ਪੜਚੋਲ ਕਰੋ

ਸਲਮਾਨ ਖ਼ਾਨ ਦੇ ਕਤਲ ਦੀ ਸਾਜਿਸ਼ ਬੇਨਕਾਬ

ਨਵੀਂ ਦਿੱਲੀ: ਕਾਲਾ ਹਿਰਣ ਮਾਮਲੇ ਵਿੱਚ ਦੋਸ਼ੀ ਤੇ ਫ਼ਿਲਮ ਅਦਾਕਾਰ ਸਲਮਾਨ ਖ਼ਾਨ ਦੇ ਕਤਲ ਦੀ ਸਾਜਿਸ਼ ਦਾ ਖੁਲਾਸਾ ਗੁਰੂਗ੍ਰਾਮ ਐਸਟੀਐਫ ਦੀ ਟੀਮ ਨੇ ਕੀਤਾ ਹੈ। ਦਰਅਸਲ, ਗੁਰੂਗ੍ਰਾਮ ਐਸਟੀਐਫ ਦੀ ਟੀਮ ਨੇ ਹੈਦਰਾਬਾਦ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਮੈਂਬਰ ਸੰਪਤ ਨੇਹਰਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਸੀ। ਸੰਪਤ ਨੇਹਰਾ 'ਤੇ ਦੋ ਦਰਜਨ ਤੋਂ ਵੱਧ ਕਤਲ, ਹੱਤਿਆ ਦੀ ਕੋਸ਼ਿਸ਼ ਤੇ ਫਿਰੌਤੀ ਮੰਗਣ ਦੇ ਮਾਮਲੇ ਦਰਜ ਹਨ। ਗ੍ਰਿਫ਼ਤਾਰੀ ਤੋਂ ਬਾਅਦ ਸੰਪਤ ਨੇਹਰਾ ਤੋਂ ਐਸਟੀਐਫ ਦੀ ਟੀਮ ਨੇ ਪੁੱਛਗਿੱਛ ਸ਼ੁਰੂ ਕੀਤੀ ਤਾਂ ਇੱਕ ਵਾਰ ਟੀਮ ਦੇ ਹੋਸ਼ ਹੀ ਉੱਡ ਗਏ ਜਦੋਂ ਸੰਪਤ ਨੇਹਰਾ ਨੇ ਕਬੂਲਿਆ ਕਿ ਉਹ ਫ਼ਿਲਮ ਸਟਾਰ ਸਲਮਾਨ ਖ਼ਾਨ ਦੇ ਕਤਲਲ ਦੀ ਸਾਜਿਸ਼ ਰਚ ਰਿਹਾ ਸੀ।   ਐਸਟੀਐਫ ਦੀ ਟੀਮ ਮੁਤਾਬਕ ਸੰਪਤ ਨੇਹਰਾ ਨੇ ਕਬੂਲਿਆ ਕਿ ਉਹ ਸਲਮਾਨ ਖ਼ਾਨ ਦੇ ਕਤਲ ਲਈ ਦੋ ਦਿਨ ਤਕ ਉਸ ਦੇ ਘਰ ਦੀ ਰੇਕੀ ਵੀ ਕੀਤੀ ਸੀ। ਸਾਜਿਸ਼ ਕਿਸੇ ਵੀ ਤਰ੍ਹਾਂ ਨਾਲ ਨਾਕਾਮਯਾਬ ਨਾ ਹੋਵੇ ਇਸ ਲਈ ਨੇਹਰਾ ਸਲਮਾਨ ਦੇ ਆਉਣ ਜਾਣ ਦੇ ਸਮੇਂ ਤੇ ਸਕਿਓਰਿਟੀ ਦੀ ਜਾਣਕਾਰੀ ਵੀ ਜੁਟਾ ਰਿਹਾ ਸੀ। ਸੰਪਤ ਨੇਹਰਾ ਮਈ ਦੇ ਪਹਿਲੇ ਹਫ਼ਤੇ ਸਲਮਾਨ ਉਤੇ ਨਜ਼ਰ ਰੱਖਣ ਗਿਆ ਸੀ। ਸੰਪਤ ਨੇਹਰਾ ਫੈਨ ਬਣ ਕੇ ਉਸ ਵਕਤ ਸਲਮਾਨ ਦੀ ਹੱਤਿਆ ਦੀ ਫਿਰਾਕ ਵਿੱਚ ਸੀ ਜਦ ਉਹ ਆਪਣੇ ਘਰ ਦੀ ਬਾਲਕਨੀ ਵਿੱਚ ਖੜ੍ਹਾ ਹੋ ਕੇ ਪ੍ਰਸ਼ੰਸਕਾਂ ਨਾਲ ਮਿਲਦਾ ਹੈ। ਇੰਨਾ ਹੀ ਨਹੀਂ ਫੈਨਜ਼ ਦੇ ਦਰਮਿਆਨ ਕਿੰਨਾ ਫਾਸਲਾ ਹੈ ਤੇ ਇਸ ਵਿੱਥ ਕਰਕੇ ਕਿਸ ਹਥਿਆਰ ਨਾਲ ਗੋਲ਼ੀ ਚਲਾਉਣੀ ਸਹੀ ਰਹੇਗੀ, ਇਸ ਬਾਰੇ ਵੀ ਸੰਪਤ ਨੇ ਰਿਸਰਚ ਕੀਤੀ ਹੋਈ ਸੀ। ਪਰ ਇਸ ਤੋਂ ਪਹਿਲਾਂ ਉਹ ਕਾਮਯਾਬ ਹੁੰਦਾ ਤਾਂ ਐਸਟੀਐਫ ਦੀ ਟੀਮ ਨੇ ਉਸ ਨੂੰ ਹੈਦਰਾਬਾਦ ਤੋਂ ਗ੍ਰਿਫ਼ਤਾਰ ਕਰ ਲਿਆ। ਸਲਮਾਨ ਖ਼ਾਨ ਦੇ ਕਤਲ ਦੀ ਸਾਜਿਸ਼ ਨੂੰ ਲਾਰੈਂਸ ਬਿਸ਼ਨੋਈ ਵੱਲੋਂ ਉਸ ਸਮੇਂ ਦਿੱਤੀ ਧਮਕੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਜਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸਲਮਾਨ ਖ਼ਾਨ ਨੂੰ ਕਾਲਾ ਹਿਰਣ ਦੇ ਸ਼ਿਕਾਰ ਮਾਮਲੇ ਵਿੱਚ ਜਾਨੋਂ ਮਾਰਨ ਦੀ ਗੱਲ ਕਹੀ ਸੀ। ਫਿਲਹਾਲ ਸੰਪਤ ਨੇਹਰਾ ਦੀ ਗ੍ਰਿਫ਼ਤਾਰੀ ਨਾਲ ਸਲਮਾਨ ਖ਼ਾਨ ਦੀ ਹੱਤਿਆ ਦੀ ਸਾਜਿਸ਼ ਤਾਂ ਨਾਕਾਮਯਾਬ ਹੋ ਗਈ ਹੈ, ਪਰ ਇਸ ਸਾਜਿਸ਼ ਵਿੱਚ ਸੰਪਤ ਨੇਹਰਾ ਨਾਲ ਹੋਰ ਕੌਣ-ਕੌਣ ਸ਼ਾਮਲ ਸੀ, ਇਸ ਬਾਰੇ ਪੁਲਿਸ ਪਤਾ ਲਗਾ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Famous Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਸਿਆਸਤਦਾਨਾਂ ਨੇ ਜਤਾਇਆ ਦੁੱਖ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Video Leak: ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
ਮਨੋਰੰਜਨ ਜਗਤ 'ਚ ਆਇਆ ਭੂਚਾਲ, ਮਸ਼ਹੂਰ ਅਦਾਕਾਰਾ ਦੀਆਂ ਵੀਡੀਓ ਅਤੇ ਤਸਵੀਰਾਂ ਲੀਕ; ਇੰਟਰਨੈੱਟ ਦਾ ਵਧਿਆ ਪਾਰਾ...
Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, 50 ਕਿਲੋਮੀਟਰ ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ, ਇਨ੍ਹਾਂ ਜ਼ਿਲ੍ਹਿਆਂ ਲਈ ਚੇਤਾਵਨੀ ਜਾਰੀ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਬਿਕਰਮ ਮਜੀਠੀਆ 'ਤੇ FIR ਦੀ ਹਾਈਕੋਰਟ 'ਚ ਸੁਣਵਾਈ, ਸਰਕਾਰ ਨੇ SSP ਹਟਾਇਆ, ਪੁਲਿਸ ਨੇ LOC ਕੀਤੀ ਜਾਰੀ; ਜਾਣੋ ਪੂਰਾ ਮਾਮਲਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਜੂਨ 2026
LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ
LPG News: 30 ਦਿਨਾਂ ਦੇ ਅੰਦਰ ਨਿਪਟਾ ਲਓ ਆਹ ਜ਼ਰੂਰੀ ਕੰਮ, ਨਹੀਂ ਤਾਂ ਕੱਟ ਦਿੱਤਾ ਜਾਵੇਗਾ ਗੈਸ ਕੁਨੈਕਸ਼ਨ; ਜਾਣੋ ਨਵਾਂ ਨਿਯਮ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਰਾਤ ਨੂੰ 9 ਵਜੇ ਤੋਂ ਬਾਅਦ ਖਾਂਦੇ ਹੋ ਖਾਣਾ ਤਾਂ ਦਿਲ ਦੀ ਸਿਹਤ ਨੂੰ ਹੋ ਸਕਦਾ ਵੱਡਾ ਨੁਕਸਾਨ, ਇਨ੍ਹਾਂ ਲੋਕਾਂ ਲਈ ਜ਼ਿਆਦਾ ਖਤਰਾ
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
ਚੈਂਪੀਅਨ ਬਣਨ ਤੋਂ ਇੱਕ ਦਿਨ ਬਾਅਦ ਆਹ ਖਿਡਾਰੀ ਨੂੰ ਲੱਗਿਆ ਵੱਡਾ ਝਟਕਾ, BCCI ਨੇ ਸੁਣਾਈ ਸਜ਼ਾ; ਹੋਈ ਕਾਰਵਾਈ
Embed widget