ਪੜਚੋਲ ਕਰੋ

ਜਦੋਂ ਸਲਮਾਨ ਨੇ ਕੀਤੀ ਗੋਲੀਆਂ ਦੀ ਬੁਛਾੜ, ਸੋਸ਼ਲ ਮੀਡੀਆ 'ਤੇ ਪਾਈ ਧਮਾਲ

ਨਵੀਂ ਦਿੱਲੀ: ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਟਾਈਗਰ ਜ਼ਿੰਦਾ ਹੈ' ਰਿਲੀਜ਼ ਹੋਣ ਤੋਂ ਪਹਿਲਾਂ ਹੀ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਚੁੱਕੀ ਹੈ। ਫ਼ਿਲਮ ਦੀ ਸ਼ੂਟਿੰਗ ਪੂਰੀ ਹੋਣ ਤੋਂ ਬਾਅਦ ਤੋਂ ਹੀ ਨਿਰਦੇਸ਼ਕ ਅਲੀ ਅੱਬਾਸ ਜ਼ਫਰ ਇਸ ਦੇ ਪ੍ਰਚਾਰ ਵਿੱਚ ਜੁਟ ਗਏ ਹਨ। [embed]https://twitter.com/aliabbaszafar/status/924857010545483776[/embed] ਅਲੀ ਨੇ ਆਪਣੇ ਟਵਿੱਟਰ ਖਾਤੇ ਰਾਹੀਂ ਸਲਮਾਨ ਖ਼ਾਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਸਲਮਾਨ ਮਸ਼ੀਨ ਗੰਨ ਚਲਾਉਂਦਾ ਹੋਇਆ ਦਿੱਸ ਰਿਹਾ ਹੈ। ਖ਼ਬਰਾਂ ਮੁਤਾਬਕ ਸਲਮਾਨ ਖ਼ਾਨ ਤਸਵੀਰ ਵਿੱਚ ਜਿਹੜੇ ਹਥਿਆਰ ਨੂੰ ਚਲਾ ਰਿਹਾ ਹੈ, ਉਹ ਅਸਲੀ ਹੀ ਹੈ ਤੇ ਸਲਮਾਨ ਨੇ ਸ਼ੂਟਿੰਗ ਦੌਰਾਨ ਉਨ੍ਹੀਂ ਦਿਨੀਂ ਤਕਰੀਬਨ 5 ਹਜ਼ਾਰ ਗੋਲੀਆਂ ਦਾਗ਼ੀਆਂ ਸਨ। ਦੱਸ ਦਈਏ ਕਿ 'ਟਾਈਗਰ ਜ਼ਿੰਦਾ ਹੈ' ਵਿੱਚ ਸਲਮਾਨ ਜ਼ਬਰਦਸਤ ਐਕਸ਼ਨ ਕਰਦਾ ਹੋਇਆ ਵਿਖਾਈ ਦੇਵੇਗਾ। ਫ਼ਿਲਮ ਦੇ ਪਹਿਲੇ ਭਾਗ ਯਾਨੀ 'ਏਕ ਥਾ ਟਾਈਗਰ' ਵਿੱਚ ਵੀ ਸਲਮਾਨ ਤੇ ਕੈਟਰੀਨਾ ਕੈਫ ਨੇ ਕਈ ਖ਼ਤਰਨਾਕ ਐਕਸ਼ਨ ਸੀਨ ਕੀਤੇ ਸਨ। [embed]https://twitter.com/aliabbaszafar/status/923114579185557504[/embed] ਫ਼ਿਲਮ ਦਾ ਪੋਸਟਰ ਵੀ ਜਾਰੀ ਹੋ ਗਿਆ ਹੈ, ਜਿਸ ਵਿੱਚ ਵੀ ਸਲਮਾਨ ਤੇ ਕੈਟਰੀਨਾ ਜ਼ਬਰਦਸਤ ਐਕਸ਼ਨ ਕਰਦੇ ਹੋਏ ਵਿਖਾਈ ਦੇ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget