ਪੜਚੋਲ ਕਰੋ

Zareen Khan Arrest Warrant: ਬਾਲੀਵੁੱਡ ਅਦਾਕਾਰਾ ਜ਼ਰੀਨ ਖ਼ਾਨ ਦੇ ਖ਼ਿਲਾਫ ਅਰੈਸਟ ਵਾਰੰਟ ਜਾਰੀ, ਈਵੈਂਟ ਕੰਪਨੀ ਨੇ ਕੀਤੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

Zareen Khan Arrest Warrant: ਕੋਲਕਾਤਾ ਦੀ ਇਕ ਈਵੈਂਟ ਕੰਪਨੀ ਨੇ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਜਿਸ ਤੋਂ ਬਾਅਦ ਹੁਣ ਅਦਾਕਾਰਾ ਦੇ ਨਾਂ 'ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।

Zareen Khan Arrest Warrant: ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਕੋਲਕਾਤਾ ਦੀ ਸਿਆਲਦਾਹ ਕੋਰਟ ਨੇ ਜ਼ਰੀਨ ਖਾਨ ਦੇ ਨਾਂ 'ਤੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਦਰਅਸਲ ਇੱਥੇ ਇੱਕ ਕੰਪਨੀ ਨੇ ਅਦਾਕਾਰਾ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ।

ਜ਼ਰੀਨ ਖਾਨ ਦਰਜ ਕੀਤੀ ਸ਼ਿਕਾਇਤ

ਸਾਲ 2018 'ਚ 6 ਈਵੈਂਟ 'ਚ ਸ਼ਾਮਲ ਨਾ ਹੋਣ 'ਤੇ ਅਦਾਕਾਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕੋਲਕਾਤਾ ਅਤੇ ਉੱਤਰੀ 24 ਪਰਗਨਾ 'ਚ 6 ਦੇ ਕਾਲੀ ਪੂਜਾ ਪ੍ਰੋਗਰਾਮਾਂ 'ਚ ਸ਼ਾਮਲ ਨਾ ਹੋਣ ਲਈ ਉਨ੍ਹਾਂ ਦੇ ਖਿਲਾਫ ਸ਼ਿਕਾਇਤਾਂ ਮਿਲੀਆਂ ਸਨ। ਇਹ ਸ਼ਿਕਾਇਤ ਇੱਕ ਇਵੈਂਟ ਮੈਨੇਜਮੈਂਟ ਕੰਪਨੀ ਦੀ ਤਰਫੋਂ ਨਰਕੇਲਡਾੰਗਾ ਥਾਣੇ ਵਿੱਚ ਦਰਜ ਕਰਵਾਈ ਗਈ ਹੈ। ਇਸ ਤੋਂ ਬਾਅਦ ਨਰਕੇਲਡਾੰਗਾ ਪੁਲਿਸ ਨੇ ਸਿਆਲਦਾਹ ਅਦਾਲਤ ਵਿੱਚ ਚਾਰਜਸ਼ੀਟ ਪੇਸ਼ ਕੀਤੀ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਅਸੀਂ ਇਸ ਮਾਮਲੇ 'ਚ ਜ਼ਰੀਨ ਖਾਨ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਈ ਜਵਾਬ ਨਹੀਂ ਮਿਲਿਆ।

ਇਹ ਵੀ ਪੜ੍ਹੋ: Parineeti Chopra Video: ਪਰਿਣੀਤੀ ਨੂੰ ਚੜ੍ਹਿਆ ਰਾਘਵ ਚੱਢਾ ਦੇ ਪਿਆਰ ਦਾ ਖੁਮਾਰ, ਮੰਗੇਤਰ ਦੇ ਨਾਂਅ ਵਾਲੀ ਕੈਪ ਪਾ ਅਦਾਕਾਰਾ ਨਿਕਲੀ ਬਾਹਰ

ਸਲਮਾਨ ਖਾਨ ਨੇ ਸ਼ੁਰੂ ਕੀਤਾ ਸੀ ਕਰੀਅਰ

ਜ਼ਰੀਨ ਖਾਨ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ 2010 'ਚ ਸਲਮਾਨ ਖਾਨ ਨਾਲ ਫਿਲਮ 'ਵੀਰ' ਨਾਲ ਕੀਤੀ ਸੀ। ਇਸ ਫਿਲਮ ਰਾਹੀਂ ਅਦਾਕਾਰਾ ਨੂੰ ਕਾਫੀ ਪ੍ਰਸਿੱਧੀ ਵੀ ਮਿਲੀ। ਪਰ ਕੁਝ ਸਮੇਂ ਬਾਅਦ ਹੀ ਦਰਸ਼ਕਾਂ ਨੇ ਅਦਾਕਾਰਾ ਦੇ ਕੰਮ ਦੀ ਤਾਰੀਫ ਕਰਨ ਦੀ ਬਜਾਏ ਉਨ੍ਹਾਂ ਦੇ ਲੁੱਕ ਦੀ ਤੁਲਨਾ ਅਦਾਕਾਰਾ ਕੈਟਰੀਨਾ ਕੈਫ ਨਾਲ ਕਰਨੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਅਦਾਕਾਰਾ ਹੌਲੀ-ਹੌਲੀ ਇੰਡਸਟਰੀ ਤੋਂ ਗਾਇਬ ਹੋ ਗਈ।

ਕੈਟਰੀਨਾ ਤੋਂ ਤੁਲਨਾ ਕਰਨ ‘ਤੇ ਜਰੀਨ ਨੇ ਕਹੀ ਸੀ ਇਹ ਗੱਲ

ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਕੈਟਰੀਨਾ ਨਾਲ ਤੁਲਨਾ ਕਰਨ 'ਤੇ ਆਪਣੀ ਚੁੱਪੀ ਤੋੜੀ ਸੀ। ਇਸ 'ਤੇ ਜ਼ਰੀਨ ਖਾਨ ਨੇ ਕਿਹਾ ਸੀ, ''ਜਦੋਂ ਮੇਰੀ ਤੁਲਨਾ ਕੈਟਰੀਨਾ ਨਾਲ ਕੀਤੀ ਜਾਂਦੀ ਹੈ ਤਾਂ ਮੈਨੂੰ ਬਹੁਤ ਖੁਸ਼ ਹੁੰਦੀ ਹੈ। ਕਿਉਂਕਿ ਮੈਂ ਖੁਦ ਉਨ੍ਹਾਂ ਦੀ ਬਹੁਤ ਵੱਡਾ ਫੈਨ ਹਾਂ ਅਤੇ ਮੈਨੂੰ ਉਹ ਬਹੁਤ ਖੂਬਸੂਰਤ ਵੀ ਲੱਗਦੀ ਹੈ। ਪਰ ਇਸ ਤੁਲਨਾ ਦਾ ਮੇਰੇ ਕਰੀਅਰ 'ਤੇ ਮਾੜਾ ਅਸਰ ਪਿਆ... ਤੁਲਨਾ ਕਰਕੇ, ਇੰਡਸਟਰੀ ਦੇ ਲੋਕਾਂ ਨੇ ਮੈਨੂੰ ਆਪਣੇ ਹੁਨਰ ਨੂੰ ਸਾਬਤ ਕਰਨ ਦਾ ਮੌਕਾ ਨਹੀਂ ਦਿੱਤਾ।

ਇਹ ਵੀ ਪੜ੍ਹੋ: Jawan 2: ਸ਼ਾਹਰੁਖ ਖਾਨ ਅਤੇ ਥਲਪਤੀ ਵਿਜੇ ਨਾਲ ਸੀਕਵਲ ਬਣਾਉਣਗੇ Atlee ? ਡਾਇਰੈਕਟਰ ਖੁਲਾਸਾ ਕਰ ਬੋਲਿਆ...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

Embed widget