ਪੜਚੋਲ ਕਰੋ

ਪਾਕਿ ਕਲਾਕਾਰਾਂ 'ਤੇ ਬੈਨ ਲਾਉਣ 'ਤੇ ਭੜਕੇ ਸਲਮਾਨ ਖਾਨ

ਮੁੰਬਈ: ਭਾਰਤ ਵਿੱਚ ਪਾਕਿਸਤਾਨੀ ਕਲਾਕਾਰਾਂ 'ਤੇ ਬੈਨ ਦੇ ਮਾਮਲੇ ਵਿੱਚ ਸਲਮਾਨ ਖਾਨ ਨੇ ਬਿਆਨ ਦਿੱਤਾ ਹੈ। ਸਲਮਾਨ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਉਹ ਕਲਾਕਾਰ ਹਨ, ਕੋਈ ਅੱਤਵਾਦੀ ਨਹੀਂ। ਕਲਾਕਾਰ ਸਰਕਾਰ ਤੋਂ ਪਰਮਿਟ ਤੇ ਵੀਜ਼ਾ ਲੈ ਕੇ ਭਾਰਤ ਆਉਂਦੇ ਹਨ।' ਉੜੀ ਹਮਲੇ ਤੇ ਭਾਰਤੀ ਕਮਾਂਡੋ ਵੱਲੋਂ ਪੀ.ਓ.ਕੇ. ਵਿੱਚ ਕੀਤੇ ਗਏ ਸਰਜੀਕਲ ਸਟ੍ਰਾਇਕ ਤੋਂ ਬਾਅਦ ਦੋਹਾਂ ਦੇਸ਼ਾਂ ਵਿੱਚ ਤਣਾਅ ਜਾਰੀ ਹੈ। ਮਹਾਰਾਸ਼ਟਰ ਨਵ ਨਿਰਮਾਨ ਸੈਨਾ ਨੇ ਪਾਕਿਸਤਾਨੀ ਕਲਾਕਾਰਾਂ ਨੂੰ ਭਾਰਤ ਛੱਡਣ ਨੂੰ ਕਿਹਾ ਸੀ। ਇੰਡੀਅਨ ਮੋਸ਼ਨ ਪਿਕਚਰਜ਼ ਐਸੋਸੀਏਸ਼ਨ ਨੇ ਵੀ ਇਨ੍ਹਾਂ ਕਲਾਕਾਰਾਂ ਨੂੰ ਬੈਨ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇੱਕ ਪ੍ਰੋਗਰਾਮ ਦੌਰਾਨ ਸਲਮਾਨ ਤੋਂ ਪੁੱਛਿਆ ਗਿਆ ਕਿ ਕੀ ਪਾਕਿਸਤਾਨੀ ਕਲਾਕਾਰਾਂ 'ਤੇ ਬੈਨ ਲੱਗਣਾ ਚਾਹੀਦਾ ਹੈ? ਇਸ 'ਤੇ ਸਲਮਾਨ ਨੇ ਕਿਹਾ ਕਿ ਇਨ੍ਹਾਂ ਨੂੰ ਸਰਕਾਰ ਨੇ ਪਰਮਿਟ ਤੇ ਵੀਜ਼ਾ ਜਾਰੀ ਕੀਤਾ ਹੈ। ਇਹ ਲੋਕ ਤਾਂ ਕਲਾਕਾਰ ਹਨ, ਕੋਈ ਅੱਤਵਾਦੀ ਨਹੀਂ। ਇਸ ਤੋਂ ਬਾਅਦ ਸਲਮਾਨ ਤੋਂ ਪੀ.ਓ.ਕੇ. ਵਿੱਚ ਭਾਰਤੀ ਕਮਾਂਡੋ ਵੱਲੋਂ ਕੀਤੇ ਗਏ ਸਰਜੀਕਲ ਸਟ੍ਰਾਇਕ 'ਤੇ ਸਵਾਲ ਪੁੱਛਿਆ ਗਿਆ। ਇਸ 'ਤੇ ਸਲਮਾਨ ਨੇ ਕਿਹਾ ਕਿ ਅੱਤਵਾਦੀ ਸਨ ਨਾ, ਸਹੀ ਐਕਸ਼ਨ ਸੀ। ਵੀਰਵਾਰ ਨੂੰ IMPPA ਦੀ ਸਾਲਾਨਾ ਏ.ਜੀ.ਐਮ. ਵਿੱਚ ਪਾਕਿਸਤਾਨੀ ਅਦਾਕਾਰਾ, ਸਿੰਗਰਜ਼ ਤੇ ਟੈਕਨੀਸ਼ੀਅਨਜ਼ 'ਤੇ ਬੈਨ ਲਗਾਉਣ ਦਾ ਫੈਸਲਾ ਲਿਆ ਗਿਆ। ਮੈਂਬਰਜ਼ ਇਸ ਗੱਲ 'ਤੇ ਰਾਜੀ ਸੀ ਕਿ ਜਦੋਂ ਤੱਕ ਹਾਲਾਤ ਠੀਕ ਨਹੀਂ ਹੋ ਜਾਂਦੇ, ਉਸ ਵੇਲੇ ਤੱਕ ਪਾਕਿਸਤਾਨੀ ਕਲਾਕਾਰਾਂ ਨੂੰ ਕੰਮ ਤੋਂ ਦੂਰ ਰੱਖਿਆ ਜਾਵੇ। ਦੱਸਣਯੋਗ ਹੈ ਕਿ ਬੁੱਧਵਾਰ ਰਾਤ 12.30 ਤੋਂ ਵੀਰਵਾਰ ਤੜਕੇ 4.30 ਵਜੇ ਤੱਕ ਭਾਰਤ ਦੀ ਸਪੈਸ਼ਲ ਕਮਾਂਡੋ ਫੋਰਸ ਨੇ ਪੀ.ਓ.ਕੇ. ਵਿੱਚ ਆਪਰੇਸ਼ਨ ਕੀਤਾ। ਇਸ ਵਿੱਚ 38 ਅੱਤਵਾਦੀ ਤੇ ਪਾਕਿ ਸੈਨਾ ਦੇ 2 ਜਵਾਨ ਮਾਰੇ ਗਏ ਸਨ।

ਟਾਪ ਹੈਡਲਾਈਨ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

Embed widget