ਪੜਚੋਲ ਕਰੋ

Salman Khan: ਸਲਮਾਨ ਨੂੰ ਮਾਰਨ ਲਈ ਲਾਰੇਂਸ ਬਿਸ਼ਨੋਈ ਨੇ 6 ਸ਼ੂਟਰਾਂ ਨੂੰ 20 ਲੱਖ ਦੀ ਦਿੱਤੀ ਸੀ ਫਿਰੌਤੀ, ਚਾਰਜਸ਼ੀਟ 'ਚ ਹੈਰਾਨੀਜਨਕ ਖੁਲਾਸੇ

Salman Khan House firing case: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਅਪ੍ਰੈਲ ਮਹੀਨੇ ਦੋ ਲੋਕਾਂ ਨੇ ਗੋਲੀਬਾਰੀ ਕੀਤੀ ਸੀ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਹਾਲਾਂਕਿ ਬਾਅਦ 'ਚ ਪੁਲਿਸ

Salman Khan House firing case: ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਅਪ੍ਰੈਲ ਮਹੀਨੇ ਦੋ ਲੋਕਾਂ ਨੇ ਗੋਲੀਬਾਰੀ ਕੀਤੀ ਸੀ। ਇਸ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਹਾਲਾਂਕਿ ਬਾਅਦ 'ਚ ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਜਾਂਚ 'ਚ ਸਾਹਮਣੇ ਆਇਆ ਸੀ ਕਿ ਸਲਮਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਦੋਸ਼ੀ ਲਾਰੇਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਸਨ। ਹੁਣ ਪੁਲਿਸ ਦੀ ਚਾਰਜਸ਼ੀਟ ਮੁਤਾਬਕ ਇਸ ਮਾਮਲੇ 'ਚ ਕੁਝ ਨਵੇਂ ਹੈਰਾਨ ਕਰਨ ਵਾਲੇ ਖੁਲਾਸੇ ਹੋਏ ਹਨ।

ਸਲਮਾਨ ਨੂੰ ਮਾਰਨ ਲਈ 20 ਲੱਖ ਰੁਪਏ ਦੀ ਫਿਰੌਤੀ ਦਿੱਤੀ ਗਈ

ਦਰਅਸਲ, ਸਲਮਾਨ ਖਾਨ ਦੇ ਘਰ ਫਾਇਰਿੰਗ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਆਇਆ ਹੈ। ਨਿਊਜ਼ 18 ਦੀ ਰਿਪੋਰਟ ਮੁਤਾਬਕ ਪੁਲਿਸ ਵੱਲੋਂ ਦਾਇਰ ਚਾਰਜਸ਼ੀਟ ਤੋਂ ਇਹ ਗੱਲ ਸਾਹਮਣੇ ਆਈ ਹੈ। ਗੈਂਗਸਟਰ ਲਾਰੇਂਸ ਬਿਸ਼ਨੋਈ ਨੇ ਕਥਿਤ ਤੌਰ 'ਤੇ ਬਾਲੀਵੁੱਡ ਸੁਪਰਸਟਾਰ ਦੀ ਹੱਤਿਆ ਲਈ 6 ਲੋਕਾਂ ਨੂੰ 20 ਲੱਖ ਰੁਪਏ ਦੀ ਫਿਰੌਤੀ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਹ ਅਪਡੇਟ ਲਾਰੇਂਸ ਦੇ ਭਰਾ ਅਨਮੋਲ ਬਿਸ਼ਨੋਈ ਅਤੇ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਰੋਹਿਤ ਗੋਡੇਰਾ ਦੇ ਖਿਲਾਫ ਮੁੰਬਈ ਦੀ ਵਿਸ਼ੇਸ਼ ਅਦਾਲਤ 'ਚ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਜਾਣ ਤੋਂ ਬਾਅਦ ਆਈ ਹੈ। ਪਰ ਇਹ ਚਾਰਜਸ਼ੀਟ ਦਾਖਲ ਹੋਣ ਤੋਂ ਬਾਅਦ ਅਨਮੋਲ ਅਤੇ ਰੋਹਿਤ ਦੋਵੇਂ ਮੁੰਬਈ ਤੋਂ ਫਰਾਰ ਹਨ। ਮਹਾਰਾਸ਼ਟਰ ਸੰਗਠਿਤ ਅਪਰਾਧ ਕਾਨੂੰਨ (ਮਕੋਕਾ) ਦੇ ਮਾਮਲਿਆਂ ਦੇ ਵਿਸ਼ੇਸ਼ ਜੱਜ ਬੀਡੀ ਸ਼ੈਲਕੇ ਨੇ 27 ਜੁਲਾਈ, 2024 ਨੂੰ ਅਨਮੋਲ ਅਤੇ ਗੋਡੇਰਾ ਵਿਰੁੱਧ ਸਥਾਈ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।

ਸ਼ੂਟਰਾਂ ਨੂੰ ਇਹ ਹਦਾਇਤਾਂ ਦਿੱਤੀਆਂ ਗਈਆਂ 

ਕਥਿਤ ਤੌਰ 'ਤੇ, ਚਾਰਜਸ਼ੀਟ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਅਨਮੋਲ ਨੇ ਸ਼ੂਟਰਾਂ ਨੂੰ ਕਿਹਾ ਸੀ ਕਿ ਉਹ ਕੰਮ ਚੰਗੀ ਤਰ੍ਹਾਂ ਕਰਨ ਕਿਉਂਕਿ ਉਹ ਇਸ ਨਾਲ ਇਤਿਹਾਸ ਲਿਖਣਗੇ। ਇਸ 1735 ਪੰਨਿਆਂ ਦੀ ਚਾਰਜਸ਼ੀਟ ਅਨੁਸਾਰ ਗੋਲੀ ਚਲਾਉਣ ਵਾਲਿਆਂ ਨੂੰ ਇਹ ਵੀ ਕਿਹਾ ਗਿਆ ਕਿ ਉਹ ਇਸ ਕੰਮ ਨੂੰ ਕਰਨ ਤੋਂ ਨਾ ਡਰਨ ਕਿਉਂਕਿ ਇਸ ਦਾ ਮਤਲਬ ਸਮਾਜ ਵਿੱਚ ਬਦਲਾਅ ਲਿਆਉਣਾ ਹੈ। ਇਹ ਹਦਾਇਤ ਇੱਕ ਵਾਇਸ ਸੰਦੇਸ਼ ਰਾਹੀਂ ਦਿੱਤੀ ਗਈ ਸੀ ਅਤੇ ਉਸ ਨੂੰ ਇਸ ਤਰ੍ਹਾਂ ਗੋਲੀਬਾਰੀ ਕਰਨ ਲਈ ਵੀ ਕਿਹਾ ਗਿਆ ਸੀ ਕਿ ਸਲਮਾਨ ਖ਼ਾਨ ਡਰ ਜਾਣ। ਸ਼ੂਟਰਾਂ ਨੂੰ ਹੈਲਮੇਟ ਪਹਿਨਣ ਅਤੇ ਸਿਗਰਟ ਪੀਣ ਲਈ ਕਿਹਾ ਗਿਆ ਸੀ ਤਾਂ ਜੋ ਉਹ ਨਿਡਰ ਦਿਖਾਈ ਦੇਣ। ਹਾਲ ਹੀ ਵਿੱਚ, ਇੱਕ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਦੋ ਮੁਲਜ਼ਮਾਂ ਨੇ ਕਬੂਲ ਕੀਤਾ ਹੈ ਕਿ ਉਹ ਚਾਰ ਸਾਲ ਪਹਿਲਾਂ ਇੰਸਟਾਗ੍ਰਾਮ 'ਤੇ ਲਾਰੈਂਸ ਬਿਸ਼ਨੋਈ ਨੂੰ ਫਾਲੋ ਕਰਨ ਤੋਂ ਬਾਅਦ ਉਸ ਦੇ ਗੈਂਗ ਵਿੱਚ ਸ਼ਾਮਲ ਹੋਏ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget