ਪੜਚੋਲ ਕਰੋ

ਸਲਮਾਨ ਤੇ ਮੈਂ ਚੰਗੇ ਦੋਸਤ: ਯੂਲੀਆ

ਮੁੰਬਈ: ਸਲਮਾਨ ਖਾਨ ਤੇ ਯੂਲੀਆ ਵਾਂਤੂਰ ਸਿਰਫ ਚੰਗੇ ਦੋਸਤ ਹਨ। ਇਹ ਕਹਿਣਾ ਹੈ ਰੋਮਾਨੀਅਨ ਸੁੰਦਰੀ ਯੂਲੀਆ ਵਾਂਤੂਰ ਦਾ ਜਿਸ ਨੂੰ ਸਲਮਾਨ ਦੀ ਗਰਲਫਰੈਂਡ ਦੱਸਿਆ ਜਾਂਦਾ ਹੈ। ਇੱਕ ਇੰਟਰਵਿਊ ਦੌਰਾਨ ਯੂਲੀਆ ਨੇ ਦੱਸਿਆ, "ਮੈਂ ਤੇ ਸਲਮਾਨ ਚੰਗੇ ਦੋਸਤ ਹਾਂ। ਇਸ ਤੋਂ ਵੱਧ ਮੈਂ ਹੋਰ ਕੀ ਕਹਾਂ। ਉਹ ਸਲਮਾਨ ਹੀ ਹੈ ਜਿਸ ਕਰਕੇ ਮੈਂ ਇੱਥੇ ਆਈ ਤੇ ਭਾਰਤ ਵਿੱਚ ਰਹਿ ਰਹੀ ਹਾਂ।" ਯੂਲੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਭਾਰਤ ਕਿੰਨਾ ਪਸੰਦ ਹੈ। ਉਨ੍ਹਾਂ ਕਿਹਾ, "ਮੈਨੂੰ ਭਾਰਤ ਦੇ ਕਲਚਰ ਨਾਲ ਕੋਈ ਪਰਾਬਲਮ ਨਹੀਂ। ਉਹ ਖਬਰ ਬਿਲਕੁਲ ਝੂਠ ਸੀ ਜਿਸ ਵਿੱਚ ਇਹ ਕਿਹਾ ਗਿਆ। ਮੈਂ ਇੱਥੇ ਬਹੁਤ ਖੁਸ਼ ਰਹਿੰਦੀ ਹਾਂ, ਤਾਂ ਹੀ ਵਾਰ ਵਾਰ ਇੱਥੇ ਆਉਂਦੀ ਹਾਂ।" ਹਾਲ ਹੀ ਵਿੱਚ ਯੂਲੀਆ ਨੇ ਹਿਮੇਸ਼ ਰੇਸ਼ਮੀਆ ਦੇ ਗਾਣੇ ਵਿੱਚ ਆਵਾਜ਼ ਦਿੱਤੀ ਹੈ।

ਟਾਪ ਹੈਡਲਾਈਨ

Comedy Star Arrest Warrant: ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
ਸਿਨੇਮਾ ਜਗਤ 'ਚ ਮੱਚੀ ਤਰਥੱਲੀ, 'ਕਾਮੇਡੀ ਕਿੰਗ' ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ, ਜਾਣੋ ਪੂਰਾ ਮਾਮਲਾ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
Amitabh Bachchan Health: ਅਮਿਤਾਭ ਬੱਚਨ ਦੀ ਵਿਗੜੀ ਤਬੀਅਤ, ਸਿਹਤ ਨੂੰ ਲੈ ਕੇ ਸਾਹਮਣੇ ਆਇਆ ਵੱਡਾ ਅਪਡੇਟ...
SAD News: ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਵੱਡਾ ਘਾਟਾ, ਮਸ਼ਹੂਰ ਸ਼ਖਸ਼ੀਅਤ ਨੇ ਦੁਨੀਆਂ ਨੂੰ ਕਿਹਾ ਅਲਵਿਦਾ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਹਨੀ ਸਿੰਘ ਦੇ ਭਤੀਜੇ ਅਤੇ ਸਪੀਡ ਰਿਕਾਰਡਸ ਦੇ ਮਾਲਕ ਦੇ ਨੌਜਵਾਨ ਪੁੱਤ ਦੀ ਹੋਈ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
ਪੰਜਾਬ ਦਾ ਨਾਮੀ ਮੈਡੀਕਲ ਹਾਲ 15 ਦਿਨਾਂ ਲਈ ਸੀਲ, ਜਾਣੋ ਕਿਉਂ ਲਾਇਸੈਂਸ ਸਸਪੈਂਡ ਹੋਇਆ? ਬਠਿੰਡਾ ਵਿੱਚ...
Punjab News: ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
ਪੰਜਾਬ 'ਚ ਵੱਡੀ ਵਾਰਦਾਤ, ਨਾਮੀ ਕਾਰੋਬਾਰੀ ਨੇ ਖੁਦ ਨੂੰ ਗੋਲੀ ਮਾਰ ਜੀਵਨ ਲੀਲਾ ਕੀਤੀ ਸਮਾਪਤ, ਲੁਧਿਆਣਾ 'ਚ ਕਾਰ ਵਿੱਚੋਂ ਅਜਿਹੀ ਹਾਲਤ 'ਚ ਮਿਲੀ ਮ੍ਰਿਤਕ ਦੇਹ...
Punjab News: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਡੂੰਘੇ ਸਦਮੇ 'ਚ ਐਮਪੀ ਅੰਮ੍ਰਿਤਪਾਲ, ਦਾਦੀ ਦੀ ਮੌਤ ਤੋਂ ਬਾਅਦ ਆਖਰੀ ਇੱਛਾ ਰਹਿ ਗਈ ਅਧੂਰੀ...
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
ਸਾਬਕਾ ਕੈਬਨਿਟ ਮੰਤਰੀ ਤੇ BJP ਵਿਧਾਇਕ ਦਾ 73 ਦੀ ਉਮਰ 'ਚ ਦੇਹਾਂਤ; ਪਾਰਟੀ 'ਚ ਸੋਗ ਦੀ ਲਹਿਰ
Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 4 ਰਾਸ਼ੀ ਵਾਲਿਆਂ 'ਤੇ ਧਨਦੌਲਤ ਦੀ ਹੋਏਗੀ ਬਰਸਾਤ, ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ-ਨੌਕਰੀ 'ਚ ਮਿਲੇਗੀ ਤਰੱਕੀ, ਮਾਂ ਲਕਸ਼ਮੀ ਦੀ ਕ੍ਰਿਪਾ ਨਾਲ ਖੁਸ਼ੀਆਂ ਨਾਲ ਭਰੇਗੀ ਝੋਲੀ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
ਪੰਜਾਬ ਦਾ ਖਤਰਨਾਕ ਗੈਂਗਸਟਰ ਇਥਯੋਪੀਆ ਤੋਂ ਡਿਪੋਰਟ, ਕਈ ਮਾਮਲਿਆਂ 'ਚ ਸੀ ਵਾਂਟੇਡ
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Body Warning Signs Of Infection: ਪਿਸ਼ਾਬ 'ਚ ਹੁੰਦੀ ਜਲਨ ਨੂੰ ਮੰਨਦੇ ਮਾਮੂਲੀ? ਨਜ਼ਰਅੰਦਾਜ਼ ਕੀਤਾ ਤਾਂ ਖਰਾਬ ਹੋ ਸਕਦੀ ਕਿਡਨੀ!
Embed widget