ਪੜਚੋਲ ਕਰੋ

ਈਦ 'ਤੇ ਸਲਮਾਨ ਹੀ ਸਲਮਾਨ, ਇੱਕ ਤੋਂ ਇੱਕ ਧਮਾਕਾ

ਮੁੰਬਈ: ਇਸ ਵਾਰ ਦੀ ਈਦ ਕੁਝ ਜ਼ਿਆਦਾ ਹੀ ਧਮਾਕੇ ਕਰ ਰਹੀ ਹੈ ਖਾਸਕਰ ਸਲਮਾਨ ਖਾਨ ਵੱਲੋਂ। ਜੀ ਹਾਂ, ਪਹਿਲਾਂ ਤਾਂ 15 ਜੂਨ ਨੂੰ ਈਦ ‘ਤੇ ਸਲਮਾਨ ਦੀ 'ਰੇਸ-3' ਰਿਲੀਜ਼ ਹੋਣ ਵਾਲਾ ਹੈ। ਇਸ ਤੋਂ ਠੀਕ ਇੱਕ ਦਿਨ ਪਹਿਲਾਂ ਸਲਮਾਨ ਨੇ ਆਪਣੇ ਫੈਨਸ ਨੂੰ ਦਿੱਤੇ ਕਈ ਤੋਹਫੇ। ਜਿਵੇਂ ਪਹਿਲਾਂ ‘ਜ਼ੀਰੋ’ ਦੇ ਟੀਜ਼ਰ ‘ਚ ਸਲਮਾਨ, ਇਸ ਤੋਂ ਬਾਅਦ ਦਿਓਲਾਂ ਦੀ ਫ਼ਿਲਮ ‘ਯਮਲਾ ਪਗਲਾ ਦਿਵਾਨਾ ਫਿਰ ਸੇ’ ‘ਚ ਸਲਮਾਨ ਤੇ ਹੁਣ ਸਲਮਾਨ ਦੀ ਪ੍ਰੋਡਕਸ਼ਨ ਫ਼ਿਲਮ ‘ਲਵਰਾਤਰੀ’ ਦਾ ਟੀਜ਼ਰ। [embed] ਜੀ ਹਾਂ, ਹਾਲ ਹੀ ‘ਚ ਸਲਮਾਨ ਨੇ ਫ਼ਿਲਮ ‘ਲਵਰਾਤਰੀ’ ਦਾ ਟੀਜ਼ਰ ਰਿਲੀਜ਼ ਕੀਤਾ ਹੈ। ਸਲਮਾਨ ਦੀ ਪ੍ਰੋਡਕਸ਼ਨ ਵਾਲੀ ਇਸ ਫ਼ਿਲਮ ‘ਚ ਮਾਡਲ ਵਾਰਿਨਾ ਹੂਸੈਨ ਦੇ ਨਾਲ ਸਲਮਾਨ ਦੇ ਜੀਜਾ ਆਯੂਸ਼ ਸ਼ਰਮਾ ਲੀਡ ਰੋਲ ‘ਚ ਨਜ਼ਰ ਆਉਣਗੇ। ਫ਼ਿਲਮ ਦੇ ਟੀਜ਼ਰ ‘ਚ ਸਲਮਾਨ ਦੀ ਆਵਾਜ਼ ਬੈਕਗ੍ਰਾਂਉਂਡ ‘ਚ ਸੁਣਾਈ ਦੇ ਰਹੀ ਹੈ। ਸਲਮਾਨ ਨੇ ਇਸ ਟੀਜ਼ਰ ਨੂੰ ਰਿਲੀਜ਼ ਕਰਦੇ ਹੋਏ ਕਿਹਾ ਹੈ, ‘ਪਿਆਰ ਕੀਤਾ ਨਹੀਂ ਜਾਂਦਾ, ਹੋ ਜਾਂਦਾ ਹੈ।’ ਈਦ 'ਤੇ ਸਲਮਾਨ ਹੀ ਸਲਮਾਨ, ਇੱਕ ਤੋਂ ਇੱਕ ਧਮਾਕਾ ਫ਼ਿਲਮ ਦੇ ਟੀਜ਼ਰ ‘ਚ ਗੁਜਰਾਤੀ ਲੋਕਨਾਚ ਨੂੰ ਦਿਖਾਇਆ ਗਿਆ ਹੈ। ਫ਼ਿਲਮ ਇੱਕ ਲਵ ਸਰੋਟੀ ਹੈ ਜਿਸ ਨਾਲ ਆਯੂਸ਼ ਦੀ ਬਾਲ਼ਵਿੁੱਡ ‘ਚ ਐਂਟਰੀ ਹੋ ਰਹੀ ਹੈ। ਫ਼ਿਲਮ ਨੂੰ ਅਭਿਰਾਜ ਕੇ ਮੀਨਾਵਾਲਾ ਨੇ ਡਾਇਰੈਕਟ ਕੀਤਾ ਹੈ। ‘ਲਵਰਾਤਰੀ’ 5 ਅਕਤੂਬਰ ਨੂੰ ਰਿਲੀਜ਼ ਹੋ ਸਕਦੀ ਹੈ। ਈਦ 'ਤੇ ਸਲਮਾਨ ਹੀ ਸਲਮਾਨ, ਇੱਕ ਤੋਂ ਇੱਕ ਧਮਾਕਾ ਜੇਕਰ ਗੱਲ ਕੀਤੀ ਜਾਵੇ ਵਾਰਿਨਾ ਦੀ ਤਾਂ ਉਹ ਮੈਡਬਰੀ ਦੀ ਐਡ ਨਾਲ ਸਕਰੀਨ ‘ਤੇ ਆ ਚੁੱਕੀ ਹੈ। ਫ਼ਿਲਮ ‘ਚ ਸਲਮਾਨ ਵੀ ਗੈਸਟ ਅਪੀਅਰੈਂਸ ਕਰਦੇ ਨਜ਼ਰ ਆ ਸਕਦੇ ਹਨ। ਫ਼ਿਲਮ ਦੀ ਸ਼ੂਟਿੰਗ ਅਜੇ ਵੀ ਚੱਲ ਰਹੀ ਹੈ। ਇਸ ਦੇ ਨਾਲ ਹੀ ਫ਼ਿਲਮ ਦੇ ਦੋਵੇਂ ਸਟਾਰਸ ਕਾਫੀ ਮਿਹਨਤ ਵੀ ਕਰ ਰਹੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget