ਪੜਚੋਲ ਕਰੋ

ਸਲਮਾਨ ਤੇ ਸ਼ਿਲਪਾ ਖਿਲਾਫ ਮਾਮਲਾ ਦਾਇਰ

ਲੁਧਿਆਣਾ: ਲੁਧਿਆਣਾ ਅਦਾਲਤ ਵਿੱਚ ਅਦਾਕਾਰ ਸਲਮਾਨ ਖਾਨ ਤੇ ਸ਼ਿਲਪਾ ਸ਼ੈਟੀ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਹੋਇਆ ਹੈ। ਉਨ੍ਹਾਂ ਖਿਲਾਫ ਐਸਸੀ/ਐਸੀਟੀ ਐਕਟ ਤਹਿਤ ਮਾਮਲਾ ਦਾਇਰ ਕੀਤਾ ਗਿਆ ਹੈ। ਲੁਧਿਆਣਾ ਦੇ ਵਕੀਲ ਨਰਿੰਦਰ ਆਦੀਆ ਨੇ ਜੂਡੀਸ਼ੀਅਲ ਮਜਿਸਟ੍ਰੇਟ ਸੁਮਿਤ ਸੱਭਰਵਾਲ ਦੀ ਅਦਾਲਤ ਵਿੱਚ ਕੇਸ ਮਾਮਲਾ ਦਾਇਰ ਕੀਤਾ ਹੈ। ਇਸ ਤੋਂ ਪਹਿਲਾਂ ਆਦੀਆ ਨੇ ਰਾਖੀ ਸਾਵੰਤ ਉੱਪਰ ਵੀ ਕੇਸ ਦਾਇਰ ਕੀਤਾ ਸੀ। ਆਦੀਆ ਨੇ ਇਲਜ਼ਾਮ ਲਾਇਆ ਹੈ ਕਿ 2012 ਵਿੱਚ ਸਲਮਾਨ ਤੇ ਸ਼ਿਲਪਾ ਸ਼ੈਟੀ ਨੇ ਫਿਲਮ ਪ੍ਰਮੋਸ਼ਨ ਦੌਰਾਨ ਭੰਗੀ ਸ਼ਬਦ ਇਸਤੇਮਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕੋਰੀਓਗ੍ਰਾਫਰ ਡਾਂਸ ਕਰਨ ਦੇ ਸਟੈਪ ਦੱਸ ਰਿਹਾ ਸੀ। ਉਸ ਵੇਲੇ ਉਨ੍ਹਾਂ ਕਿਹਾ ਸੀ ਕਿ ਉਹ ਸਟੈਪ ਵਿੱਚ ਭੰਗੀ ਲੱਗ ਰਹੇ ਹਨ। ਹੁਣ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਵਾਈਰਲ ਹੋਈ ਹੈ। ਇਸ ਨਾਲ ਦਲਿਤ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਲੱਗੀ ਹੈ। ਆਦੀਆ ਮੁਤਾਬਕ 12 ਜਨਵਰੀ ਨੂੰ ਕੇਸ ਦੀ ਮੁੜ ਸੁਣਵਾਈ ਹੋਏਗੀ ਜਿਸ ਵਿੱਚ ਕੇਸ ਦਰਜ ਕਰਨ ਜਾਂ ਗਵਾਈ ਦੇ ਆਰਡਰ ਕੀਤੇ ਜਾਣਗੇ।

ਟਾਪ ਹੈਡਲਾਈਨ

Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget