ਪੜਚੋਲ ਕਰੋ

28 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣਗੇ ਸਲਮਾਨ ਖ਼ਾਨ, ਜਾਣੋ ਕੀ ਹੈ ਮਾਮਲਾ

ਫੈਨਸ ਬਿੱਗ ਬੌਸ 14 ਦੇ ਇਸ ਸੀਜ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ, ਜੋ ਟੀਵੀ ਦਾ ਸਭ ਤੋਂ ਵਿਵਾਦਪੂਰਨ ਅਤੇ ਪ੍ਰਸਿੱਧ ਸ਼ੋਅ ਹੈ।

ਮੁੰਬਈ: ਫੈਨਸ ਟੀਵੀ ਦੇ ਸਭ ਤੋਂ ਵਿਵਾਦਪੂਰਨ ਅਤੇ ਪ੍ਰਸਿੱਧ ਸ਼ੋਅ 'ਬਿੱਗ ਬੌਸ' ਦੇ 14 ਵੇਂ ਸੀਜ਼ਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸ਼ੋਅ ਦੇ ਪ੍ਰੀਮੀਅਰ ਲਈ ਹੁਣ ਸਿਰਫ ਥੋੜ੍ਹਾ ਸਮਾਂ ਬਚਿਆ ਹੈ, ਇਸੇ ਲਈ ਸ਼ੋਅ ਦੇ ਨਿਰਮਾਤਾ ਇਸ ਦੀ ਤਿਆਰੀ ਵਿਚ ਰੁੱਝੇ ਹੋਏ ਹਨ। ਪਰ ਹੁਣ ਲੱਗਦਾ ਹੈ ਕਿ ਇਹ ਸ਼ੋਅ ਮੁਸੀਬਤ ਵਿੱਚ ਪੈਣ ਵਾਲਾ ਹੈ। ਜੀ ਹਾਂ, ਸੂਤਰਾਂ ਦੀ ਮੰਨੀਏ ਤਾਂ 'ਬਿੱਗ ਬੌਸ' ਦੇ ਮੇਜ਼ਬਾਨ ਅਤੇ ਸੁਪਰਸਟਾਰ ਸਲਮਾਨ ਖ਼ਾਨ ਨੂੰ ਜ਼ਿਲ੍ਹਾ ਅਤੇ ਸੈਸ਼ਨ ਕੋਰਟ, ਜੋਧਪੁਰ ਵਲੋਂ 28 ਸਤੰਬਰ ਨੂੰ ਅਦਾਲਤ 'ਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਲਮਾਨ ਬਾਰੇ ਅਜਿਹੀਆਂ ਖ਼ਬਰਾਂ ਕਾਰਨ ਮੇਕਰ ਪ੍ਰੇਸ਼ਾਨ ਹੋ ਰਹੇ ਹਨ। ਹੁਣ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਜੋਧਪੁਰ ਅਦਾਲਤ ਦਾ ਕੋਈ ਵੀ ਫੈਸਲਾ ‘ਬਿੱਗ ਬੌਸ’ ਦੀ ਟੀਆਰਪੀ ‘ਤੇ ਵੀ ਪਾ ਸਕਦਾ ਹੈ। ਇਸ ਖ਼ਬਰ ਤੋਂ ਬਾਅਦ 'ਬਿੱਗ ਬੌਸ' ਦੇ ਨਿਰਮਾਤਾ ਕਾਫੀ ਤਣਾਅ 'ਚ ਆ ਗਏ ਹਨ। 'ਬਿੱਗ ਬੌਸ' ਦੀ ਮੇਜ਼ਬਾਨੀ ਲਈ ਹਰ ਸਾਲ ਸਲਮਾਨ ਕਰੋੜਾਂ ਰੁਪਏ ਲੈਂਦੇ ਹਨ। ਅਜਿਹੀ ਸਥਿਤੀ 'ਚ ਮੇਕਰ ਸਲਮਾਨ ਦੇ ਨਾਂ 'ਤੇ ਵੱਡੇ ਦਾਅ ਖੇਡਦੇ ਹਨ। ਇਸ ਦੇ ਨਾਲ ਹੀ 'ਬਿੱਗ ਬੌਸ' ਦਾ ਜਲਦ ਹੀ ਪ੍ਰੀਮੀਅਰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਸਲਮਾਨ ਖ਼ਾਨ 'ਬਿੱਗ ਬੌਸ 14' ਲਈ 450 ਕਰੋੜ ਰੁਪਏ ਦੀ ਫੀਸ ਲੈਣ ਜਾ ਰਹੇ ਹਨ। ਪੰਜਾਬ 'ਚ ਨਿੱਜੀ ਯੂਨੀਵਰਸਿਟੀਆਂ ਦੀ ਸਥਾਪਨਾ ਦਾ ਰਾਹ ਪੱਧਰਾ, ਪੰਜਾਬ ਕੈਬਨਿਟ ਵਲੋਂ ਅਹਿਮ ਫੈਸਲਾ ਮਾਰੁਤੀ ਵਿੱਚ ਆਏ ਕਾਰ ਸਵਾਰਾਂ ਨੇ ਦਿਨਦਹਾੜੇ 10 ਸਾਲਾ ਬੱਚੇ ਨੂੰ ਕੀਤਾ ਅਗਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget