ਪੜਚੋਲ ਕਰੋ

ਬਾਕਸ ਆਫਿਸ ‘ਤੇ ਅਗਨੀ-ਪ੍ਰੀਖਿਆ ਲਈ ਉੱਤਰੀ ਸਲਾਮਨ ਦੀ ‘ਦਬੰਗ-3’, ਕੋਈ ਨਹੀਂ ਟੱਕਰ ‘ਚ

ਬਾਲੀਵੁੱਡ ਦੇ ਪ੍ਰੇਮ ਯਾਨੀ ਸਲਮਾਨ ਖ਼ਾਨ ਦੀ ਮੱਚ ਅਵੇਟਿਡ ਫ਼ਿਲਮ ‘ਦਬੰਗ-3’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਉਂਝ ਅਕਸਰ ਬਾਕਸ ਆਫਿਸ ‘ਤੇ ਫ਼ਿਲਮਾਂ ‘ਚ ਟੱਕਰ ਵੇਖਣਾ ਆਮ ਜਿਹੀ ਗੱਲ ਹੈ ਪਰ ਸਲਮਾਨ ਦੀ ਟੱਕਰ ‘ਚ ਕੋਈ ਫ਼ਿਲਮ ਨਹੀਂ ਉੱਤਰੀ।

ਮੁੰਬਈ: ਬਾਲੀਵੁੱਡ ਦੇ ਪ੍ਰੇਮ ਯਾਨੀ ਸਲਮਾਨ ਖ਼ਾਨ ਦੀ ਮੱਚ ਅਵੇਟਿਡ ਫ਼ਿਲਮ ‘ਦਬੰਗ-3’ ਅੱਜ ਸਿਨੇਮਾਘਰਾਂ ‘ਚ ਰਿਲੀਜ਼ ਹੋ ਗਈ ਹੈ। ਉਂਝ ਅਕਸਰ ਬਾਕਸ ਆਫਿਸ ‘ਤੇ ਫ਼ਿਲਮਾਂ ‘ਚ ਟੱਕਰ ਵੇਖਣਾ ਆਮ ਜਿਹੀ ਗੱਲ ਹੈ ਪਰ ਸਲਮਾਨ ਦੀ ਟੱਕਰ ‘ਚ ਕੋਈ ਫ਼ਿਲਮ ਨਹੀਂ ਉੱਤਰੀ। ਜੀ ਹਾਂ, ‘ਦਬੰਗ-3’ ਇਕਲੌਤੀ ਅਜਿਹੀ ਫ਼ਿਲਮ ਹੈ ਜੋ ਇਕੱਲੀ ਰਿਲੀਜ਼ ਹੋਈ ਹੈ। ਲੰਬੇ ਸਮੇਂ ਤੋਂ ਸਲਮਾਨ ਖ਼ਾਨ, ਪ੍ਰਭੂ ਦੇਵਾ ਸਣੇ ਫ਼ਿਲਮ ਦੀ ਪੂਰੀ ਟੀਮ ਇੱਕ ਫ਼ਿਲਮ ਦਾ ਜ਼ਬਰਦਸਤ ਪ੍ਰਮੋਸ਼ਨ ਕਰ ਰਹੀ ਹੈ। ਫੈਨਸ ਨੂੰ ਵੀ ਸਲਮਾਨ ਦੀ ਫ਼ਿਲਮ ਦਾ ਇੰਤਜ਼ਾਰ ਸੀ। ਅੱਜ ਯਾਨੀ 20 ਦਸੰਬਰ ਨੂੰ ਫੈਨਸ ਦਾ ਇੰਤਜ਼ਾਰ ਪੂਰਾ ਹੋ ਗਿਆ ਤੇ ਫ਼ਿਲਮ ਰਿਲੀਜ਼ ਹੋ ਗਈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਇਹ ਫ਼ਿਲਮ ਔਡੀਅੰਸ ਨੂੰ ਸਿਨੇਮਾਘਰਾਂ ਤਕ ਖਿੱਚਣ ‘ਚ ਕਾਮਯਾਬ ਹੋਣ ਵਾਲੀ ਹੈ। ਦਬੰਗ-3’ ‘ਚ ਇੱਕ ਵਾਰ ਤੁਹਾਨੂੰ ਸਲਮਾਨ, ਚੁਲਬੁਲ ਪਾਂਡੇ ਦੇ ਕਿਰਦਾਰ ‘ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਫ਼ਿਲਮ ‘ਚ ਪੁਲਿਸ ਵਾਲੇ ਗੁੰਡੇ ਦਾ ਰੋਲ ਪਲੇਅ ਕੀਤਾ ਹੈ। ਇਹ ਦਬੰਗ ਫ੍ਰੈਂਚਾਈਜ਼ੀ ਦੀ ਤੀਜੀ ਫ਼ਿਲਮ ਹੈ ਜਿਸ ‘ਚ ਸਲਮਾਨ ਦੋ ਵੱਖ-ਵੱਖ ਕਿਰਦਾਰਾਂ ‘ਚ ਨਜ਼ਰ ਆਉਣਗੇ ਤੇ ਦੋ ਵੱਖ-ਵੱਖ ਐਕਟਰਸ ਨਾਲ ਰੋਮਾਂਸ ਕਰਦੇ ਨਜ਼ਰ ਆਉਣਗੇ। ਗੱਲ ਕਰੀਏ ਫ਼ਿਲਮ ਦੀ ਤਾਂ ਇਸ ‘ਚ ਕਈ ਦਮਦਾਰ ਡਾਈਲੌਗ ਜ਼ਰੂਰ ਹਨ ਪਰ ਕਹਾਣੀ ‘ਚ ਕੁਝ ਨਿਵੇਕਲਾਪਣ ਨਹੀਂ। ਇਸ ਤੋਂ ਬਾਅਦ ਵੀ ਫ਼ਿਲਮ ਦੇ ਟ੍ਰੇਲਰ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ। ਵੇਖਦੇ ਹਾਂ ਕਿ ਫ਼ਿਲਮ ਨੂੰ ਔਡੀਅੰਸ ਕਿਵੇਂ ਦਾ ਰਿਸਪਾਂਸ ਦਿੰਦੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ

ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ

Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ

ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ

ਡੀਨਰ 'ਚ ਪਨੀਰ ਖਾ ਕੇ ICU ਪਹੁੰਚੇ ਬੱਚੇ! ਗਰਮੀਆਂ 'ਚ ਪਨੀਰ ਖਰੀਦਣ ਤੋਂ ਪਹਿਲਾਂ ਇਦਾਂ ਚੈੱਕ ਕਰੋ ਕੁਆਲਿਟੀ

ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਕੀਤਾ ਵੱਡਾ ਬਦਲਾਅ, ਟਰੰਪ ਪ੍ਰਸ਼ਾਸਨ ਦੀ ਸਖ਼ਤੀ ਤੋਂ ਹੈਰਾਨ ਰਹਿ ਗਏ ਲੋਕ!

Embed widget