ਪੜਚੋਲ ਕਰੋ

Salman Khan: ਸਲਮਾਨ ਖਾਨ ਦੇ ਫੈਨਜ਼ ਨੂੰ ਵੱਡਾ ਝਟਕਾ, ਜਾਣੋ ਬਿੱਗ ਬੌਸ ਓਟੀਟੀ 3 ਕਿਉਂ ਨਹੀਂ ਕਰ ਸਕਣਗੇ ਹੋਸਟ ?  

Salman Khan: ਵਿਵਾਦਿਤ ਸ਼ੋਅ ਬਿੱਗ ਬੌਸ ਓਟੀਟੀ 3 ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿਵਾਦਿਤ ਸ਼ੋਅ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਰ ਇਸ ਵਿਚਾਲੇ ਦਰਸ਼ਕਾਂ ਨੂੰ

Salman Khan: ਵਿਵਾਦਿਤ ਸ਼ੋਅ ਬਿੱਗ ਬੌਸ ਓਟੀਟੀ 3 ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਸ ਵਿਵਾਦਿਤ ਸ਼ੋਅ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਰ ਇਸ ਵਿਚਾਲੇ ਦਰਸ਼ਕਾਂ ਨੂੰ ਵੱਡਾ ਝਟਕਾ ਲੱਗਾ ਹੈ। ਪਿੰਕਵਿਲਾ ਦੀ ਰਿਪੋਰਟ ਮੁਤਾਬਕ, ਸਲਮਾਨ ਖਾਨ ਸ਼ੋਅ ਨੂੰ ਹੋਸਟ ਕਰਦੇ ਹੋਏ ਨਜ਼ਰ ਨਹੀਂ ਹੋਣਗੇ। ਹਾਲਾਂਕਿ ਫੈਨਜ਼ ਦੀ ਇਹੀ ਮੰਗ ਹੈ ਕਿ ਸਲਮਾਨ ਨੂੰ ਸ਼ੋਅ ਦੀ ਮੇਜ਼ਬਾਨੀ ਕਰਨੀ ਚਾਹੀਦੀ ਹੈ, ਪਰ ਆਪਣੇ ਬਿਜ਼ੀ ਸ਼ੈਡਿਊਲ ਕਾਰਨ ਉਨ੍ਹਾਂ ਨੂੰ ਸ਼ੋਅ ਛੱਡਣਾ ਪੈ ਸਕਦਾ ਹੈ। ਇਸ ਦੌਰਾਨ ਸ਼ੋਅ ਨੂੰ ਹੋਸਟ ਕਰਨ ਲਈ ਸੰਜੇ ਦੱਤ, ਅਨਿਲ ਕਪੂਰ ਅਤੇ ਕਰਨ ਜੌਹਰ ਨਾਲ ਸੰਪਰਕ ਕੀਤਾ ਗਿਆ ਹੈ।

ਸਲਮਾਨ ਖਾਨ ਨੂੰ ਲੈ ਹੋਇਆ ਖੁਲਾਸਾ

ਪ੍ਰੋਜੈਕਟ ਨਾਲ ਜੁੜੇ ਇੱਕ ਸੂਤਰ ਨੇ ਖੁਲਾਸਾ ਕੀਤਾ ਹੈ ਕਿ ਸਲਮਾਨ ਖਾਨ ਡੇਟ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਉਹ ਇਸ ਮਹੀਨੇ ਆਉਣ ਵਾਲੀ ਫਿਲਮ ਸਿਕੰਦਰ ਦੀ ਸ਼ੂਟਿੰਗ ਸ਼ੁਰੂ ਕਰਨਗੇ। ਹਾਲਾਂਕਿ, ਨਿਰਮਾਤਾ ਉਨ੍ਹਾਂ ਨੂੰ ਆਪਣੇ ਨਾਲ ਲੈਣ ਦੇ ਚਾਹਵਾਨ ਹਨ। ਇਸ ਦੇ ਨਾਲ ਹੀ ਮੇਕਰਸ ਸ਼ੋਅ ਨੂੰ ਹੋਸਟ ਕਰਨ ਲਈ ਹੋਰ ਸਿਤਾਰਿਆਂ ਨਾਲ ਸੰਪਰਕ ਕਰ ਰਹੇ ਹਨ। ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਕਰਨ ਜੌਹਰ ਸ਼ੂਟਿੰਗ ਵਿੱਚ ਰੁੱਝੇ ਹੋਏ ਹਨ ਅਤੇ ਅਜੇ ਤੱਕ ਸ਼ੋਅ ਦੇ ਨਿਰਮਾਤਾਵਾਂ ਨੂੰ ਨਹੀਂ ਮਿਲੇ ਹਨ। ਅਨਿਲ ਕਪੂਰ ਦੀ ਮੁਲਾਕਾਤ ਵੀ ਪੈਂਡਿੰਗ ਹੈ ਜਦਕਿ ਸੰਜੇ ਦੱਤ ਜਲਦ ਹੀ ਉਨ੍ਹਾਂ ਨੂੰ ਮਿਲ ਸਕਦੇ ਹਨ।

ਬਿੱਗ ਬੌਸ OTT 3 ਵਿੱਚ ਨਜ਼ਰ ਆਉਣਗੇ ਇਹ ਲੋਕ

ਬਿੱਗ ਬੌਸ ਓਟੀਟੀ ਦੇ ਦੋ ਸਫਲ ਸੀਜ਼ਨ ਅਤੇ 17 ਸਫਲ ਸੀਜ਼ਨ ਆਨ-ਏਅਰ ਤੋਂ ਬਾਅਦ, ਨਿਰਮਾਤਾ ਹੁਣ ਬਿੱਗ ਬੌਸ ਦੇ ਓਟੀਟੀ ਸੰਸਕਰਣ ਦੀ ਤੀਜੀ ਕਿਸ਼ਤ ਲਿਆਉਣ ਦੀ ਯੋਜਨਾ ਬਣਾ ਰਹੇ ਹਨ। ਪਹਿਲਾ ਬਿੱਗ ਬੌਸ ਓਟੀਟੀ ਦਿਵਿਆ ਅਗਰਵਾਲ ਨੇ ਜਿੱਤਿਆ ਸੀ ਜਦੋਂ ਕਿ ਨਿਸ਼ਾਂਤ ਭੱਟ ਪਹਿਲੇ ਰਨਰ-ਅੱਪ ਸਨ। ਬਿੱਗ ਬੌਸ ਓਟੀਟੀ 2 ਯੂਟਿਊਬਰ ਐਲਵਿਸ਼ ਯਾਦਵ ਨੇ ਜਿੱਤਿਆ ਜਦੋਂ ਕਿ ਅਭਿਸ਼ੇਕ ਮਲਹਾਨ ਪਹਿਲੇ ਉਪ ਜੇਤੂ ਰਹੇ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ੋਅ ਦੇ ਤੀਜੇ ਸੀਜ਼ਨ 'ਚ ਦਿੱਲੀ ਵਡਾ ਪਾਵ ਗਰਲ ਚੰਦਰਿਕਾ ਦੀਕਸ਼ਿਤ ਹਿੱਸਾ ਲੈ ਸਕਦੀ ਹੈ।

ਬਿੱਗ ਬੌਸ OTT 3 ਦੇ ਪਹਿਲੇ ਦੋ ਵਿਜੇਤਾ

ਬਿੱਗ ਬੌਸ ਓਟੀਟੀ 3 ਦੇ ਪ੍ਰਤੀਯੋਗੀਆਂ ਦੀ ਸੂਚੀ ਅਜੇ ਮੇਕਰਸ ਦੁਆਰਾ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਕੁਝ ਨਾਂ ਸਾਹਮਣੇ ਆਏ ਹਨ, ਜਿਨ੍ਹਾਂ 'ਚ ਪ੍ਰਤੀਕਸ਼ਾ ਹੋਨਮੁਖੇ, ਦਲਜੀਤ ਕੌਰ, ਸ਼ਹਿਜ਼ਾਦਾ ਧਾਮੀ, ਰੋਹਿਤ ਖੱਤਰੀ, ਅਰਹਾਨ ਬਹਿਲ, ਸ਼ੀਜਾਨ ਖਾਨ, ਮੈਕਸਟਰਨ, ਠੁਗੇਸ਼, ਸ਼੍ਰੀਰਾਮ ਚੰਦਰ, ਆਰਯਾਂਸ਼ੀ ਸ਼ਰਮਾ, ਸੈਂਕੀ ਉਪਾਧਿਆਏ, ਤੁਸ਼ਾਰ ਸਿਲਾਵਤ ਆਦਿ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ੋਅ ਦਾ ਪ੍ਰੀਮੀਅਰ 4-5 ਜੂਨ ਨੂੰ ਹੋਵੇਗਾ ਅਤੇ ਇਸ ਨੂੰ ਜੀਓ ਸਿਨੇਮਾ 'ਤੇ ਦੇਖਿਆ ਜਾ ਸਕਦਾ ਹੈ।


ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget