ਪੜਚੋਲ ਕਰੋ

Salman Khan new look: ਸਲਮਾਨ ਖਾਨ ਦੀ ਅਗਲੀ ਫਿਲਮ ਤੋਂ ਸਾਹਮਣੇ ਆਇਆ ਖੂੰਖਾਰ ਲੁੱਕ, ਲੰਬੇ ਵਾਲਾਂ ਅਤੇ ਚਿਹਰੇ 'ਤੇ ਦਿਖਿਆ ਗੁੱਸਾ

Salman Khan New Film: ਇਸ ਈਦ 'ਤੇ ਸਲਮਾਨ ਖਾਨ ਦੀ ਕੋਈ ਫਿਲਮ ਰਿਲੀਜ਼ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਦੇ ਫੈਨਜ਼ ਕਾਫੀ ਨਿਰਾਸ਼ ਹਨ। ਦਬੰਗ ਖਾਨ ਦੀ ਅਗਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਅਤੇ 'ਟਾਈਗਰ 3' ਇਸ ਸਾਲ ਰਿਲੀਜ਼ ਹੋਵੇਗੀ

Salman Khan New Film: ਇਸ ਈਦ 'ਤੇ ਸਲਮਾਨ ਖਾਨ ਦੀ ਕੋਈ ਫਿਲਮ ਰਿਲੀਜ਼ ਨਹੀਂ ਹੋਈ, ਜਿਸ ਕਾਰਨ ਉਨ੍ਹਾਂ ਦੇ ਫੈਨਜ਼ ਕਾਫੀ ਨਿਰਾਸ਼ ਹਨ। ਦਬੰਗ ਖਾਨ ਦੀ ਅਗਲੀ ਫਿਲਮ 'ਕਭੀ ਈਦ ਕਭੀ ਦੀਵਾਲੀ' ਅਤੇ 'ਟਾਈਗਰ 3' ਇਸ ਸਾਲ ਰਿਲੀਜ਼ ਹੋਵੇਗੀ। ਪਰ ਉਨ੍ਹਾਂ ਦੇ ਫੈਨ ਲਈ ਇੱਕ ਹੋਰ ਵੱਡੀ ਖਬਰ ਆ ਰਹੀ ਹੈ। ਸਲਮਾਨ ਨੇ ਆਪਣੀ ਇੱਕ ਹੋਰ ਵੱਡੀ ਫਿਲਮ ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਉਨ੍ਹਾਂ ਨੇ ਇਸ ਫਿਲਮ ਦਾ ਟਾਈਟਲ ਰੀਵੀਲ ਨਹੀਂ ਕੀਤਾ ਹੈ ਪਰ ਫਿਲਮ ਦੀ ਸ਼ੂਟਿੰਗ ਸ਼ੁਰੂ ਹੋਣ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਲੁੱਕ ਰੀਵੀਲ ਜ਼ਰੂਰ ਕੀਤਾ ਹੈ।

ਸਲਮਾਨ ਖਾਨ ਨੇ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਦੇ ਹੀ ਇਹ ਲੁੱਕ ਇੰਸਟਾਗ੍ਰਾਮ 'ਤੇ ਸ਼ੇਅਰ ਕੀਤਾ ਹੈ। ਅਦਾਕਾਰਾ ਦਾ ਇਹ ਨਵਾਂ ਲੁੱਕ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਿਹਾ ਹੈ। ਹਾਲਾਂਕਿ ਇਸ 'ਚ ਸਲਮਾਨ ਨੂੰ ਪਛਾਣਨਾ ਮੁਸ਼ਕਿਲ ਹੋ ਰਿਹਾ ਹੈ। ਉਹ ਲੰਬੇ ਵਾਲਾਂ, ਅੱਖਾਂ 'ਤੇ ਬਲੈਕ ਸ਼ੇਡਜ਼ ਅਤੇ ਹੱਥ ਵਿਚ ਲੋਹੇ ਦੀ ਰਾਡ ਨਾਲ ਨਜ਼ਰ ਆ ਰਹੇ ਹਨ। ਗੁੱਸੇ 'ਚ ਸਲਮਾਨ ਖਾਨ ਦੇ ਇਸ ਲੁੱਕ ਨੂੰ ਦੇਖ ਕੇ ਫੈਨਜ਼ ਅੰਦਾਜ਼ਾ ਲਗਾ ਰਹੇ ਹਨ ਕਿ ਨਵੀਂ ਫਿਲਮ 'ਚ ਸਲਮਾਨ ਖਾਨ ਦਾ ਜ਼ਬਰਦਸਤ ਐਕਸ਼ਨ ਅਵਤਾਰ ਦੇਖਣ ਨੂੰ ਮਿਲੇਗਾ।

View this post on Instagram
 
A post shared by Salman Khan (@beingsalmankhan)

ਇਸ ਲੁੱਕ ਨੂੰ ਦੇਖਣ ਤੋਂ ਬਾਅਦ ਸਲਮਾਨ ਖਾਨ ਦੇ ਫੈਨਜ਼ ਫਿਲਮ ਦੇ ਟਾਈਟਲ ਅਤੇ ਸਟਾਰਕਾਸਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸਲਮਾਨ 2021 'ਚ ਫਿਲਮ 'ਐਂਟੀਮ' 'ਚ ਨਜ਼ਰ ਆਏ ਸਨ। ਇਹ ਫਿਲਮ ਓ.ਟੀ.ਟੀ. 'ਤੇ ਰਿਲੀਜ਼ ਹੋਈ ਸੀ ਅਤੇ ਦਰਸ਼ਕਾਂ ਨੂੰ ਜ਼ਿਆਦਾ ਪਸੰਦ ਨਹੀਂ ਆਈ ਸੀ। ਹੁਣ ਸਲਮਾਨ ਦੇ ਫੈਨ ਉਨ੍ਹਾਂ ਦੇ ਦਮਦਾਰ ਰੋਲ ਨਾਲ ਬਿਹਤਰੀਨ ਫਿਲਮ ਦੀ ਉਡੀਕ ਕਰ ਰਹੇ ਹਨ।
'ਕਭੀ ਈਦ ਕਭੀ ਦੀਵਾਲੀ' ਤੋਂ ਇਲਾਵਾ ਸਲਮਾਨ ਖਾਨ 'ਟਾਈਗਰ 3' 'ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸ਼ਾਹਰੁਖ ਖਾਨ ਦੀ 'ਪਠਾਨ' ਅਤੇ ਤੇਲਗੂ ਫਿਲਮ 'ਗੌਡ ਫਾਦਰ' 'ਚ ਵੀ ਉਨ੍ਹਾਂ ਦਾ ਕੈਮਿਓ ਰੋਲ ਨਜ਼ਰ ਆਵੇਗਾ। 'ਗੌਡ ਫਾਦਰ' ਉਹਨਾਂ ਦੀ ਤੇਲਗੂ ਡੈਬਿਊ ਫਿਲਮ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget