ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Salman Khan Firing Case: ਸਲਮਾਨ ਖਾਨ ਦੇ ਘਰ ਫਾਇਰਿੰਗ ਕਰਨ ਵਾਲੇ 'ਕਾਲੂ' ਦੀ ਭੈਣ ਆਈ ਸਾਹਮਣੇ, ਕੀਤਾ ਵੱਡਾ ਖੁਲਾਸਾ

Salman Khan Firing Case Update: ਬਾਲੀਵੁੱਡ ਦਬੰਗ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਸ ਹਮਲੇ ਪਿੱਛੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ

Salman Khan Firing Case Update: ਬਾਲੀਵੁੱਡ ਦਬੰਗ ਸਲਮਾਨ ਖਾਨ ਦੇ ਘਰ ਬਾਹਰ ਗੋਲੀਬਾਰੀ ਦੇ ਮਾਮਲੇ 'ਚ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਇਸ ਹਮਲੇ ਪਿੱਛੇ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂਅ ਸਾਹਮਣੇ ਆਇਆ ਹੈ। ਮੁੰਬਈ 'ਚ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਵਿਅਕਤੀ ਦਾ ਸੀਸੀਟੀਵੀ ਫੁਟੇਜ ਸਾਹਮਣੇ ਆਇਆ ਹੈ, ਉਸਦਾ ਚਿਹਰਾ ਵਿਸ਼ਾਲ ਰਾਹੁਲ ਉਰਫ ਕਾਲੂ ਨਾਲ ਮਿਲ ਰਿਹਾ ਹੈ, ਜੋ ਇਸੇ ਗਿਰੋਹ ਦਾ ਸ਼ੂਟਰ ਹੈ। ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਗੋਲੀ ਉਸ ਨੇ ਹੀ ਚਲਾਈ ਹੈ। 

ਦੱਸ ਦੇਈਏ ਕਿ ਕਾਲੂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਇੱਕ ਸੱਟੇਬਾਜ਼ ਦਾ ਕਤਲ ਕਰਕੇ ਸੁਰਖੀਆਂ ਵਿੱਚ ਆਇਆ ਸੀ। ਇਸ ਤੋਂ ਬਾਅਦ 'ਆਜਤਕ' ਟੀਮ ਨੇ ਵਿਸ਼ਾਲ ਉਰਫ ਕਾਲੂ ਦੀ ਭੈਣ ਨਾਲ ਗੱਲ ਕੀਤੀ, ਜਿਸ 'ਚ ਉਸ ਨੇ ਕਈ ਖੁਲਾਸੇ ਕੀਤੇ। ਕਾਲੂ ਦੀ ਭੈਣ ਨੇ ਦੱਸਿਆ ਕਿ ਉਸ ਦਾ ਭਰਾ ਪਿਛਲੀ ਫਰਵਰੀ ਤੋਂ ਘਰੋਂ ਲਾਪਤਾ ਹੈ ਅਤੇ ਉਸ ਦਾ ਉਸ ਨਾਲ ਕੋਈ ਸੰਪਰਕ ਨਹੀਂ ਹੈ। ਉਹ ਆਪਣੇ ਭਰਾ ਬਾਰੇ ਬਹੁਤ ਚਿੰਤਤ ਹੈ।

ਕਾਲੂ ਦੀ ਭੈਣ ਦਾ ਖੁਲਾਸਾ- ਭਰਾ ਦੇ ਐਨਕਾਊਂਟਰ ਦੀ ਦੇ ਰਹੇ ਧਮਕੀ 

ਕਾਲੂ ਦੀ ਭੈਣ ਨੇ ਦੱਸਿਆ ਕਿ 7 ਮਾਰਚ ਤੋਂ ਪੁਲਿਸ ਮੁਲਾਜ਼ਮ ਉਸ ਦੇ ਘਰ ਆ ਕੇ ਕਾਲੂ ਬਾਰੇ ਵਾਰ-ਵਾਰ ਪੁੱਛ ਰਹੇ ਹਨ। ਦੱਸ ਦੇਈਏ ਕਿ 29 ਫਰਵਰੀ ਨੂੰ ਕ੍ਰਿਕਟ ਸੱਟੇਬਾਜ਼ ਸਚਿਨ ਗੌੜਾ ਰੋਹਤਕ 'ਚ ਸੀ, ਜਿਸ ਤੋਂ ਬਾਅਦ ਵਿਸ਼ਾਲ ਉਰਫ ਕਾਲੂ ਘਰ ਤੋਂ ਲਾਪਤਾ ਹੈ। ਕਾਲੂ ਨੇ 10ਵੀਂ ਤੱਕ ਪੜ੍ਹਾਈ ਕੀਤੀ ਹੈ। ਵਿਸ਼ਾਲ ਉਰਫ ਕਾਲੂ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟਾ ਹੈ। ਕਾਲੂ ਦੀ ਭੈਣ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਵੀ ਦਿੱਲੀ ਪੁਲਿਸ ਅਤੇ ਐਸਟੀਐਫ ਦੀ ਟੀਮ ਆਈ ਸੀ ਅਤੇ ਐਨਕਾਊਂਟਰ ਦੀ ਧਮਕੀ ਦੇ ਕੇ ਉੱਥੋਂ ਚਲੀ ਗਈ ਸੀ। ਲੜਕੀ ਨੇ ਦੋਸ਼ ਲਾਇਆ ਕਿ ਪੁਲਿਸ ਨੇ ਉਸ ਨੂੰ ਵੀ ਚੁੱਕ ਕੇ ਲੈ ਜਾਣ ਦੀ ਧਮਕੀ ਦਿੱਤੀ ਹੈ।

ਕਾਲੂ ਖਿਲਾਫ ਕਈ ਮਾਮਲੇ ਦਰਜ 

ਜਾਣਕਾਰੀ ਮੁਤਾਬਕ ਕਾਲੂ ਖਿਲਾਫ 5 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚ ਫਾਇਰਿੰਗ ਅਤੇ ਬਾਈਕ ਚੋਰੀ ਵਰਗੇ ਮਾਮਲੇ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਵਿਸ਼ਾਲ ਖਿਲਾਫ ਦਿੱਲੀ ਦੇ ਨਾਲ-ਨਾਲ ਗੁਰੂਗ੍ਰਾਮ 'ਚ ਵੀ ਮਾਮਲੇ ਦਰਜ ਹਨ। ਹਾਲ ਹੀ 'ਚ ਵਿਸ਼ਾਲ ਨੇ ਲਾਰੇਂਸ ਬਿਸ਼ਨੋਈ ਦੇ ਕਹਿਣ 'ਤੇ ਹਰਿਆਣਾ ਦੇ ਰੋਹਤਕ 'ਚ ਸੱਟੇਬਾਜ਼ ਦਾ ਕਤਲ ਕਰ ਦਿੱਤਾ ਸੀ। ਸੀਸੀਟੀਵੀ ਵਿੱਚ ਕੈਦ ਘਟਨਾ ਵਿੱਚ ਉਹ ਗੋਲੀਬਾਰੀ ਕਰਦਾ ਨਜ਼ਰ ਆ ਰਿਹਾ ਸੀ। ਵਿਸ਼ਾਲ ਰਾਜਸਥਾਨ ਦੇ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ ਦਾ ਸ਼ੂਟਰ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ

Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Advertisement
ABP Premium

ਵੀਡੀਓਜ਼

ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!ਚੱਬੇਵਾਲ ਦੇ ਲੋਕਾਂ ਨੇ ਕੀਤੀ ਰਿਕਾਰਡ ਤੋੜ ਵੋਟਿੰਗGidderbaha ਜਿਮਨੀ ਚੋਣ 'ਚ ਕਿਸਦੀ ਹੋਵੇਗੀ ਜਿੱਤ, ਅੱਜ ਲੋਕ ਕਰਨਗੇ ਫੈਸਲਾ...|Dimpy Dhillon|ਗਿੱਦੜਬਾਹਾ ਵਾਲਿਆਂ ਨੇ ਚੱਕੇ ਵੋਟਾਂ ਦੇ ਫੱਟੇ, ਚੱਬੇਵਾਲ ਤੇ ਬਰਨਾਲਾ 'ਚ ਕੰਮ ਠੰਢਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ
Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Punjab News: ਬਲਵੰਤ ਸਿੰਘ ਰਾਜੋਆਣਾ ਜੇਲ੍ਹ ਤੋਂ ਆਏ ਬਾਹਰ, ਤਿੰਨ ਘੰਟੇ ਦੀ ਮਿਲੀ ਪੈਰੋਲ

Embed widget