ਪੜਚੋਲ ਕਰੋ

ਮਨਾਲੀ ਵਿੱਚ ਰਾਫਟਿੰਗ ਕਰਦੇ ਸਲਮਾਨ

ਮੁੰਬਈ: ਸਲਮਾਨ ਖਾਨ ਅੱਜਕਲ੍ਹ ਆਪਣੀ ਫਿਲਮ 'ਟਿਊਬਲਾਈਟ' ਦੀ ਸ਼ੂਟਿੰਗ ਮਨਾਲੀ ਵਿੱਚ ਕਰ ਰਹੇ ਹਨ। ਅਸੀਂ ਪਹਿਲਾਂ ਵੀ ਸਲਮਾਨ ਦੀਆਂ ਕਈ ਵਾਰ ਮਨਾਲੀ ਤੋਂ ਤਸਵੀਰਾਂ ਵੇਖ ਚੁੱਕੇ ਹਾਂ ਪਰ ਹਾਲ ਹੀ ਵਿੱਚ ਆਈ ਇਸ ਤਸਵੀਰ ਨੂੰ ਵੇਖ ਕੇ ਪਤਾ ਲੱਗਦਾ ਹੈ ਕਿ ਕੰਮ ਦੇ ਨਾਲ-ਨਾਲ ਸਲਮਾਨ ਮਸਤੀ ਲਈ ਵੀ ਸਮਾਂ ਕੱਢ ਰਹੇ ਹਨ। ਸਲਮਾਨ ਦੀ ਫਿਲਮ ਦੀ ਟੀਮ ਨਾਲ ਰਾਫਟਿੰਗ ਕਰਦੇ ਹੋਈ ਦੀ ਤਸਵੀਰ ਸਾਹਮਣੇ ਆਈ ਹੈ। ਸਲਮਾਨ ਦੀ ਫਿਲਮ ਦੇ ਨਿਰਦੇਸ਼ਕ ਕਬੀਰ ਖਾਨ ਹਨ ਜਿਨ੍ਹਾਂ ਦਾ ਪਰਿਵਾਰ ਵੀ ਉੱਥੇ ਮੌਜੂਦ ਹੈ। ਕਬੀਰ ਖਾਨ ਤੇ ਸਲਮਾਨ ਤੀਜੀ ਵਾਰ ਇਸ ਫਿਲਮ ਲਈ ਇਕੱਠਾ ਹੋਏ ਹਨ। ਇਹ ਫਿਲਮ ਸਾਈਨੋ-ਚਾਈਨਾ ਵਾਰ ਦੇ ਦੌਰ 'ਤੇ ਅਧਾਰਤ ਹੈ। ਫਿਲਮ ਇੱਕ ਭਾਰਤੀ ਆਦਮੀ ਤੇ ਚਾਈਨੀਜ਼ ਕੁੜੀ ਦੀ ਪ੍ਰੇਮ ਕਹਾਣੀ ਹੈ।

ਟਾਪ ਹੈਡਲਾਈਨ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ

AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
ਮਾਰਕਿਟ 'ਚ ਆ ਰਹੀ ਨਵੀਂ Thar, ਇਦਾਂ ਦੀ ਹੋਵੇਗੀ ਲੁੱਕ; ਜਾਣੋ ਕੀ ਰਹੇਗੀ ਖਾਸੀਅਤ
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
AAP ਵਿਧਾਇਕ ਨੇ ਟਰੱਕ ਡਰਾਈਵਰ ਨੂੰ ਮਾਰੀ ਚਪੇੜ, ਡਰਾਈਵਰ ਨੇ ਕਿਹਾ- MLA ਦੀ ਗੱਡੀ ਪਿੱਛੇ ਤੋਂ ਆ ਰਹੀ ਸੀ, ਪਤਾ ਨਹੀਂ ਚੱਲਿਆ...
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ

ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ

ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

Embed widget