ਪੜਚੋਲ ਕਰੋ

ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ ਈਮੇਲ , ਮੁੰਬਈ ਪੁਲਿਸ ਨੇ ਲਾਰੇਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਖਿਲਾਫ ਦਰਜ ਕੀਤੀ FIR

Salman Khan Receives Threat Mail : ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਹੈ। ਇਹ ਈਮੇਲ 18 ਮਾਰਚ ਨੂੰ ਆਈ ਸੀ। ਇਸ ਵਿੱਚ ਸਲਮਾਨ ਖਾਨ ਨੂੰ ਕਿਹਾ ਗਿਆ ਸੀ ਕਿ ਗੋਲਡੀ

Salman Khan Receives Threat Mail : ਬਾਲੀਵੁੱਡ ਸਟਾਰ ਸਲਮਾਨ ਖਾਨ ਨੂੰ ਧਮਕੀ ਭਰੀ ਈਮੇਲ ਭੇਜੀ ਗਈ ਹੈ। ਇਹ ਈਮੇਲ 18 ਮਾਰਚ ਨੂੰ ਆਈ ਸੀ। ਇਸ ਵਿੱਚ ਸਲਮਾਨ ਖਾਨ ਨੂੰ ਕਿਹਾ ਗਿਆ ਸੀ ਕਿ ਗੋਲਡੀ ਬਰਾੜ ਨੇ ਉਨ੍ਹਾਂ ਨਾਲ ਗੱਲ ਕਰਨੀ ਹੈ। ਸਲਮਾਨ ਖਾਨ ਦੇ ਮੈਨੇਜਰ ਪ੍ਰਸ਼ਾਂਤ ਗੁੰਜਾਲਕਰ ਦੀ ਸ਼ਿਕਾਇਤ 'ਤੇ ਮੁੰਬਈ ਪੁਲਿਸ ਨੇ ਐਤਵਾਰ (19 ਮਾਰਚ) ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦੇ ਖਿਲਾਫ ਆਈਪੀਸੀ ਦੀ ਧਾਰਾ 120 (ਬੀ), 34 ਅਤੇ 506 (2) ਦੇ ਤਹਿਤ ਮਾਮਲਾ ਦਰਜ ਕੀਤਾ ਹੈ।
 
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੇ 4 ਸਾਥੀਆਂ ਨੂੰ ਅਸਾਮ ਲੈ ਕੇ ਪਹੁੰਚੀ ਪੰਜਾਬ ਪੁਲਿਸ , ਅੰਮ੍ਰਿਤਪਾਲ ਭਗੌੜਾ ਕਰਾਰ

ਮੋਹਿਤ ਗਰਗ ਦੀ ਆਈਡੀ ਤੋਂ ਭੇਜੀ ਗਈ ਈਮੇਲ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਭਾਈ (ਗੋਲਡੀ ਬਰਾੜ) ਨੇ ਤੁਹਾਡੇ ਬੌਸ ਸਲਮਾਨ ਖਾਨ ਨਾਲ ਗੱਲ ਕਰਨੀ ਹੈ। ਤੁਸੀਂ ਲਾਰੇਂਸ ਬਿਸ਼ਨੋਈ ਦਾ ਇੰਟਰਵਿਊ ਜ਼ਰੂਰ ਦੇਖਿਆ ਹੋਵੇਗਾ, ਨਹੀਂ ਦੇਖਿਆ ਤਾਂ ਜ਼ਰੂਰ ਦੇਖੋ। ਮਾਮਲਾ ਬੰਦ ਕਰਵਾਉਣਾ ਹੈ ਤਾਂ ਗੱਲ ਕਰਵਾ ਦੇਣਾ। ਜੇ ਤੁਸੀਂ ਆਹਮੋ-ਸਾਹਮਣੇ ਗੱਲ ਕਰਨੀ ਚਾਹੁੰਦੇ ਹੋ ਤਾਂ ਮੈਨੂੰ ਦੱਸੋ। ਹੁਣ ਸਮਾਂ ਆਉਣ 'ਤੇ ਸੂਚਿਤ ਕਰ ਦਿੱਤਾ ਗਿਆ ਹੈ, ਅਗਲੀ ਵਾਰ ਸਿਰਫ ਝਟਕਾ ਹੀ ਦੇਖਣ ਨੂੰ ਮਿਲੇਗਾ।
 
ਲਾਰੈਂਸ ਬਿਸ਼ਨੋਈ ਨੇ ਜੇਲ੍ਹ ਤੋਂ ਏਬੀਪੀ ਨਿਊਜ਼ ਨੂੰ ਦਿੱਤਾ ਸੀ ਇੰਟਰਵਿਊ  

ਹਾਲ ਹੀ 'ਚ ਜੇਲ ਤੋਂ ਏਬੀਪੀ ਨਿਊਜ਼ ਨੂੰ ਦਿੱਤੇ ਇੰਟਰਵਿਊ 'ਚ ਲਾਰੇਂਸ ਬਿਸ਼ਨੋਈ ਨੇ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਉਸ ਨੂੰ ਹਿਰਨ ਨੂੰ ਮਾਰਨ ਲਈ ਮੁਆਫੀ ਮੰਗਣੀ ਪਵੇਗੀ। ਉਹ ਬੀਕਾਨੇਰ ਵਿਚ ਸਾਡੇ ਮੰਦਰ ਵਿਚ ਜਾ ਕੇ ਮੁਆਫੀ ਮੰਗ ਲਵੇ। 

ਲਾਰੇਂਸ ਬਿਸ਼ਨੋਈ ਨੇ ਕਿਹਾ ਸੀ ਕਿ ਮੈਨੂੰ ਬਚਪਨ ਤੋਂ ਹੀ ਸਲਮਾਨ ਖਿਲਾਫ ਗੁੱਸਾ ਹੈ। ਇਨ੍ਹਾਂ ਨੇ ਸਾਡੇ ਸਮਾਜ ਨੂੰ ਬਹੁਤ ਨੀਵਾਂ ਦਿਖਾਇਆ ਹੈ। ਸਾਡੇ ਜੀਵਾਂ ਬਾਰੇ ਕਈ ਮਾਨਤਾਵਾਂ ਹਨ। ਸਲਮਾਨ 'ਚ ਬਹੁਤ ਈਗੋ ਹੈ, ਅਸੀਂ ਉਸ ਦੀ ਈਗੋ ਨੂੰ ਤੋੜਾਂਗੇ। ਉਸਨੇ ਸਾਡੇ ਸਮਾਜ ਦੇ ਲੋਕਾਂ ਨੂੰ ਪੈਸੇ ਦੀ ਪੇਸ਼ਕਸ਼ ਵੀ ਕੀਤੀ। ਅਸੀਂ ਉਨ੍ਹਾਂ ਨੂੰ ਦੌਲਤ ਜਾਂ ਪ੍ਰਸਿੱਧੀ ਲਈ ਨਹੀਂ , ਬਲਕਿ ਆਪਣੇ ਮਕਸਦ ਲਈ ਮਾਰਾਂਗੇ ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ

Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ

for smartphones
and tablets

ਵੀਡੀਓਜ਼

ਦਿਲਜੀਤ ਕਰੀਨਾ ਦੀ ਫਿਲਮ CREW ਦਾ Public ReviewBhagwant Mann| CM ਨੇ ਕੀ ਅਤੇ ਕਿੱਥੋਂ ਰੱਖਿਆ ਧੀ ਦਾ ਨਾਮ, ਕੀ ਦੱਸਿਆ ਮਤਲਬ ?Kisan Protest| BJP ਲੀਡਰਾਂ ਖ਼ਿਲਾਫ਼ ਲੱਗੇ ਪੋਸਟਰ, ਪਿੰਡ 'ਚ ਐਂਟਰੀ ਬੈਨHarjot Bains| ਰੈਲੀ ਦੀ ਤਿਆਰੀ, ਗ੍ਰਿਫ਼ਤਾਰੀ ਦਾ ਵਿਰੋਧ ਭਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Amritsar news: SGPC ਦਾ 12 ਅਰਬ 60 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
ਨਿਆਮਤ ਕੌਰ ਮਾਨ ਨੂੰ ਗੋਦ 'ਚ ਲੈ ਕੇ ਘਰ ਪਹੁੰਚੇ CM ਮਾਨ, ਫੁੱਲਾਂ ਤੇ ਢੋਲ ਨਾਲ ਸਵਾਗਤ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Gas: ਗੈਸ ਦੇ ਬਰਨਰ ‘ਚ ਜੰਮੇ ਹੋਏ ਤੇਲ ਤੇ ਕਾਰਬਨ ਨਾਲ ਸੇਕ ਹੋ ਗਿਆ ਘੱਟ, ਤਾਂ ਅਪਣਾਓ ਆਹ ਸੌਖੇ ਤਰੀਕੇ, ਹੋ ਜਾਵੇਗਾ ਸਾਫ
Punjab News: CM ਭਗਵੰਤ ਮਾਨ ਨੇ ਖਿੱਚੀ ਤਿਆਰੀ; ਆਪ ਵਿਧਾਇਕਾਂ ਨਾਲ ਬੈਠ ਕੇ ਬਣਾਉਣਗੇ ਨਵੀਂ ਰਣਨੀਤੀ, 31 ਤੱਕ ਦਿੱਲੀ 'ਚ ਹੀ ਰਹਿਣਗੇ

ਅਮਰੀਕਾ 'ਚ ਖੁੱਲ੍ਹਣ ਵਾਲਾ ਹੈ H-1B ਵੀਜ਼ਿਆਂ ਦਾ ਪਿਟਾਰਾ, ਭਾਰਤੀਆਂ ਨੂੰ ਹੋਵੇਗਾ ਫਾਇਦਾ ?

ਕੀ ਤੁਸੀਂ ਜਾਣਦੇ ਹੋ ਕਿ ਇਹ ਔਰਤ ਖੂਨ ਮਿਲਾ ਕੇ ਪੀਂਦੀ ਹੈ ਕੌਫੀ ?

Tax Saving Tips: 31 ਮਾਰਚ ਤੋਂ ਪਹਿਲਾਂ ਟੈਕਸ ਛੋਟ ਆਖਰੀ ਮੌਕਾ, ਹੁਣੇ ਇਸ ਦਾ ਲੈ ਸਕਦੇ ਹੋ ਫਾਇਦਾ

Embed widget