ਪੜਚੋਲ ਕਰੋ

 Salman Khan Networth: ਸਲਮਾਨ ਖਾਨ ਨੇ ਮਹੀਨੇ 'ਚ ਕਮਾ ਲੈਂਦੇ ਕਰੋੜਾਂ, ਨੈੱਟਵਰਥ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ!

Salman Khan Fees: ਸਲਮਾਨ ਖੁਦ ਕਈ ਸਾਲਾਂ ਤੋਂ ਮੁੰਬਈ ਦੇ ਬਾਂਦਰਾ ਇਲਾਕੇ 'ਚ ਸਥਿਤ ਗਲੈਕਸੀ ਅਪਾਰਟਮੈਂਟਸ ਦੇ 1 BHK ਘਰ 'ਚ ਰਹਿ ਰਹੇ ਹਨ। ਇਸ ਤੋਂ ਇਲਾਵਾ ਉਸ ਦੀਆਂ ਕਈ ਥਾਵਾਂ 'ਤੇ ਜਾਇਦਾਦਾਂ ਵੀ ਹਨ।

Salman Khan Fees: ਸਲਮਾਨ ਖਾਨ (Salman Khan) ਬਾਲੀਵੁੱਡ ਦੇ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਸਿਤਾਰਿਆਂ ਵਿੱਚੋਂ ਇੱਕ ਹਨ। ਉਹ ਲਗਭਗ 33 ਸਾਲਾਂ ਤੋਂ ਫਿਲਮ ਇੰਡਸਟਰੀ ਵਿੱਚ ਹਨ ਅਤੇ ਇੱਕ ਤੋਂ ਵੱਧ ਬਲਾਕਬਸਟਰ ਫਿਲਮਾਂ ਵਿੱਚ ਕੰਮ ਕਰ ਚੁੱਕੇ ਹਨ। 2016 'ਚ ਸਲਮਾਨ 100 ਕਰੋੜ ਦੀ ਫੀਸ ਲੈਣ ਵਾਲੇ ਪਹਿਲੇ ਸਟਾਰ ਬਣੇ ਸਨ। ਇਸ ਤੋਂ ਬਾਅਦ ਜਦੋਂ ਉਨ੍ਹਾਂ ਨੇ ਟਾਈਗਰ ਜ਼ਿੰਦਾ ਹੈ ਦਾ ਸੀਕਵਲ ਸਾਈਨ ਕੀਤਾ ਤਾਂ ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਫੀਸ 130 ਕਰੋੜ ਰੁਪਏ ਹੋ ਗਈ।

ਹੁਣ ਜਦੋਂ ਫਿਲਮ ਟਾਈਗਰ 3 ਦਾ ਫਾਈਨਲ ਪਾਰਟ ਬਣ ਰਿਹਾ ਹੈ ਤਾਂ ਸਲਮਾਨ ਨੂੰ ਇਸ ਵਾਰ ਵੀ 100 ਕਰੋੜ ਤੋਂ ਵੱਧ ਫੀਸ ਮਿਲਣ ਦੀ ਉਮੀਦ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦਾ ਬਜਟ ਖੁਦ 300 ਕਰੋੜ ਹੈ। ਉਂਝ ਫਿਲਮਾਂ ਤੋਂ ਇਲਾਵਾ ਸਲਮਾਨ ਦੀ ਕਮਾਈ ਦਾ ਵੱਡਾ ਹਿੱਸਾ ਪ੍ਰੋਡਕਸ਼ਨ ਹਾਊਸ ਅਤੇ ਹੋਰ ਕਈ ਨਿਵੇਸ਼ਾਂ ਰਾਹੀਂ ਆਉਂਦਾ ਹੈ। ਸਲਮਾਨ ਜਾਇਦਾਦ, ਛੁੱਟੀਆਂ, ਕਾਰਾਂ ਅਤੇ ਚੈਰਿਟੀ 'ਤੇ ਵੀ ਕਾਫੀ ਪੈਸਾ ਖਰਚ ਕਰਦੇ ਹਨ। ਕੁਝ ਸਮਾਂ ਪਹਿਲਾਂ ਸਲਮਾਨ ਨੇ ਮੁੰਬਈ 'ਚ ਆਪਣਾ ਇਕ ਅਪਾਰਟਮੈਂਟ ਕਿਰਾਏ 'ਤੇ ਦਿੱਤਾ ਹੈ।

 Salman Khan Networth: ਸਲਮਾਨ ਖਾਨ ਨੇ ਮਹੀਨੇ 'ਚ ਕਮਾ ਲੈਂਦੇ ਕਰੋੜਾਂ, ਨੈੱਟਵਰਥ ਬਾਰੇ ਜਾਣ ਕੇ ਹੋ ਜਾਵੋਗੇ ਹੈਰਾਨ!

ਸਲਮਾਨ ਖੁਦ ਕਈ ਸਾਲਾਂ ਤੋਂ ਮੁੰਬਈ ਦੇ ਬਾਂਦਰਾ ਇਲਾਕੇ 'ਚ ਸਥਿਤ ਗਲੈਕਸੀ ਅਪਾਰਟਮੈਂਟਸ ਦੇ 1 BHK ਘਰ 'ਚ ਰਹਿ ਰਹੇ ਹਨ। ਇਸ ਤੋਂ ਇਲਾਵਾ ਉਸ ਦੀਆਂ ਕਈ ਥਾਵਾਂ 'ਤੇ ਜਾਇਦਾਦਾਂ ਵੀ ਹਨ। ਇਸ ਤੋਂ ਇਲਾਵਾ ਸਲਮਾਨ ਨੇ ਭੈਣ ਅਰਪਿਤਾ ਦੇ ਨਾਂ 'ਤੇ ਮੁੰਬਈ ਨੇੜੇ ਪਨਵੇਲ 'ਚ ਇਕ ਆਲੀਸ਼ਾਨ ਫਾਰਮ ਹਾਊਸ ਵੀ ਬਣਾਇਆ ਹੋਇਆ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਦੀ ਕੁੱਲ ਜਾਇਦਾਦ ਲਗਭਗ 2,255 ਕਰੋੜ ਰੁਪਏ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਦੀ ਪੂਰੀ ਕਮਾਈ ਦੇ ਹਿਸਾਬ ਨਾਲ ਉਨ੍ਹਾਂ ਦੀ ਇੱਕ ਮਹੀਨੇ ਦੀ ਕਮਾਈ ਕਰੀਬ 16 ਕਰੋੜ ਰੁਪਏ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਲਮਾਨ ਨੂੰ ਬਿੱਗ ਬੌਸ 15 ਦੀ ਮੇਜ਼ਬਾਨੀ ਲਈ 350 ਕਰੋੜ ਰੁਪਏ ਦੀ ਫੀਸ ਮਿਲੀ ਸੀ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget