ਪੜਚੋਲ ਕਰੋ

Salman Khan ex-GF: ਸਲਮਾਨ ਖਾਨ 'ਤੇ ਭੜਕੀ ਸਾਬਕਾ ਪ੍ਰੇਮਿਕਾ ਸੋਮੀ ਅਲੀ, ਅਨਪੜ੍ਹ ਅਤੇ ਜ਼ਾਹਿਲ ਦੱਸ ਬੋਲੀ- 'ਬਜ਼ੁਰਗ ਆਦਮੀ ਤੁਹਾਡਾ ਸਮਾਂ ਹੁਣ ਖਤਮ' 

Somy Ali Cryptic Note For Salman Khan: ਬਾਲੀਵੁੱਡ ਦੇ ਦਬੰਗ ਖਾਨ ਯਾਨੀ ਸਲਮਾਨ ਖਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਆ ਚੁੱਕੇ ਹਨ। ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਸੋਮੀ ਅਲੀ ਨੇ ਇੱਕ ਵਾਰ ਫਿਰ

Somy Ali Cryptic Note For Salman Khan: ਬਾਲੀਵੁੱਡ ਦੇ ਦਬੰਗ ਖਾਨ ਯਾਨੀ ਸਲਮਾਨ ਖਾਨ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਚਰਚਾ 'ਚ ਆ ਚੁੱਕੇ ਹਨ। ਉਨ੍ਹਾਂ ਦੀ ਸਾਬਕਾ ਪ੍ਰੇਮਿਕਾ ਸੋਮੀ ਅਲੀ ਨੇ ਇੱਕ ਵਾਰ ਫਿਰ ਸੁਪਰਸਟਾਰ 'ਤੇ ਗੰਭੀਰ ਦੋਸ਼ ਲਗਾਏ ਹਨ।

ਉਨ੍ਹਾਂ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਲਮਾਨ ਖਾਨ ਖਿਲਾਫ ਇਕ ਪੋਸਟ ਸ਼ੇਅਰ ਕੀਤੀ ਹੈ, ਜੋ ਹੁਣ ਚਰਚਾ ਦਾ ਵਿਸ਼ਾ ਬਣ ਗਈ ਹੈ। ਇਸ ਪੋਸਟ 'ਚ ਸੋਮੀ ਅਲੀ ਨੇ ਸਲਮਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਬਾਰੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।

ਸੋਮੀ ਅਲੀ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ

ਉਸ ਨੇ ਲਿਖਿਆ, 'ਸਲਮਾਨ ਖਾਨ ਤੁਸੀਂ ਮੇਰਾ ਸਭ ਕੁਝ ਖੋਹ ਲਿਆ। ਤੁਸੀਂ ਵੀ ਆਪਣੇ ਪਿਤਾ ਵਰਗੇ ਹੋ, ਜਿਨ੍ਹਾਂ ਨੇ ਕਈ ਸਾਲਾਂ ਤੱਕ ਤੁਹਾਡੀ ਮਾਂ ਦਾ ਸੋਸ਼ਣ ਕੀਤਾ ਅਤੇ ਤੁਸੀਂ ਸਿਰਫ ਦੇਖਦੇ ਹੀ ਰਹੇ। ਇਹ ਬਹੁਤ ਦੁੱਖ ਦੀ ਗੱਲ ਹੈ। ਇੱਕ ਪੁੱਤਰ ਹੋਣ ਦੇ ਨਾਤੇ ਤੁਸੀਂ ਆਪਣੀ ਮਾਂ ਦੀ ਵੀ ਮਦਦ ਤੱਕ ਨਹੀਂ ਕੀਤੀ ਅਤੇ ਆਪਣੇ ਪਿਤਾ ਨੂੰ ਆਪਣਾ ਆਦਰਸ਼ ਮੰਨਿਆ।

ਕੈਟਰੀਨਾ ਬਾਰੇ ਵੀ ਇਹ ਗੱਲ ਕਹੀ

ਇਸ ਤੋਂ ਇਲਾਵਾ ਸੋਮੀ ਨੇ ਸਲਮਾਨ ਖਾਨ ਦੀਆਂ ਗਰਲਫਰੈਂਡਸ ਬਾਰੇ ਵੀ ਕਿਹਾ ਹੈ। ਉਸ ਨੇ ਲਿਖਿਆ, 'ਤੁਸੀਂ ਆਪਣੀਆਂ ਸਾਰੀਆਂ ਗਰਲਫ੍ਰੈਂਡਾਂ ਨੂੰ ਕੁੱਟਦੇ ਸੀ। ਮੈਨੂੰ ਵੀ ਇੱਕ ਵਾਰ ਕੈਟਰੀਨਾ ਕੈਫ ਦਾ ਫੋਨ ਆਇਆ ਸੀ। ਮੈਂ ਇਹ ਸਾਰੀਆਂ ਗੱਲਾਂ ਆਪਣੀ ਆਤਮਕਥਾ ਵਿੱਚ ਲਿਖਾਂਗੀ। ਇਸ ਤੋਂ ਇਲਾਵਾ ਸੋਮੀ ਨੇ ਸਲਮਾਨ ਨੂੰ ਅਨਪੜ੍ਹ ਅਤੇ ਜਾਹਿਲ ਵੀ ਕਿਹਾ ਹੈ। ਸੋਮੀ ਅੱਗੇ ਲਿਖਦੀ ਹੈ ਕਿ 'ਬਜ਼ੁਰਗ ਆਦਮੀ ਤੁਹਾਡਾ ਸਮਾਂ ਹੁਣ ਖਤਮ ਹੋਣ ਵਾਲਾ ਹੈ। ਅੱਲ੍ਹਾ ਤੁਹਾਨੂੰ ਨਫ਼ਰਤ ਕਰਦਾ ਹੈ, ਤੁਸੀ 17 ਸਾਲ ਦੀ ਕੁੜੀ ਦੀ ਸ਼ਾਂਤੀ ਖੋਹ ਲਈ।

ਸਲਮਾਨ-ਸੋਮੀ ਦਾ ਰਿਸ਼ਤਾ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ

ਇਹ ਪਹਿਲੀ ਵਾਰ ਨਹੀਂ ਹੈ। ਇਸ ਤੋਂ ਪਹਿਲਾਂ ਵੀ ਸੋਮੀ ਅਲੀ ਨੇ ਸਲਮਾਨ ਖਾਨ 'ਤੇ ਕਈ ਗੰਭੀਰ ਦੋਸ਼ ਲਗਾਏ ਸਨ। ਦੱਸ ਦੇਈਏ ਕਿ ਇੱਕ ਸਮੇਂ ਪਾਕਿਸਤਾਨੀ ਅਦਾਕਾਰਾ ਸੋਮੀ ਅਲੀ ਅਤੇ ਸਲਮਾਨ ਖਾਨ ਇੱਕ ਦੂਜੇ ਨੂੰ ਡੇਟ ਕਰ ਰਹੇ ਸਨ। ਪਰ ਉਨ੍ਹਾਂ ਦਾ ਰਿਸ਼ਤਾ ਜ਼ਿਆਦਾ ਸਮਾਂ ਨਹੀਂ ਚੱਲ ਸਕਿਆ ਅਤੇ ਦੋਵਾਂ ਦਾ ਬ੍ਰੇਕਅੱਪ ਹੋ ਗਿਆ। ਇੰਨੇ ਸਾਲਾਂ ਬਾਅਦ ਵੀ ਸੋਮੀ ਅਲੀ ਇਸ ਬ੍ਰੇਕਅੱਪ ਤੋਂ ਉਭਰ ਨਹੀਂ ਸਕੀ ਹੈ ਅਤੇ ਹੁਣ ਸਮੇਂ-ਸਮੇਂ 'ਤੇ ਉਹ ਸੁਪਰਸਟਾਰ 'ਤੇ ਦੋਸ਼ ਲਗਾਉਂਦੀ ਰਹਿੰਦੀ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Actor Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਖਲਨਾਇਕ ਦੀ ਬਲੱਡ ਕੈਂਸਰ ਨਾਲ ਮੌਤ, ਦੇਹਾਂਤ ਤੋਂ ਕੁੱਝ ਸਮਾਂ ਪਹਿਲਾਂ ਹੀ...
Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget