ਪੜਚੋਲ ਕਰੋ

ਈਡੀ ਦੀ ਸਖਤੀ ਤੋਂ ਬਾਅਦ ਸਲਮਾਨ ਖਾਨ ਨੇ ਦਿ-ਬੈਂਗ ਗਰੁੱਪ ਤੋਂ ਹਟਾਇਆ ਜੈਕਲਿਨ ਫਰਨਾਂਡਿਜ਼ ਦਾ ਨਾਂ?

ਰਿਪੋਰਟ ਮੁਤਾਬਕ ਨਵੇਂ ਘਟਨਾਕ੍ਰਮ ਨੂੰ ਦੇਖਦੇ ਹੋਏ ਅਦਾਕਾਰ ਦੀ ਵਿਦੇਸ਼ੀ ਯਾਤਰਾ 'ਤੇ ਪਾਬੰਦੀ ਲਾਈ ਜਾ ਸਕਦੀ ਹੈ। ਇਕ ਸੂਤਰ ਦੇ ਹਵਾਲੇ ਤੋਂ ਕਿਹਾ ਗਿਆ ਹੈ

ਅਦਾਕਾਰ ਜੈਕਲਿਨ ਫਰਨਾਂਡਿਜ਼ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਜਿੱਥੇ ਉਨ੍ਹਾਂ ਨੇ ਐਤਵਾਰ ਨੂੰ ਮੁੰਬਈ ਏਅਰਪੋਰਟ ਤੋਂ ਦੇਸ਼ ਨਾਲ ਛੱਡਣ ਦੀ ਨਸੀਹਤ ਦੇ ਕੇ ਨਹੀਂ ਜਾਣ ਦਿੱਤਾ ਗਿਆ। ਹੁਣ ਖਬਰਾਂ ਆ ਰਹੀਆਂ ਹਨ ਕਿ ਕਾਨਮੈਨ ਮਨੀ ਲਾਂਡਰਿੰਗ ਕੇਸ 'ਚ ਸਖਤੀ ਤੋਂ ਬਾਅਦ ਬਾਲੀਵੁੱਡ ਦਬੰਗ ਅਦਾਕਾਰ ਸਲਮਾਨ ਖਾਨ ਆਪਣੇ ਗਰੁੱਪ ਦਿ-ਬੈਂਗ ਤੋਂ ਉਨ੍ਹਾਂ ਨੂੰ ਹਟਾਉਣ ਦੀ ਸੋਚ ਰਹੇ ਹਨ।

ਇਕ ਰਿਪੋਰਟ ਮੁਤਾਬਕ ਨਵੇਂ ਘਟਨਾਕ੍ਰਮ ਨੂੰ ਦੇਖਦੇ ਹੋਏ ਅਦਾਕਾਰ ਦੀ ਵਿਦੇਸ਼ੀ ਯਾਤਰਾ 'ਤੇ ਪਾਬੰਦੀ ਲਾਈ ਜਾ ਸਕਦੀ ਹੈ। ਇਕ ਸੂਤਰ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਜੈਕਲਿਨ ਮੁਸ਼ਕਿਲ 'ਚ ਹੈ ਆਉਣ ਵਾਲੇ ਹਫਤਿਆਂ 'ਚ ਉਨ੍ਹਾਂ ਨੂੰ ਈਡੀ ਕਈ ਵਾਰ ਪੁੱਛਗਿੱਛ ਲਈ ਬੁਲਾ ਸਕਦੀ ਹੈ ਤੇ ਉਨ੍ਹਾਂ 'ਤੇ ਮੁੰਬਈ ਤੋਂ ਬਾਹਰ ਯਾਤਰਾ ਕਰਨ 'ਤੇ ਵੀ ਪਾਬੰਦੀ ਲਾਈ ਜਾ ਸਕਦੀ ਹੈ।

View this post on Instagram
 
A post shared by Jacqueline Fernandez (@jacquelinef143)

ਜੈਕਲਿਨ ਦੀ ਜਗ੍ਹਾ ਲੈ ਸਕਦੀ ਹੈ ਡੇਜ਼ੀ ਸ਼ਾਹ

ਇਸ ਦੌਰਾਨ ਸਲਮਾਨ ਖਾਨ ਨੇ ਰਿਆਦ 'ਚ ਸ਼ੁਰੂ ਹੋਣ ਵਾਲੇ ਕੰਸਰਟ ਲਈ ਜੈਕਲਿਨ ਦੀ ਥਾਂ 'ਤੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਰਿਪੋਰਟ 'ਚ ਦਾਅਵਾ ਕੀਤਾ ਗਿਆ ਹੈ ਕਿ ਜੈਕਲਿਨ ਦੀ ਜਗ੍ਹਾ ਅਦਾਕਾਰਾ ਡੇਜ਼ੀ ਸ਼ਾਹ ਲੈ ਸਕਦੀ ਹੈ ਪਰ ਸ਼ਨੀਵਾਰ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ 'ਤੇ ਪ੍ਰੋਗਰਾਮ ਦਾ ਇਕ ਪੋਸਟ ਸ਼ੇਅਰ ਕੀਤਾ ਸੀ ਜਿਸ 'ਚ ਉਹ ਸਲਮਾਨ ਖਾਨ ਤੇ ਦਿ ਬੈਂਗ ਦੇ ਹੋਰ ਸਾਥੀਆਂ ਨਾਲ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਦੁੱਧ ਨਾਲ ਕਦੇ ਨਾ ਖਾਓ ਇਹ ਚੀਜ਼ਾਂ, ਨਹੀਂ ਤਾਂ ਪੈ ਸਕਦਾ ਪਛਤਾਉਣਾ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

Embed widget