਨ। ਜਾਣਕਾਰੀ ਲਈ ਦੱਸ ਦੇਈਏ ਕਿ ਦਿੱਗਜ ਪਲੇਬੈਕ ਗਾਇਕਾ ਐਸ. ਜਾਨਕੀ ਦਾ ਸ਼ਨੀਵਾਰ ਨੂੰ ਮੈਸੂਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਮਰ ਨਾਲ ਸਬੰਧਤ ਬਿਮਾਰੀਆਂ ਕਾਰਨ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਸੂਤਰਾਂ ਅਨੁਸਾਰ, ਸਾਹ ਲੈਣ ਵਿੱਚ ਤਕਲੀਫ਼ ਹੋਣ ਕਾਰਨ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

ਪ੍ਰਧਾਨ ਮੰਤਰੀ ਮੋਦੀ ਨੇ ਦੁੱਖ ਪ੍ਰਗਟਾਵਾ ਕੀਤਾ 

ਪ੍ਰਧਾਨ ਮੰਤਰੀ ਮੋਦੀ ਨੇ ਵੀ ਗਾਇਕਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਲਿਖਿਆ, "ਪ੍ਰਸਿੱਧ ਪਲੇਬੈਕ ਗਾਇਕ ਐਸ. ਜਾਨਕੀ ਅੰਮਾ ਦਾ ਦੇਹਾਂਤ ਸੰਗੀਤ ਅਤੇ ਸੱਭਿਆਚਾਰ ਜਗਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਦੀ ਸੁਰੀਲੀ ਆਵਾਜ਼ ਆਉਣ ਵਾਲੇ ਸਾਲਾਂ ਤੱਕ ਸਰੋਤਿਆਂ ਨੂੰ ਮੋਹਿਤ ਕਰਦੀ ਰਹੇਗੀ। ਦੁੱਖ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ, ਅਣਗਿਣਤ ਪ੍ਰਸ਼ੰਸਕਾਂ ਅਤੇ ਸਮੁੱਚੇ ਸੰਗੀਤ ਭਾਈਚਾਰੇ ਪ੍ਰਤੀ ਮੇਰੀ ਦਿਲੋਂ ਹਮਦਰਦੀ। ਓਮ ਸ਼ਾਂਤੀ।''

ਦੱਸ ਦੇਈਏ ਕਿ ਆਪਣੀ ਬਹੁਪੱਖੀ ਗਾਇਕੀ ਲਈ ਮਸ਼ਹੂਰ, ਐਸ. ਜਾਨਕੀ ਨੇ 6 ਦਹਾਕਿਆਂ ਤੋਂ ਵੱਧ ਦੇ ਆਪਣੇ ਕਰੀਅਰ ਵਿੱਚ ਕਈ ਭਾਸ਼ਾਵਾਂ ਵਿੱਚ 48,000 ਤੋਂ ਵੱਧ ਗਾਣੇ ਗਾਏ। ਇਨ੍ਹਾਂ ਵਿੱਚ ਮੁੱਖ ਤੌਰ 'ਤੇ ਕੰਨੜ, ਤਾਮਿਲ, ਤੇਲਗੂ ਅਤੇ ਮਲਿਆਲਮ ਵਿੱਚ ਗਾਣੇ ਸ਼ਾਮਲ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਹਿੰਦੀ, ਉੜੀਆ, ਉਰਦੂ, ਪੰਜਾਬੀ ਅਤੇ ਬੰਗਾਲੀ ਸਮੇਤ ਲਗਭਗ 20 ਭਾਰਤੀ ਭਾਸ਼ਾਵਾਂ ਵਿੱਚ ਫਿਲਮਾਂ, ਐਲਬਮਾਂ, ਟੈਲੀਵਿਜ਼ਨ ਅਤੇ ਰੇਡੀਓ ਲਈ ਵੀ ਗਾਣੇ ਗਾਏ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਪੰਜਾਬ ਸਰਕਾਰ 15 ਦਿਨਾਂ 'ਚ ਮੁਲਾਜ਼ਮਾਂ ਨੂੰ DA ਦਵੇ, ਅਦਾਲਤ ਨੇ ਸਰਕਾਰ ਨੂੰ ਦਿੱਤਾ ਆਦੇਸ਼; 8 ਲੱਖ ਮੁਲਾਜ਼ਮਾਂ-ਪੈਨਸ਼ਨਰਸ ਲਈ ਖ਼ੁਸ਼ਖ਼ਬਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
Embed widget