ਪੜਚੋਲ ਕਰੋ

ਸਲਮਾਨ ਨੂੰ ਮਿਲੀ ਦੇਸ਼ ਤੋਂ ਬਾਹਰ ਜਾਣ ਦੀ ਆਗਿਆ

ਮੁੰਬਈ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨੂੰ ਕਾਲੇ ਹਿਰਨ ਸ਼ਿਕਾਰ ਮਾਮਲੇ 'ਚ ਜੋਧਪੁਰ ਅਦਾਲਤ ਨੇ 5 ਸਾਲ ਦੀ ਕੈਦ ਦੀ ਸਜ਼ਾ ਤੇ 10 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਾਇਆ ਸੀ। ਬਾਅਦ 'ਚ ਉਨ੍ਹਾਂ ਨੂੰ ਕੋਰਟ ਨੇ 25-25 ਹਜ਼ਾਰ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ। ਹਾਲ ਹੀ 'ਚ ਸਲਮਾਨ ਖਾਨ ਮੁੜ ਜੋਧਪੁਰ ਦੀ ਅਦਾਲਤ 'ਚ ਪੁੱਜੇ।   ਜ਼ਮਾਨਤ ਸਮੇਂ ਸਲਮਾਨ ਨੂੰ ਇਹ ਹੁਕਮ ਦਿੱਤੇ ਗਏ ਸੀ ਕਿ ਉਹ ਅਜੇ ਭਾਰਤ ਤੋਂ ਬਾਹਰ ਬਿਨਾਂ ਆਗਿਆ ਲਏ ਨਹੀਂ ਜਾ ਸਕਦੇ, ਸੋ ਜਦੋਂ ਵੀ ਭਾਰਤ ਤੋਂ ਬਾਹਰ ਜਾਣਾ ਉਦੋਂ ਅਦਾਲਤ ਤੋਂ ਮਨਜ਼ੂਰੀ ਲੈ ਕੇ ਹੀ ਜਾਣਾ ਹੋਵੇਗਾ। ਇਸ ਲਈ ਸਲਮਾਨ ਵਿਦੇਸ਼ ਯਾਤਰਾ ਲਈ ਇਜਾਜ਼ਤ ਲੈਣ ਲਈ ਕੋਰਟ 'ਚ ਪਹੁੰਚੇ। ਹੁਣ ਸਲਮਾਨ ਨੂੰ ਇੰਡੀਆ ਤੋਂ ਬਾਹਰ ਜਾਂ ਦੀ ਪਰਮਿਸ਼ਨ ਮਿਲ ਗਈ ਹੈ ਉਨ੍ਹਾਂ ਦੀ ਫ਼ਿਲਮਾਂ 'ਰੇਸ-3', 'ਕਿੱਕ-2' ਅਤੇ 'ਭਾਰਤ' ਦੀ ਸ਼ੂਟਿੰਗ ਵਿਦੇਸ਼ 'ਚ ਹੋਣੀ ਹੈ ਹੁਣ ਸਲਮਾਨ ਰੇਸ-3 ਅਤੇ ਭਾਰਤ ਦੀ ਸ਼ੂਟਿੰਗ ਚ ਰੁੱਝੇ ਹੋਏ ਨੇ ਸਲਮਾਨ ਨੂੰ ਮਿਲੀ ਦੇਸ਼ ਤੋਂ ਬਾਹਰ ਜਾਣ ਦੀ ਆਗਿਆ 1998 'ਚ ਜੋਧਪੁਰ 'ਚ ਆਪਣੀ ਫਿਲਮ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਸਲਮਾਨ ਖਾਨ 'ਤੇ ਤਿੰਨ ਵੱਖ-ਵੱਖ ਥਾਵਾਂ 'ਤੇ ਹਿਰਨ ਦਾ ਸ਼ਿਕਾਰ ਕਰਨ ਦੇ ਦੋਸ਼ ਲੱਗੇ। ਉਨ੍ਹਾਂ ਦੀ ਗ੍ਰਿਫਤਾਰੀ ਵੀ ਹੋਈ ਤੇ ਸਲਮਾਨ ਦੇ ਕਮਰੇ 'ਚੋਂ ਪੁਲਿਸ ਨੇ ਪਿਸਤੌਲ ਤੇ ਰਾਈਫਲ ਬਰਾਮਦ ਕੀਤੀ। ਉਨ੍ਹਾਂ ਦੇ ਹਥਿਆਰ ਲਾਇਸੰਸ 'ਚ ਵੀ ਖਾਮੀਆਂ ਦੇਖੀਆਂ ਗਈਆਂ। ਇਸ ਤੋਂ ਬਾਅਦ ਸਲਮਾਨ ਖਿਲਾਫ ਆਮਰਜ਼ ਐਕਟ 'ਚ ਵੀ ਅਲੱਗ ਤੋਂ ਮਾਮਲਾ ਦਰਜ ਕੀਤਾ ਗਿਆ। ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਦੇਵ ਕੁਮਾਰ ਖੱਤਰੀ ਨੇ ਸਲਮਾਨ ਖਾਨ ਦੋਸ਼ੀ ਕਰਾਰ ਕੀਤਾ ਤੇ ਸੈਫ, ਸੋਨਾਲੀ, ਤੱਬੂ ਨੀਲਿਮਾ ਤੇ ਦੁਸ਼ਅੰਤ ਸਿੰਘ ਨੂੰ ਬਰੀ ਕਰ ਦਿੱਤਾ। ਸਲਮਾਨ ਖਾਨ ਨੂੰ 7 ਮਈ ਨੂੰ ਕੋਰਟ 'ਚ ਪੇਸ਼ ਹੋਣਾ ਪਵੇਗਾ ਤੇ ਦੇਸ਼ ਛੱਡਣ ਤੋਂ ਪਹਿਲਾਂ ਕੋਰਟ ਤੋਂ ਅਗਿਆ ਲੈਣੀ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget